Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਅਮਰੀਕੀ ਫ਼ੌਜ 'ਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਨਿੰਦਣਯੋਗ : ਸਪੀਕਰ

06 ਅਕਤੂਬਰ, 2025 05:39 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ।

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ