Wednesday, October 21, 2026
BREAKING
• ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ • 'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ • ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ • ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ • ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ • PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ • ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ • ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ • ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ' • Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਪੰਜਾਬ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

21 ਅਕਤੂਬਰ, 2026 06:43 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅਤ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੁੱਛਿਆ ਹੈ ਕਿ ਉਹ ਉਨ੍ਹਾਂ ਦਾ ਇਨਸਾਫ਼ ਕਦੋਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਮਾਰੇ ਗਏ ਪਰਵਿੰਦਰ ਝੋਟੇ ਨੂੰ ਸਲਾਮ ਕਰਦਿਆਂ ਉਸ ਦੇ ਪਰਿਵਾਰ ਨੇ ਸੰਵੇਦਨਾ ਵੀ ਪ੍ਰਗਟ ਕੀਤੀ ਹੈ।


ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਅੱਖ ਦੀ ਸਰਜਰੀ ਲਈ ਪੀ. ਜੀ. ਆਈ. ਚੰਡੀਗੜ੍ਹ ਲਿਆਂਦਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਰਾਹੀਂ ਅਮਿਤ ਸ਼ਾਹ ਨੂੰ ਸੰਬੋਧਨ ਹੁੰਦਿਆਂ ਪੁੱਛਿਆ ਕਿ ਉਹ ਉਨ੍ਹਾਂ ਦਾ ਇਨਸਾਫ਼ ਕਦੋਂ ਕਰਨਗੇ। ਉਨ੍ਹਾਂ ਨੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਨੂੰ ਸਲਾਮ ਵੀ ਕੀਤਾ।


ਦਰਅਸਲ, ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ 'ਤੇ ਆਏ ਸਨ ਤੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਤੋਂ ਇਲਾਵਾ ਨਸ਼ਿਆਂ ਖ਼ਿਲਾਫ਼ ਬੋਲਣ 'ਤੇ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਇਨਸਾਫ਼ ਦਾ ਭਰੋਸਾ ਵੀ ਦੁਆਇਆ ਸੀ। ਇਸ ਮਗਰੋਂ ਹੁਣ ਬਲਵੰਤ ਸਿੰਘ ਰਾਜੋਆਣਾ ਨੇ ਅਮਿਤ ਸ਼ਾਹ ਨੂੰ ਪੁੱਛਿਆ ਹੈ ਕਿ ਉਹ ਉਨ੍ਹਾਂ ਦਾ ਇਨਸਾਫ਼ ਕਦੋਂ ਕਰਨਗੇ। ਇੱਥੇ ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਮਾਮਲਾ ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਣੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ