Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਅਮਿਤ ਸ਼ਾਹ ਨੇ ਗੁਹਾਟੀ 'ਚ ਪੂਰਬ-ਉੱਤਰ ਦੇ ਸਭ ਤੋਂ ਵੱਡੇ ਆਡੀਟੋਰੀਅਮ ਦਾ ਕੀਤਾ ਉਦਘਾਟਨ

29 ਦਸੰਬਰ, 2025 08:52 PM

ਗੁਹਾਟੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਸਾਨ ਦੇ ਗੁਹਾਟੀ 'ਚ ਪੂਰਬ-ਉੱਤਰ ਖੇਤਰ ਦੇ ਸਭ ਤੋਂ ਵੱਡੇ ਆਡੀਟੋਰੀਅਮ 'ਜੋਤੀ-ਬਿਸ਼ਨੂ ਅੰਤਜਾਰਤਿਕ ਕਲਾ ਮੰਦਰ' ਦਾ ਸੋਮਵਾਰ ਨੂੰ ਉਦਘਾਟਨ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ 291 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਆਡੀਟੋਰੀਅਮ 'ਚ 5 ਹਜ਼ਾਰ ਦਰਸ਼ਕਾਂ ਦੇ ਬੈਠਣ ਦੀ ਵਿਵਸਥਾ ਹੈ ਅਤੇ ਇਹ ਸ਼ਹਿਰ ਦੇ ਖਾਨਾਪਾਰਾ ਖੇਤਰ 'ਚ 45 ਬੀਘਾ (14.85 ਏਕੜ) ਜ਼ਮੀਨ 'ਚ ਸਥਾਪਤ ਕੰਪਲੈਕਸ ਦਾ ਹਿੱਸਾ ਹੈ। 

ਅਧਿਕਾਰੀਆਂ ਅਨੁਸਾਰ, ਕੰਪਲੈਕਸ 'ਚ ਮੁੱਖ ਆਡੀਟੋਰੀਅਮ ਤੋਂ ਇਲਾਵਾ ਮੌਜੂਦਾ ਹੋਰ ਸਹੂਲਤਾਂ 'ਚ ਇਕ ਕਨਵੇਂਸ਼ਨ ਸੈਂਟਰ, 5 ਵੀਆਈਪੀ ਸੁਈਟ, 450 ਵਾਹਨਾਂ ਲਈ ਬਹੁ ਪੱਧਰੀ ਕਾਰ ਪਾਰਕਿੰਗ ਖੇਤਰ, ਇਕ ਆਧੁਨਿਕ ਆਡੀਓ-ਵਿਜ਼ੁਅਲ ਸਿਸਟਮ ਅਤੇ ਡਿਜ਼ੀਟਲ ਬੁਨਿਆਦੀ ਢਾਂਚਾ ਸ਼ਾਮਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪੂਰਬ-ਉੱਤਰ ਖੇਤਰ ਦਾ ਸਭ ਤੋਂ ਵੱਡਾ ਆਡੀਟੋਰੀਅਮ ਹੈ। ਮੁੱਖ ਮੰਤਰੀ ਹਿੰਮਤ ਵਿਸ਼ਵ ਸਰਮਾ ਨੇ ਐਤਵਾਰ ਨੂੰ ਕਿਹਾ ਸੀ ਕਿ ਪੂਰਾ ਕੰਪਲੈਕਸ ਗ੍ਰੀਨ ਊਰਜਾ ਨਾਲ ਸੰਚਾਲਿਤ ਹੋਵੇਗਾ ਅਤੇ ਆਡੀਟੋਰੀਅਮ ਦੀ ਛੱਤ 'ਤੇ ਸੌਰ ਪੈਨਲ ਲਗਾਏ ਜਾਣਗੇ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰੋਗਰਾਮ ਸਥਾਨ 'ਤੇ ਸ਼ਾਹ ਜਨਮਜਾਤ ਦਿਲ ਰੋਗ ਪ੍ਰੋਗਰਾਮ ਦੇ 1,000 ਲਾਭਪਾਤਰੀਆਂ ਨੂੰ ਸਨਮਾਨਤ ਵੀ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ