Saturday, April 04, 2026
BREAKING
ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ 'ਤੇ ਵੱਡਾ ਐਕਸ਼ਨ: ਤੇਲੰਗਾਨਾ 'ਚ 3,700 LPG ਸਿਲੰਡਰ ਜ਼ਬਤ ਕੇਂਦਰ ਸਰਕਾਰ ਦਾ ਦਾਅਵਾ : ਗੰਗਾ ਦਾ ਪਾਣੀ ਇਸ਼ਨਾਨ ਕਰਨ ਯੋਗ, ਘੱਟ ਰਿਹਾ ਹੈ ਪ੍ਰਦੂਸ਼ਣ ਦਾ ਪੱਧਰ ਅਮਿਤ ਸ਼ਾਹ ਦੇ ਹੈਲੀਕਾਪਟਰ 'ਚ ਆਈ ਤਕਨੀਕੀ ਖਰਾਬੀ PM ਪੋਸ਼ਣ ਯੋਜਨਾ: ਹਰਿਆਣਾ ਦੇ 14.8 ਲੱਖ ਤੋਂ ਵੱਧ ਬੱਚਿਆਂ ਨੂੰ ਮਿਲੇਗਾ ਪੌਸ਼ਟਿਕ ਭੋਜਨ ਬਿਹਾਰ ਦੇ ਮਖਾਣੇ ਨੇ ਵਿਦੇਸ਼ਾਂ 'ਚ ਵਧਾਈ ਧੱਕ: ਪੂਰਨੀਆ ਤੋਂ ਦੁਬਈ ਭੇਜੀ ਗਈ ਪਹਿਲੀ ਇਤਿਹਾਸਕ ਖੇਪ ਸੰਸਦ ਨੇ ਪਾਸ ਕੀਤਾ ‘ਜਨ ਵਿਸ਼ਵਾਸ’ ਬਿੱਲ, ਛੋਟੇ ਅਪਰਾਧਾਂ ’ਚ ਰਾਹਤ ਤੇ ਵਪਾਰ ’ਚ ਮਿਲੇਗੀ ਸੌਖ ਜਲ ਸੈਨਾ ਭਾਰਤੀ ਵਪਾਰਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ ਕਰਦੀ ਹੈ ਯਕੀਨੀ : ਰਾਜਨਾਥ ਸਿੰਘ PM ਮੋਦੀ ਨੇ ਸੰਜੂ ਸੈਮਸਨ ਨੂੰ ਦੱਸਿਆ 'ਸੱਚਾ ਖਿਡਾਰੀ', ਟੀ-20 ਵਰਲਡ ਕੱਪ 'ਚ ਰਿਕਾਰਡਤੋੜ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ ਗੜ੍ਹ' ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ

ਰਾਸ਼ਟਰੀ

ਅਮਿਤ ਸ਼ਾਹ ਦੇ ਹੈਲੀਕਾਪਟਰ 'ਚ ਆਈ ਤਕਨੀਕੀ ਖਰਾਬੀ

03 ਅਪ੍ਰੈਲ, 2026 09:06 PM

ਗੁਹਾਟੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ 'ਚ ਤਕਨੀਕੀ ਖਰਾਬੀ ਕਾਰਨ ਆਸਾਮ ਦੇ ਧੁਬਰੀ ਜ਼ਿਲ੍ਹੇ ਦੇ ਗੋਲਕਗੰਜ 'ਚ ਸ਼ੁੱਕਰਵਾਰ ਨੂੰ ਹੋਣ ਵਾਲੀ ਪਹਿਲੀ ਚੋਣ ਰੈਲੀ ਰੱਦ ਕਰ ਦਿੱਤੀ ਗਈ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ, ਸ਼ਾਹ ਗੁਹਾਟੀ ਤੋਂ ਗੋਲਕਗੰਜ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਦਾ ਹੈਲੀਕਾਪਟਰ ਉਤਰ ਨਹੀਂ ਸਕਿਆ, ਜਿਸ ਦੇ ਕਾਰਨ ਰੈਲੀ ਰੱਦ ਕਰ ਦਿੱਤੀ ਗਈ। 

ਬਾਅਦ ਉਨ੍ਹਾਂ ਨੇ ਲੋਕਾਂ ਨੂੰ ਫੋਨ ਰਾਹੀਂ ਸੰਬੋਧਨ ਕੀਤਾ, ਰੈਲੀ 'ਚ ਸ਼ਾਮਲ ਨਾ ਹੋ ਸਕਣ ਲਈ ਮੁਆਫ਼ੀ ਮੰਗੀ ਅਤੇ ਭਾਜਪਾ ਦੇ ਉਮੀਦਵਾਰ ਅਸ਼ਵਨੀ ਰਾਏ ਸਰਕਾਰ ਨੂੰ ਵੋਟ ਦੇਣ ਦੀ ਅਪੀਲ ਕੀਤੀ ਤਾਂ ਕਿ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਮੁੜ ਤੋਂ 'ਮੁੱਖ ਮੰਤਰੀ' ਬਣਾਇਆ ਜਾ ਸਕੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਹੋ ਸਕਣ। ਸ਼ਾਹ ਨੇ ਚੋਣਾਂ ਜਿੱਤਣ ਤੋਂ ਬਾਅਦ ਵਿਜੇ ਜੁਲੂਸ 'ਚ ਸ਼ਾਮਲ ਹੋਣ ਦਾ ਜਨਤਾ ਨਾਲ ਵਾਅਦਾ ਕੀਤਾ। ਬਾਅਦ 'ਚ ਉਹ ਆਪਣੇ ਅਗਲੇ ਪ੍ਰੋਗਰਾਮ ਲਈ ਗੁਆਂਢੀ ਗਵਾਲਪਾੜਾ ਜ਼ਿਲ੍ਹੇ ਦੇ ਦੁਧਨੋਈ ਲਈ ਰਵਾਨਾ ਹੋਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ 'ਤੇ ਵੱਡਾ ਐਕਸ਼ਨ: ਤੇਲੰਗਾਨਾ 'ਚ 3,700 LPG ਸਿਲੰਡਰ ਜ਼ਬਤ

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ 'ਤੇ ਵੱਡਾ ਐਕਸ਼ਨ: ਤੇਲੰਗਾਨਾ 'ਚ 3,700 LPG ਸਿਲੰਡਰ ਜ਼ਬਤ

ਕੇਂਦਰ ਸਰਕਾਰ ਦਾ ਦਾਅਵਾ : ਗੰਗਾ ਦਾ ਪਾਣੀ ਇਸ਼ਨਾਨ ਕਰਨ ਯੋਗ, ਘੱਟ ਰਿਹਾ ਹੈ ਪ੍ਰਦੂਸ਼ਣ ਦਾ ਪੱਧਰ

ਕੇਂਦਰ ਸਰਕਾਰ ਦਾ ਦਾਅਵਾ : ਗੰਗਾ ਦਾ ਪਾਣੀ ਇਸ਼ਨਾਨ ਕਰਨ ਯੋਗ, ਘੱਟ ਰਿਹਾ ਹੈ ਪ੍ਰਦੂਸ਼ਣ ਦਾ ਪੱਧਰ

ਬਿਹਾਰ ਦੇ ਮਖਾਣੇ ਨੇ ਵਿਦੇਸ਼ਾਂ 'ਚ ਵਧਾਈ ਧੱਕ: ਪੂਰਨੀਆ ਤੋਂ ਦੁਬਈ ਭੇਜੀ ਗਈ ਪਹਿਲੀ ਇਤਿਹਾਸਕ ਖੇਪ

ਬਿਹਾਰ ਦੇ ਮਖਾਣੇ ਨੇ ਵਿਦੇਸ਼ਾਂ 'ਚ ਵਧਾਈ ਧੱਕ: ਪੂਰਨੀਆ ਤੋਂ ਦੁਬਈ ਭੇਜੀ ਗਈ ਪਹਿਲੀ ਇਤਿਹਾਸਕ ਖੇਪ

ਸੰਸਦ ਨੇ ਪਾਸ ਕੀਤਾ ‘ਜਨ ਵਿਸ਼ਵਾਸ’ ਬਿੱਲ, ਛੋਟੇ ਅਪਰਾਧਾਂ ’ਚ ਰਾਹਤ ਤੇ ਵਪਾਰ ’ਚ ਮਿਲੇਗੀ ਸੌਖ

ਸੰਸਦ ਨੇ ਪਾਸ ਕੀਤਾ ‘ਜਨ ਵਿਸ਼ਵਾਸ’ ਬਿੱਲ, ਛੋਟੇ ਅਪਰਾਧਾਂ ’ਚ ਰਾਹਤ ਤੇ ਵਪਾਰ ’ਚ ਮਿਲੇਗੀ ਸੌਖ

ਜਲ ਸੈਨਾ ਭਾਰਤੀ ਵਪਾਰਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ ਕਰਦੀ ਹੈ ਯਕੀਨੀ : ਰਾਜਨਾਥ ਸਿੰਘ

ਜਲ ਸੈਨਾ ਭਾਰਤੀ ਵਪਾਰਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ ਕਰਦੀ ਹੈ ਯਕੀਨੀ : ਰਾਜਨਾਥ ਸਿੰਘ

PM ਮੋਦੀ ਨੇ ਸੰਜੂ ਸੈਮਸਨ ਨੂੰ ਦੱਸਿਆ 'ਸੱਚਾ ਖਿਡਾਰੀ', ਟੀ-20 ਵਰਲਡ ਕੱਪ 'ਚ ਰਿਕਾਰਡਤੋੜ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

PM ਮੋਦੀ ਨੇ ਸੰਜੂ ਸੈਮਸਨ ਨੂੰ ਦੱਸਿਆ 'ਸੱਚਾ ਖਿਡਾਰੀ', ਟੀ-20 ਵਰਲਡ ਕੱਪ 'ਚ ਰਿਕਾਰਡਤੋੜ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ ਗੜ੍ਹ'

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ ਗੜ੍ਹ'

ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ

ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ

ਰਾਘਵ ਚੱਢਾ ਨੂੰ ਡਿਪਟੀ ਲੀਡਰ ਅਹੁਦੇ ਤੋਂ ਹਟਾਏ ਜਾਣ 'ਤੇ ਵੱਖ-ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ

ਰਾਘਵ ਚੱਢਾ ਨੂੰ ਡਿਪਟੀ ਲੀਡਰ ਅਹੁਦੇ ਤੋਂ ਹਟਾਏ ਜਾਣ 'ਤੇ ਵੱਖ-ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ

ਭਾਰਤੀ ਫੌਜ ਦੀ ਵਧੀ ਤਾਕਤ! ਇਜ਼ਰਾਈਲ ਨੇ ਭੇਜੀ 'ਲਾਈਟ ਮਸ਼ੀਨਗੰਨਾਂ' ਦੀ ਪਹਿਲੀ ਖੇਪ

ਭਾਰਤੀ ਫੌਜ ਦੀ ਵਧੀ ਤਾਕਤ! ਇਜ਼ਰਾਈਲ ਨੇ ਭੇਜੀ 'ਲਾਈਟ ਮਸ਼ੀਨਗੰਨਾਂ' ਦੀ ਪਹਿਲੀ ਖੇਪ