Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਅਯੁੱਧਿਆ ਪਹੁੰਚੇ ਵਿਰਾਟ-ਅਨੁਸ਼ਕਾ, ਰਾਮਲੱਲਾ ਦੇ ਕੀਤੇ ਦਰਸ਼ਨ

25 ਮਈ, 2025 06:41 PM

ਅਯੁੱਧਿਆ : ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਐਤਵਾਰ ਨੂੰ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਆਪਣੀ ਪਤਨੀ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਪਰਿਵਾਰ ਨਾਲ ਅਯੁੱਧਿਆ ਪਹੁੰਚੇ, ਜਿੱਥੇ ਉਨ੍ਹਾਂ ਨੇ ਹਨੂੰਮਾਨਗੜ੍ਹੀ ਅਤੇ ਭਗਵਾਨ ਸ਼੍ਰੀ ਰਾਮਲੱਲਾ ਦੇ ਦਰਸ਼ਨ ਅਤੇ ਪੂਜਾ ਕੀਤੀ। ਹਨੂੰਮਾਨਗੜ੍ਹੀ ਮੰਦਰ ਦੇ ਮਹੰਤ ਸੰਜੇ ਦਾਸ ਨੇ ਦੱਸਿਆ ਕਿ ਦੋਵੇਂ ਐਤਵਾਰ ਸਵੇਰੇ ਹਨੂੰਮਾਨਗੜ੍ਹੀ ਮੰਦਰ ਪਹੁੰਚੇ ਅਤੇ ਫਿਰ ਉਨ੍ਹਾਂ ਨੇ ਰਾਮ ਮੰਦਰ 'ਚ ਦਰਸ਼ਨ ਕੀਤੇ।

ਵਿਰਾਟ ਤੇ ਅਨੁਸ਼ਕਾ ਨੇ ਆਪਣੀ ਯਾਤਰਾ ਦੌਰਾਨ ਮੀਡੀਆ ਤੋਂ ਦੂਰੀ ਬਣਾਏ ਰੱਖੀ। ਇਸ ਤੋਂ ਪਹਿਲਾਂ 13 ਮਈ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦੇ ਅਗਲੇ ਦਿਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਵਰਿੰਦਾਵਨ ਪਹੁੰਚੇ ਸਨ। ਦੋਵਾਂ ਨੇ ਪ੍ਰੇਮਾਨੰਦ ਮਹਾਰਾਜ ਤੋਂ ਆਸ਼ੀਰਵਾਦ ਲਿਆ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ