Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਰਾਸ਼ਟਰੀ

ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ

14 ਜੁਲਾਈ, 2026 12:13 PM

ਨਵੀਂ ਦਿੱਲੀ : ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਯੂ. ਪੀ., ਕੇਂਦਰ ਸਰਕਾਰ ਅਤੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੂੰ ਨੋਟਿਸ ਜਾਰੀ ਕੀਤਾ। ਯੂ. ਪੀ. ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਤੋਂ ਹੁਣ ਤੱਕ ਦੀ ਜਾਂਚ ਦੀ ਸਟੇਟਸ ਰਿਪੋਰਟ ਮੰਗੀ ਹੈ। ਅਦਾਲਤ ਨੇ ਕਿਹਾ ਕਿ ਰਿਪੋਰਟ ਵਿਚ ਜਾਂਚ ਅਧਿਕਾਰੀਆਂ ਬਾਰੇ ਵੀ ਦੱਸਿਆ ਜਾਵੇ। ਕੋਰਟ ਨੇ ਮਾਮਲੇ ਨਾਲ ਜੁੜੇ ਸੀ. ਸੀ. ਟੀ. ਵੀ. ਫੁਟੇਜ ਸੁਰੱਖਿਅਤ ਰੱਖਣ ਦੇ ਵੀ ਹੁਕਮ ਦਿੱਤੇ। ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਟੇਟਸ ਰਿਪੋਰਟ ਸੀਲਬੰਦ ਲਿਫਾਫੇ ਵਿਚ ਪੇਸ਼ ਕੀਤੀ ਜਾਵੇਗੀ।

ਇਸ ’ਤੇ ਕੋਰਟ ਨੇ ਸਾਫ਼ ਕੀਤਾ ਕਿ ਰਿਪੋਰਟ ਵਿਚ ਐੱਸ. ਆਈ. ਟੀ. ਦੇ ਗਠਨ ਅਤੇ ਉਸ ਦੀ ਬਣਤਰ ਦੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਕੋਰਟ ਨੇ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਹੈ। ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਬੈਂਚ 4 ਵੱਖ-ਵੱਖ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨਾਂ ਵਿਚ ਜਾਂਚ ਸੀ. ਬੀ. ਆਈ. ਨੂੰ ਸੌਂਪਣ ਤੋਂ ਇਲਾਵਾ ਮੰਦਰ ਵਿਚ ਦਾਨ ਦੇ ਪ੍ਰਬੰਧਨ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਦੀ ਸਮੀਖਿਆ ਲਈ ਐਕਸਪਰਟ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ।

ਟਰੱਸਟ ਨੇ ਸੀ. ਈ. ਓ. ਦੀ ਭਰਤੀ ਕੱਢੀ
ਰਾਮ ਮੰਦਰ ਟਰੱਸਟ ਨੇ ਸੀ. ਈ. ਓ. ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਬਿਨੈਕਾਰ ਦੀ ਉਮਰ 50 ਤੋਂ 70 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੈ। ਅਪਲਾਈ ਕਰਨ ਦੀ ਆਖਰੀ ਤਾਰੀਖ 18 ਜੁਲਾਈ 2026 ਸ਼ਾਮ 4 ਵਜੇ ਤੱਕ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ

ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ

ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ

ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ

Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਲਾਲ ਕਿਲ੍ਹਾ ਕਾਂਡ: ਉਮਰ ਸਣੇ 11 ਮ੍ਰਿਤਕਾਂ ਦੀਆਂ ਅਸਥੀਆਂ ਦਾ ਹੋਵੇਗਾ ਅੰਤਿਮ ਸੰਸਕਾਰ, ਕੋਰਟ ਨੇ ਦਿੱਤੀ ਮਨਜ਼ੂਰੀ

ਲਾਲ ਕਿਲ੍ਹਾ ਕਾਂਡ: ਉਮਰ ਸਣੇ 11 ਮ੍ਰਿਤਕਾਂ ਦੀਆਂ ਅਸਥੀਆਂ ਦਾ ਹੋਵੇਗਾ ਅੰਤਿਮ ਸੰਸਕਾਰ, ਕੋਰਟ ਨੇ ਦਿੱਤੀ ਮਨਜ਼ੂਰੀ

ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ?

ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ?

ਕਾਸ਼ੀ, ਮਥੁਰਾ ਤੇ ਸੰਭਲ ਵਿਵਾਦ ; ਹਿੰਦੂ-ਮੁਸਲਿਮ ਧਿਰਾਂ ਨੇ ਸੁਪਰੀਮ ਕੋਰਟ ਦੀ ਵਿਚੋਲਗੀ ਦੀ ਪੇਸ਼ਕਸ਼ ਨੂੰ ਠੁਕਰਾਇਆ

ਕਾਸ਼ੀ, ਮਥੁਰਾ ਤੇ ਸੰਭਲ ਵਿਵਾਦ ; ਹਿੰਦੂ-ਮੁਸਲਿਮ ਧਿਰਾਂ ਨੇ ਸੁਪਰੀਮ ਕੋਰਟ ਦੀ ਵਿਚੋਲਗੀ ਦੀ ਪੇਸ਼ਕਸ਼ ਨੂੰ ਠੁਕਰਾਇਆ

ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ 'ਤੇ ਛੱਤੀਸਗੜ੍ਹ ਵਿਧਾਨ ਸਭਾ 'ਚ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ

ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ 'ਤੇ ਛੱਤੀਸਗੜ੍ਹ ਵਿਧਾਨ ਸਭਾ 'ਚ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ

ਅਰੁਣਾਚਲ ਪ੍ਰਦੇਸ਼ 'ਚ ਮੁੜ ਆਇਆ ਹੜ੍ਹ, ਹੋਈ Landslide, 97000 ਤੋਂ ਵੱਧ ਲੋਕ ਪ੍ਰਭਾਵਿਤ

ਅਰੁਣਾਚਲ ਪ੍ਰਦੇਸ਼ 'ਚ ਮੁੜ ਆਇਆ ਹੜ੍ਹ, ਹੋਈ Landslide, 97000 ਤੋਂ ਵੱਧ ਲੋਕ ਪ੍ਰਭਾਵਿਤ

ਰਾਮ ਮੰਦਰ ਚੜ੍ਹਾਵਾ ਮਾਮਲੇ 'ਚ CBI ਜਾਂਚ ਦੀ ਮੰਗ 'ਤੇ ਕੇਂਦਰ, UP ਸਰਕਾਰ ਤੇ ਟਰੱਸਟ ਨੂੰ SC ਦਾ ਨੋਟਿਸ

ਰਾਮ ਮੰਦਰ ਚੜ੍ਹਾਵਾ ਮਾਮਲੇ 'ਚ CBI ਜਾਂਚ ਦੀ ਮੰਗ 'ਤੇ ਕੇਂਦਰ, UP ਸਰਕਾਰ ਤੇ ਟਰੱਸਟ ਨੂੰ SC ਦਾ ਨੋਟਿਸ

ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ

ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ