Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ‘ਤੇ ਖਰੜ ‘ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ

27 ਫ਼ਰਵਰੀ, 2026 09:01 PM

ਪ੍ਰੀਤ ਪੱਤੀ

ਖਰੜ :ਦਿੱਲੀ ਦੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿੱਚ ਰਾਉਜ਼ ਐਵੇਨਿਊ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ ਖਰੜ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਆਮ ਆਦਮੀ ਪਾਰਟੀ ਖਰੜ ਟੀਮ ਵੱਲੋਂ ਪਾਰਟੀ ਦਫ਼ਤਰ ਖਰੜ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।

ਪਾਰਟੀ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਸੱਚ ਅਤੇ ਇਨਸਾਫ ਦੀ ਜਿੱਤ ਹੋਈ ਹੈ ਅਤੇ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਸਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਵੀ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਸੀਬੀਆਈ ਵੱਲੋਂ ਪੇਸ਼ ਕੀਤੇ ਗਏ ਸਬੂਤ ਕਬੂਲਯੋਗ ਨਹੀਂ ਹਨ ਅਤੇ ਮਾਮਲੇ ਵਿੱਚ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ ਗਿਆ।

ਇਸ ਮੌਕੇ ਸੁਖਵਿੰਦਰ ਸਿੰਘ ਬਿੱਟੂ, ਚੇਅਰਮੈਨ ਮਾਰਕੀਟ ਕਮੇਟੀ ਖਰੜ, ਹਰੀਸ਼ ਰਾਣਾ, ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਨਵਦੀਪ ਸਿੰਘ, ਵਿਕਾਸ ਮੋਹਨ (ਪੀ.ਏ.), ਨਵਦੀਪ ਸਿੰਘ ਸੰਗਠਨ ਇੰਚਾਰਜ, ਬਲਜੀਤ ਸਿੰਘ ਮੀਡੀਆ ਇੰਚਾਰਜ, ਹਰਪ੍ਰੀਤ ਕੌਰ ਹਲਕਾ ਕੋਆਰਡੀਨੇਟਰ, ਨਿਤਾਸ਼ਾ ਜੋਸ਼ੀ, ਚੇਅਰਪਰਸਨ ਐਸ.ਐਮ.ਸੀ./ਐਸ.ਓ.ਈ. ਖਰੜ ਅਤੇ ਅਨੇਕਾਂ ਪਾਰਟੀ ਦੇ ਆਗੂ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ