Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਅਰਸ਼ਦੀਪ ਸਿੰਘ ਖ਼ਿਲਾਫ਼ ICC ਦਾ ਐਕਸ਼ਨ! World Cup Final 'ਚ ਕੀਤੀ 'ਗਲਤੀ' ਦੀ ਦਿੱਤੀ ਸਜ਼ਾ

10 ਮਾਰਚ, 2026 07:24 PM

ਭਾਰਤ ਦੀ ਟੀ-20 ਵਿਸ਼ਵ ਕੱਪ 2026 ਦੀ ਸ਼ਾਨਦਾਰ ਜਿੱਤ ਦੇ ਵਿਚਕਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਲਈ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਨਿਊਜ਼ੀਲੈਂਡ ਵਿਰੁੱਧ ਫਾਈਨਲ ਮੈਚ ਦੌਰਾਨ ਕੀਵੀ ਬੱਲੇਬਾਜ਼ ਡੇਰਿਲ ਮਿਸ਼ੇਲ ਵੱਲ ਗੇਂਦ ਸੁੱਟਣ ਦੇ ਦੋਸ਼ ਵਿੱਚ ਅਰਸ਼ਦੀਪ 'ਤੇ ਮੈਚ ਫੀਸ ਦਾ 15 ਫੀਸਦੀ ਜੁਰਮਾਨਾ ਲਗਾਇਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੇ ਅਨੁਸ਼ਾਸਨੀ ਰਿਕਾਰਡ ਵਿੱਚ ਇੱਕ ਡੀਮੇਰਿਟ ਅੰਕ ਵੀ ਜੋੜਿਆ ਗਿਆ ਹੈ।

ਕੀ ਹੈ ਪੂਰਾ ਮਾਮਲਾ?
ਇਹ ਘਟਨਾ ਨਿਊਜ਼ੀਲੈਂਡ ਦੀ ਪਾਰੀ ਦੇ 11ਵੇਂ ਓਵਰ ਵਿੱਚ ਵਾਪਰੀ ਜਦੋਂ ਅਰਸ਼ਦੀਪ ਸਿੰਘ ਗੇਂਦਬਾਜ਼ੀ ਕਰ ਰਹੇ ਸਨ। ਓਵਰ ਦੀ ਪੰਜਵੀਂ ਗੇਂਦ 'ਤੇ ਡੇਰਿਲ ਮਿਸ਼ੇਲ ਨੇ ਇੱਕ ਡਿਫੈਂਸਿਵ ਸ਼ਾਟ ਖੇਡਿਆ ਅਤੇ ਗੇਂਦ ਉਛਲ ਕੇ ਸਿੱਧੀ ਅਰਸ਼ਦੀਪ ਦੇ ਕੋਲ ਪਹੁੰਚੀ। ਅਰਸ਼ਦੀਪ ਨੇ ਫਾਲੋ-ਥਰੂ ਵਿੱਚ ਗੇਂਦ ਨੂੰ ਵਿਕਟਾਂ ਵੱਲ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਗੇਂਦ ਸਿੱਧੀ ਮਿਸ਼ੇਲ ਦੀ ਪੱਟ 'ਤੇ ਜਾ ਲੱਗੀ। ਇਸ ਗੈਰ-ਜ਼ਰੂਰੀ ਥਰੋਅ ਕਾਰਨ ਮਿਸ਼ੇਲ ਕਾਫ਼ੀ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਗੁੱਸੇ ਵਿੱਚ ਅਰਸ਼ਦੀਪ ਵੱਲ ਇਸ਼ਾਰੇ ਕੀਤੇ, ਜਿਸ ਨਾਲ ਮੈਦਾਨ 'ਤੇ ਤਣਾਅ ਵਾਲਾ ਮਾਹੌਲ ਬਣ ਗਿਆ। ਸਥਿਤੀ ਨੂੰ ਵਿਗੜਦਾ ਦੇਖ ਕੇ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਤੁਰੰਤ ਦਖਲ ਦਿੱਤਾ ਅਤੇ ਮਿਸ਼ੇਲ ਨੂੰ ਸ਼ਾਂਤ ਕਰਵਾਇਆ।

ਆਈਸੀਸੀ ਦੇ ਨਿਯਮਾਂ ਦੀ ਉਲੰਘਣਾ
ਆਈਸੀਸੀ ਨੇ ਅਰਸ਼ਦੀਪ ਸਿੰਘ ਨੂੰ ਖਿਡਾਰੀਆਂ ਅਤੇ ਸਪੋਰਟ ਸਟਾਫ ਲਈ ਬਣੀ ਆਚਾਰ ਸੰਹਿਤਾ ਦੇ ਲੇਵਲ-1 ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ। ਉਨ੍ਹਾਂ 'ਤੇ ਆਰਟੀਕਲ 2.9 ਦੇ ਤਹਿਤ ਕਾਰਵਾਈ ਕੀਤੀ ਗਈ ਹੈ, ਜੋ ਕਿ ਕਿਸੇ ਅੰਤਰਰਾਸ਼ਟਰੀ ਮੈਚ ਦੌਰਾਨ ਕਿਸੇ ਖਿਡਾਰੀ ਵੱਲ ਗਲਤ ਜਾਂ ਖ਼ਤਰਨਾਕ ਤਰੀਕੇ ਨਾਲ ਗੇਂਦ ਸੁੱਟਣ ਨਾਲ ਸਬੰਧਤ ਹੈ।

ਅਰਸ਼ਦੀਪ ਨੇ ਮੰਗੀ ਮਾਫੀ
ਮੈਚ ਤੋਂ ਬਾਅਦ ਅਰਸ਼ਦੀਪ ਸਿੰਘ ਨੇ ਇਸ ਘਟਨਾ 'ਤੇ ਆਪਣੀ ਚੁੱਪੀ ਤੋੜਦਿਆਂ ਆਪਣੀ ਗਲਤੀ ਸਵੀਕਾਰ ਕੀਤੀ। ਉਨ੍ਹਾਂ ਕਿਹਾ, "ਮੈਂ ਤੁਰੰਤ ਮਿਸ਼ੇਲ ਤੋਂ ਮਾਫੀ ਮੰਗਣ ਗਿਆ ਸੀ। ਜਦੋਂ ਮੈਂ ਗੇਂਦ ਸੁੱਟੀ ਤਾਂ ਉਹ ਰਿਵਰਸ ਸਵਿੰਗ ਹੋ ਗਈ ਅਤੇ ਉਨ੍ਹਾਂ ਨੂੰ ਜਾ ਲੱਗੀ"।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ