Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਅਲ-ਫਲਾਹ ਯੂਨੀਵਰਸਿਟੀ ਬਾਰੇ ਮਦਨੀ ​​ਦੇ ਬਿਆਨ ’ਤੇ ਛਿੜਿਆ ਵਿਵਾਦ, ਭਾਜਪਾ ਨੇ ਲਾਏ ਵੱਡੇ ਇਲਜ਼ਾਮ

24 ਨਵੰਬਰ, 2025 05:50 PM

ਦਿੱਲੀ ਬੰਬ ਧਮਾਕਿਆਂ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਅਲ-ਫਲਾਹ ਯੂਨੀਵਰਸਿਟੀ ਦਾ ਹਵਾਲਾ ਦੇ ਕੇ ਮੁਸਲਮਾਨਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਣ ਨਾਲ ਸਬੰਧਤ ਜਮੀਅਤ ਉਲੇਮਾ-ਏ-ਹਿੰਦ (ਏ.ਐੱਮ.) ਦੇ ਮੁਖੀ ਮੌਲਾਨਾ ਅਰਸ਼ਦ ਮਦਨੀ ਦੇ ਬਿਆਨ ’ਤੇ ਵਿਵਾਦ ਖੜ੍ਹਾ ਹੋ ਗਿਆ ਹੈ।

ਮਦਨੀ ਦੇ ਬਿਆਨ ’ਤੇ ਟਿੱਪਣੀ ਕਰਦਿਆਂ ਭਾਰਤੀ ਜਨਤਾ ਪਾਰਟੀ ਨੇ ਐਤਵਾਰ ਕਿਹਾ ਕਿ ‘ਅੱਤਵਾਦੀ ਬਚਾਓ ਜਮਾਤ’ ਸਰਗਰਮ ਹੋ ਗਈ ਹੈ। ਮਦਨੀ ਮੁਸਲਮਾਨਾਂ ਨੂੰ ਗੁੰਮਰਾਹ ਕਰਦਾ ਹੈ ਤੇ ਫਾਇਦਾ ਉਠਾਉਂਦਾ ਹੈ। ਮਦਨੀ ਨੇ ਦਾਅਵਾ ਕੀਤਾ ਸੀ ਕਿ ਜ਼ੋਹਰਾਨ ਮਮਦਾਨੀ ਨੂੰ ਨਿਊਯਾਰਕ ਦਾ ਮੇਅਰ ਚੁਣਿਆ ਜਾ ਸਕਦਾ ਹੈ, ਏ. ਖਾਨ ਨੂੰ ਲੰਡਨ ਦਾ ਮੇਅਰ ਚੁਣਿਆ ਜਾ ਸਕਦਾ ਹੈ ਪਰ ਭਾਰਤ ’ਚ ਕੋਈ ਵੀ ਮੁਸਲਮਾਨ ਕਿਸੇ ਯੂਨੀਵਰਸਿਟੀ ਦਾ ਚਾਂਸਲਰ ਵੀ ਨਹੀਂ ਬਣ ਸਕਦਾ।

ਸੱਤਾਧਾਰੀ ਪਾਰਟੀ ਦੇ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਵੋਟ ਬੈਂਕ ਦੇ ਨਾਂ ’ਤੇ ‘ਤੁਸ਼ਟੀਕਰਨ ਭਰਾ’ ਤੇ ‘ਅੱਤਵਾਦੀ ਬਚਾਓ ਗਰੁੱਪ’ ਸਰਗਰਮ ਹੋ ਗਏ ਹਨ। ਮੇਅਰਾਂ ਨੂੰ ਭੁੱਲ ਜਾਓ, ਇਸ ਦੇਸ਼ ਨੇ ਮੁਸਲਮਾਨਾਂ ਨੂੰ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਮੁੱਖ ਜੱਜ ਤੇ ਗ੍ਰਹਿ ਮੰਤਰੀ ਬਣਦੇ ਦੇਖਿਆ ਹੈ। ਇੱਥੋਂ ਤੱਕ ਕਿ ਸਭ ਤੋਂ ਵੱਡੇ ਕਲਾਕਾਰ ਤੇ ਉਦਯੋਗਪਤੀ ਵੀ ਮੁਸਲਮਾਨ ਰਹੇ ਹਨ।

ਮਦਨੀ ਦੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਭਾਰਤ ’ਚ ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁਲ ਕਲਾਮ ਮੁਸਲਮਾਨਾਂ ਲਈ ਇਕ ਆਦਰਸ਼ ਹਨ। ਉਨ੍ਹਾਂ ਹਮੇਸ਼ਾ ਆਪਣਾ ਸਿਰ ਉੱਚਾ ਰੱਖਿਆ। ਦੂਜਿਆਂ ਨੂੰ ਆਦਰਸ਼ ਕਿਉਂ ਬਣਾਇਆ ਜਾਏ?

ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਨੇ ਅਰਸ਼ਦ ਮਦਨੀ ਦੇ ਬਿਆਨ ਨੂੰ ਬਹੁਤ ਗੈਰ-ਜ਼ਿੰਮੇਵਾਰਾਨਾ ਦੱਸਦਿਆਂ ਕਿਹਾ ਕਿ ਉਹ ਬਜ਼ੁਰਗ ਹਨ। ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਮੀਅਤ ਉਲੇਮਾ-ਏ-ਹਿੰਦ ਨੇ ਆਜ਼ਾਦੀ ਸੰਗਰਾਮ ’ਚ ਯੋਗਦਾਨ ਪਾਇਆ ਸੀ। ਉਹ ਅਜਿਹੀਆਂ ਗੱਲਾਂ ਕਹਿ ਕੇ ਭਾਰਤ ਨੂੰ ਬਦਨਾਮ ਕਰ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ