Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ-ਆਪ ਨੂੰ ਬਚਾਅ ਸਕਦੇ ਹਾਂ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

19 ਸਤੰਬਰ, 2025 04:25 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ ਹੈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਅੱਜ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਲੋਕਾਂ ਨੂੰ ਬਚਾਉਣ ਲਈ ਜਾਡਲਾ ਖੇਤਰ ਦਾ ਦੌਰਾ ਕੀਤਾ ਤੇ ਲਾਰਵੇ ਦੀ ਜਾਂਚ ਤੇ ਪਛਾਣ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।
 
ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਜਾਡਲਾ ਵਿੱਚ ਟਾਇਰਾਂ ਤੇ ਹੋਰ ਕਬਾੜ ਸਮੇਤ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਵਲ ਸਰਜਨ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ। 
 
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ।
 
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।
 
ਇਸ ਮੌਕੇ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'