Tuesday, July 14, 2026
BREAKING
ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ SIR ਦੀ ਸਮੇਂ-ਹੱਦ ਵਧਾਈ "ਮੋਜਤਬਾ ਖਮੇਨੀ 90% ਖਤਮ"; ਈਰਾਨ ਦੀ ਫੌਜੀ ਸ਼ਕਤੀ ਵੀ ਲਗਭਗ ਤਬਾਹ, ਟਰੰਪ ਦੇ ਦਾਅਵੇ ਨੇ ਮਚਾਇਆ ਭੂਚਾਲ USA ਨੇ ਈਰਾਨ ਵਿਰੁੱਧ ਹਵਾਈ ਹਮਲੇ ਕੀਤੇ ਤੇਜ਼; ਜਵਾਬ 'ਚ ਤਹਿਰਾਨ ਨੇ UAE ਦੇ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ

ਖੇਡ

ਅਸੀਂ ਦਬਾਅ ’ਚ ਸਹੀ ਫੈਸਲੇ ਨਹੀਂ ਲਏ : ਸਲਮਾਨ ਅਲੀ ਆਗਾ

02 ਮਾਰਚ, 2026 04:50 PM

ਪੱਲੇਕੇਲੇ (ਸ਼੍ਰੀਲੰਕਾ) : ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਟੀ-20 ਵਿਸ਼ਵ ਕੱਪ ’ਚ ਦਬਾਅ ’ਚ ਸਹੀ ਫੈਸਲੇ ਨਹੀਂ ਲਏ ਤੇ ਉਹ ਆਪਣੀ ਪੂਰੀ ਸਮਰੱਥਾ ਨਾਲ ਪ੍ਰਦਰਸ਼ਨ ਕਰਨ ’ਚ ਅਸਫਲ ਰਿਹਾ। ਪਾਕਿਸਤਾਨ ਨੇ ਆਪਣੇ ਆਖਰੀ ਸੁਪਰ-8 ਪੜਾਅ ਦੇ ਮੈਚ ’ਚ ਸਾਂਝੀ ਮੇਜ਼ਬਾਨ ਤੇ ਪਹਿਲਾਂ ਹੀ ਬਾਹਰ ਹੋ ਚੁੱਕੀ ਸ਼੍ਰੀਲੰਕਾ ਨੂੰ 5 ਦੌੜਾਂ ਦੇ ਮਾਮੂਲੀ ਫਰਕ ਨਾਲ ਹਰਾਇਆ ਪਰ ਇਹ ਜਿੱਤ ਉਸ ਨੂੰ ਸੈਮੀਫਾਈਨਲ ’ਚ ਪਹੁੰਚਾਉਣ ਲਈ ਕਾਫੀ ਨਹੀਂ ਸੀ।

ਆਗਾ ਨੇ ਕਿਹਾ, ‘‘ਜੇਕਰ ਤੁਸੀਂ ਪੂਰਾ ਟੂਰਨਾਮੈਂਟ ਦੇਖੋ ਤਾਂ ਅਸੀਂ ਉਮੀਦ ਤੋਂ ਘੱਟ ਪ੍ਰਦਰਸ਼ਨ ਕੀਤਾ ਹੈ। 20 ਓਵਰਾਂ ਦੇ ਮੈਚ ’ਚ ਅਸੀਂ 18 ਓਵਰ ਬਹੁਤ ਚੰਗੇ ਖੇਡੇ ਤੇ ਦੂਜੀ ਟੀਮ ਨੂੰ ਦੋ ਓਵਰ ਚੰਗੇ ਖੇਡਣ ਦਿੱਤੇ ਗਏ ਪਰ ਆਖਰੀ ਤਿੰਨ ਓਵਰਾਂ ’ਚ ਰਣਨੀਤੀ ’ਤੇ ਚੰਗੀ ਤਰ੍ਹਾਂ ਅਮਲ ਨਹੀਂ ਕੀਤਾ।’’

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ