Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਅਹਿਮਦਾਬਾਦ ਜਹਾਜ਼ ਹਾਦਸਾ: DNA ਟੈਸਟ ਤੋਂ 92 ਮ੍ਰਿਤਕਾਂ ਦੀ ਹੋਈ ਪਛਾਣ

16 ਜੂਨ, 2025 06:24 PM

ਅਹਿਮਦਾਬਾਦ : ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ 275 ਲੋਕਾਂ ਦੀ ਮੌਤ ਦੇ ਚਾਰ ਦਿਨ ਬਾਅਦ ਹੁਣ DNA ਟੈਸਟ ਤੋਂ 92 ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ 47 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਮ੍ਰਿਤਕਾਂ ਦੀ ਪਛਾਣ ਕਰਨ ਲਈ DNA ਟੈਸਟ ਕਰ ਰਹੇ ਹਨ, ਕਿਉਂਕਿ 12 ਜੂਨ ਨੂੰ ਜਹਾਜ਼ ਹਾਦਸੇ ਵਿਚ ਲੋਕ ਇੰਨੀ ਬੁਰੀ ਤਰ੍ਹਾਂ ਸੜ ਗਏ ਸਨ ਕਿ ਉਨ੍ਹਾਂ ਦੀਆਂ ਲਾਸ਼ਾਂ ਪਛਾਣੀਆਂ ਨਹੀਂ ਜਾ ਸਕੀਆਂ। ਇਸ ਹਾਦਸੇ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਵੀ ਮੌਤ ਹੋ ਗਈ। DNA ਟੈਸਟ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਦੀ ਪਛਾਣ ਹੋ ਗਈ ਹੈ ਅਤੇ ਅੱਜ ਸ਼ਾਮ ਅੰਤਿਮ ਸੰਸਕਾਰ ਹੋਵੇਗਾ।

ਐਡੀਸ਼ਨਲ ਸਿਵਲ ਸੁਪਰਡੈਂਟ ਡਾ. ਰਜਨੀਸ਼ ਪਟੇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹੁਣ ਤੱਕ 87 DNA ਨਮੂਨੇ ਮਿਲਾਏ ਗਏ ਹਨ, ਅਤੇ 47 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਹ ਮ੍ਰਿਤਕ ਗੁਜਰਾਤ ਦੇ ਵੱਖ-ਵੱਖ ਹਿੱਸਿਆਂ, ਜਿਵੇਂ ਕਿ ਭਰੂਚ, ਆਨੰਦ, ਜੂਨਾਗੜ੍ਹ, ਭਾਵਨਗਰ, ਵਡੋਦਰਾ, ਖੇੜਾ, ਮੇਹਸਾਣਾ, ਅਰਵੱਲੀ ਅਤੇ ਅਹਿਮਦਾਬਾਦ ਜ਼ਿਲ੍ਹਿਆਂ ਨਾਲ ਸਬੰਧਤ ਸਨ।

ਦੱਸਣਯੋਗ ਹੈ ਕਿ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਪਿਛਲੇ ਵੀਰਵਾਰ ਦੁਪਹਿਰ 1.39 ਵਜੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਅਹਿਮਦਾਬਾਦ ਦੇ ਇਕ ਮੈਡੀਕਲ ਕਾਲਜ ਕੈਂਪਸ ਵਿਚ ਹਾਦਸਾਗ੍ਰਸਤ ਹੋ ਗਿਆ। ਲੰਡਨ ਜਾਣ ਵਾਲੀ ਉਡਾਣ ਵਿਚ ਸਵਾਰ 241 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਯਾਤਰੀ ਚਮਤਕਾਰੀ ਢੰਗ ਨਾਲ ਬਚ ਗਿਆ। ਇਸ ਹਾਦਸੇ ਵਿਚ 29 ਹੋਰ ਲੋਕਾਂ ਦੀ ਵੀ ਮੌਤ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿਚ ਪੰਜ MBBS ਵਿਦਿਆਰਥੀ ਵੀ ਸ਼ਾਮਲ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ