Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਪ੍ਰਗਟਾਇਆ ਦੁੱਖ

12 ਜੂਨ, 2025 08:10 PM

ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਉਹ ਅਹਿਮਦਾਬਾਦ ਵਿੱਚ ਵਾਪਰੇ ਜਹਾਜ਼ ਹਾਦਸੇ ਬਾਰੇ ਜਾਣ ਕੇ "ਬਹੁਤ ਦੁੱਖ" ਮਹਿਸੂਸ ਕਰਦੇ ਹਨ, ਜਿਸ ਵਿੱਚ ਇੱਕ ਕੈਨੇਡੀਅਨ ਨਾਗਰਿਕ ਸਮੇਤ 242 ਲੋਕ ਸਵਾਰ ਸਨ। ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਬੋਇੰਗ 787 ਡ੍ਰੀਮਲਾਈਨਰ (AI171) ਟੇਕਆਫ ਤੋਂ ਤੁਰੰਤ ਬਾਅਦ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 169 ਭਾਰਤੀ, 53 ਬ੍ਰਿਟਿਸ਼, ਇੱਕ ਕੈਨੇਡੀਅਨ ਅਤੇ ਸੱਤ ਪੁਰਤਗਾਲੀ ਨਾਗਰਿਕ ਸਵਾਰ ਸਨ।

ਕਾਰਨੀ ਨੇ 'X' 'ਤੇ ਇੱਕ ਪੋਸਟ ਵਿੱਚ ਕਿਹਾ, "ਮੈਂ ਲੰਡਨ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੇ ਅਹਿਮਦਾਬਾਦ ਵਿੱਚ ਹਾਦਸੇ ਦੀ ਖ਼ਬਰ ਸੁਣ ਕੇ ਹੈਰਾਨ ਹਾਂ।" ਉਨ੍ਹਾਂ ਕਿਹਾ, "ਮੇਰੀ ਸੰਵੇਦਨਾ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੇ ਅਜ਼ੀਜ਼ਾਂ ਨਾਲ ਹੈ। ਕੈਨੇਡੀਅਨ ਟਰਾਂਸਪੋਰਟ ਅਧਿਕਾਰੀ ਆਪਣੇ ਹਮਰੁਤਬਾ ਨਾਲ ਨੇੜਲੇ ਸੰਪਰਕ ਵਿੱਚ ਹਨ ਅਤੇ ਮੈਂ ਨਿਯਮਿਤ ਤੌਰ 'ਤੇ ਇਸ ਦੁਖਾਂਤ ਬਾਰੇ ਜਾਣਕਾਰੀ ਲੈ ਰਿਹਾ ਹਾਂ।" ਇੱਥੇ ਦੱਸ ਦਈਏ ਕਿ ਯੂ.ਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਤੇ ਹੋਰ ਵਿਸ਼ਵ ਨੇਤਾਵਾਂ ਨੇ ਵੀ ਇਸ ਹਾਦਸੇ 'ਤੇ ਆਪਣੀ ਹਮਦਰਦੀ ਪ੍ਰਗਟਾਈ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ