Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅੰਡਰ ਰੇਲਵੇ ਬ੍ਰਿਜ ਬਣਨ 'ਤੇ ਦਰਜਨਾਂ ਪਿੰਡਾਂ ਨੇ ਕੀਤਾ ਰੋਸ ਪ੍ਰਦਰਸ਼ਨ

18 ਸਤੰਬਰ, 2025 04:35 PM

ਖਰੜ : ਇੱਥੇ ਘੰੜੂਆਂ-ਬੱਤਾ ਰੋਡ 'ਤੇ ਲੱਗੇ ਰੇਲਵੇ ਫਾਟਕ 'ਤੇ ਬਣਾਏ ਜਾ ਰਹੇ ਅੰਡਰ ਰੇਲਵੇ ਬ੍ਰਿਜ ਦੇ ਖ਼ਿਲਾਫ਼ ਅੱਜ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਨੇ ਰੋਸ ਧਰਨਾ ਦੇਣਾ ਸ਼ੁਰੂ ਕੀਤਾ ਹੋਇਆ ਹੈ। ਸਾਬਕਾ ਸਰਪੰਚ ਸਰਬਜੀਤ ਸਿੰਘ ਗੋਲਾ ਨੇ ਕਿਹਾ ਹੈ ਕਿ ਉਕਤ ਰੇਲਵੇ ਫਾਟਕ 'ਤੇ ਰੇਲਵੇ ਬ੍ਰਿਜ ਬਣਨ ਨਾਲ ਲੋਕਾਂ ਨੂੰ ਵੱਡੀ ਸਮੱਸਿਆ ਪੇਸ਼ ਆਵੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਘੰੜੂਆਂ-ਸਕਰੋਲਾਂਪੁਰ ਰੋਡ 'ਤੇ ਵੀ ਰੇਲਵੇ ਅੰਡਰਬ੍ਰਿਜ ਬਣਾਇਆ ਜਾ ਰਿਹਾ ਹੈ।

ਦੋਹਾਂ ਰੇਲਵੇ ਲਾਈਨਾਂ 'ਤੇ ਰੇਲਵੇ ਅੰਡਰ ਬ੍ਰਿਜ ਬਣਨ ਨਹੀਂ ਦਿੱਤਾ ਜਾਵੇਗਾ ਅਤੇ ਇਸ ਦੇ ਖ਼ਿਲਾਫ਼ ਵੱਡਾ ਸੰਘਰਸ਼ ਆਰੰਭ ਕੀਤਾ ਜਾਵੇਗਾ। ਇਸ ਲਈ ਅੱਜ ਰੇਲਵੇ ਲਾਈਨ ਵਿਚਕਾਰ ਧਰਨਾਕਾਰੀਆਂ ਨੇ ਦੋਹਾਂ ਪਾਸੇ ਸੜਕਾਂ 'ਤੇ ਜਾਮ ਲਗਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਜਨਰਲ ਸਕੱਤਰ ਹਕੀਕਤ ਸਿੰਘ, ਘੰੜੂਆਂ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ। 
ਵਸਨੀਕਾਂ ਦਾ ਕਹਿਣਾ ਸੀ ਕਿ ਸਾਨੂੰ ਅੰਡਰ ਰੇਲਵੇ ਬ੍ਰਿਜ ਦੀ ਕੋਈ ਲੋੜ ਨਹੀਂ ਨਾ ਹੀ ਅਸੀਂ ਬਣਨ ਦੇਵਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.