Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ ਗਾਂਧੀ

29 ਅਪ੍ਰੈਲ, 2026 06:33 PM

ਨਵੀਂ ਦਿੱਲੀ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੰਡਮਾਨ ਅਤੇ ਨਿਕੋਬਾਰ ਟਾਪੂ ਦੀ ਆਪਣੀ ਯਾਤਰਾ ਦੌਰਾਨ ਸ੍ਰੀ ਸਿੰਘ ਸਭਾ ਗੁਰਦੁਆਰੇ 'ਚ ਮੱਥਾ ਟੇਕਿਆ। ਰਾਹੁਲ ਗਾਂਧੀ ਨੇ ਇਸ ਦੌਰਾਨ ਉੱਥੇ ਮੌਜੂਦ ਸਿੱਖ ਭਾਈਚਾਰੇ ਨਾਲ ਥੋੜ੍ਹੀ ਦੇਰ ਗੱਲਬਾਤ ਵੀ ਕੀਤੀ।

ਇਸ ਤੋਂ ਬਾਅਦ ਰਾਹੁਲ ਗਾਂਧੀ ਨੇ 'ਐਕਸPunjabKesari' 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ,''ਗ੍ਰੇਟ ਨਿਕੋਬਾਰ ਦੇ ਜੰਗਲ ਬੇਹੱਦ ਪ੍ਰਾਚੀਨ ਹਨ, ਜਿਨ੍ਹਾਂ ਵਿਕਸਿਤ ਹੋਣ 'ਚ ਪੀੜ੍ਹੀਆਂ ਲੱਗੀਆਂ ਹਨ। ਉਨ੍ਹਾਂ ਅਨੁਸਾਰ ਇਸ ਸਰਕਾਰ ਵਲੋਂ ਪ੍ਰਸਤਾਵਿਤ ਵਿਕਾਸ ਪ੍ਰਾਜੈਕਟਾਂ ਦੇ ਅਧੀਨ ਲੱਖਾਂ ਦਰੱਖਤਾਂ ਦੀ ਕਟਾਈ ਅਤੇ ਕਰੀਬ 160 ਵਰਗ ਕਿਲੋਮੀਰਟ ਜੰਗਲਾਤ ਖੇਤਰ ਨੂੰ ਖਤਮ ਕੀਤਾ ਜਾ ਰਿਹਾ ਹੈ, ਜੋ ਦੇਸ਼ ਦੀ ਕੁਦਰਤੀ ਅਤੇ ਜਨਜਾਤੀ ਵਿਰਾਸਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ 'ਚ ਸਥਾਨਕ ਆਦਿਵਾਸੀ ਭਾਈਚਾਰਿਆਂ ਅਤੇ ਨਿਵਾਸੀਆਂ ਦੇ ਅਧਿਕਾਰਾਂ ਦੀ ਅਣਦੇਖੀ ਹੋ ਰਹੀ ਹੈ ਅਤੇ ਇਹ ਵਿਕਾਸ ਨਹੀਂ ਸਗੋਂ ਵਿਕਾਸ ਦੀ ਭਾਸ਼ਾ 'ਚ ਲੁੱਕਿਆ ਹੋਇਆ ਵਿਨਾਸ਼ ਹੈ।'' ਕਾਂਗਰਸ ਨੇਤਾ ਨੇ ਇਸ ਪੂਰੇ ਮਾਮਲੇ ਨੂੰ ਗੰਭੀਰ ਦੱਸਦੇ ਹੋਏ ਕਿਹਾ ਕਿ ਦੇਸ਼ ਵਾਸੀਆਂ ਨੂੰ ਇਸ ਦੀ ਸੱਚਾਈ ਸਮਝਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਪਾਰਦਰਸ਼ਤਾ ਨਾਲ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ