Wednesday, March 11, 2026
BREAKING
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ ਸਹਾਰਾ ਗਰੁੱਪ ਨੂੰ ਵੱਡਾ ਝਟਕਾ: 14,000 ਕਰੋੜ ਰੁਪਏ ਮੋੜਨ ਦਾ ਹੁਕਮ ਬਰਕਰਾਰ, ਜਾਣੋ ਕੀ ਹੈ ਪੂਰਾ ਮਾਮਲਾ ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ ਕਪਾਟ ਵੱਡੀ ਖਬਰ : ਇੰਡੀਗੋ ਦੇ CEO ਨੇ ਦਿੱਤਾ ਅਸਤੀਫ਼ਾ, ਹੁਣ ਇਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਪਾਣੀ ਦੀ ਕਿੱਲਤ ਹੋਵੇਗੀ ਖ਼ਤਮ! 'ਸੁਜਲਮ ਭਾਰਤ' ਤਹਿਤ ਹਰ ਘਰ ਮਿਲੇਗੀ 24x7 ਸਪਲਾਈ ਕਿਸੇ ਵੀ ਯੋਗ ਵੋਟਰ ਦਾ ਨਾਂ ਨਹੀਂ ਹਟਾਇਆ ਜਾਵੇਗਾ; ਬੰਗਾਲ ਚੋਣਾਂ ਆਜ਼ਾਦ ਤੇ ਸ਼ਾਂਤੀਪੂਰਨ ਹੋਣਗੀਆਂ : CEC ਕਿਸਾਨ ਦੀ ਧੀ ਦੇ ਵਿਆਹ 'ਚ ਪੁੱਜੇ ਰਾਹੁਲ ਗਾਂਧੀ, ਨਿਭਾਇਆ ਆਪਣਾ ਵਾਅਦਾ LPG ਗੈਸ ਸੰਕਟ ਵਿਚਾਲੇ PM ਮੋਦੀ ਦੀ ਅਹਿਮ ਬੈਠਕ, ਹਰਦੀਪ ਪੁਰੀ ਵਿਸ਼ੇਸ਼ ਤੌਰ 'ਤੇ ਮੌਜੂਦ

ਪੰਜਾਬ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

10 ਮਾਰਚ, 2026 08:11 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਜਿਨ੍ਹਾਂ ਮਹਿਲਾ ਬੂਥ ਲੈਵਲ ਅਫਸਰਾਂ ਵੱਲੋਂ ਵੋਟਰ ਸੂਚੀ ਦੀ ਮੈਪਿੰਗ ਦਾ ਕੰਮ ਬਹੁਤ ਹੀ ਮਿਹਨਤ ਨਾਲ ਕੀਤਾ ਗਿਆ, ਉਨ੍ਹਾਂ ਨੂੰ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ -ਕਮ-ਜਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਤੋਂ ਪ੍ਰਾਪਤ ਹਦਾਇਤਾ ਦੀ ਪਾਲਣਾ ਕਰਦੇ ਹੋਏ ਇਸ ਜਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 046-ਬੰਗਾ, 047-ਨਵਾਂ ਸ਼ਹਿਰ ਅਤੇ 048-ਬਲਾਚੌਰ ਵਿੱਚ ਸਭ ਤੋਂ ਵਧੀਆ ਕਾਰ-ਗੁਜਾਰੀ ਕਰਨ ਵਾਲੇ ਮਹਿਲਾ ਬੀ.ਐਲ.ਓਜ਼ ਨੂੰ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਗਿਆ। ਜਿਸ ਵਿਧਾਨ ਸਭਾ ਚੋਣ ਹਲਕਾ ਬੰਗਾ ਤੋਂ ਸ੍ਰੀਮਤੀ ਅੰਜੂ ਬਾਲਾ, ਸ੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀਮਤੀ ਪਰਮਜੀਤ ਕੌਰ ਵਿਧਾਨ ਸਭਾ ਚੋਣ ਹਲਕਾ ਨਵਾਂਸ਼ਹਿਰ ਤੋਂ ਸ਼੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਸੁਰਿੰਦਰ ਕੌਰ ਅਤੇ ਸ੍ਰੀਮਤੀ ਪ੍ਰਵੀਨ ਭੱਟੀ। ਵਿਧਾਨ ਸਭਾ ਚੋਣ ਹਲਕਾ ਬਲਾਚੌਰ ਸ਼੍ਰੀਮਤੀ ਸਪਨਾ ਚੌਧਰੀ, ਸ੍ਰੀਮਤੀ ਸੁਸ਼ਮਾ ਸ਼ਰਮਾ ਅਤੇ ਸ੍ਰੀਮਤੀ ਰਾਜਵਿੰਦਰ ਕੌਰ ਸਨ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਤੋਂ ਇਲਾਵਾ ਜਸਵੀਰ ਸਿੰਘ ਪੀ.ਏ.ਟੂ ਡੀ.ਸੀ., ਅਮਨਦੀਪ ਸਿੰਘ, ਚੋਣ ਕਾਨੰਗੋਂ ਅਤੇ ਬੱਬੂ ਸਿੰਘ ਹਾਜ਼ਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ