Saturday, January 10, 2026
BREAKING
ਰੂਸ ਨੇ ਯੂਕਰੇਨ 'ਤੇ ਚਲਾ'ਤੀ 'Oreshnik' ਬੈਲਿਸਟਿਕ ਮਿਜ਼ਾਈਲ! ਰਾਜਧਾਨੀ 'ਚ ਕਈ ਮੌਤਾਂ ਦਾ ਖਦਸ਼ਾ ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ ਗੁਰੂ ਸਾਹਿਬ ਨੂੰ ਲੈ ਕੇ ਆਤਿਸ਼ੀ ਵਲੋਂ ਕੀਤੀ ਗਈ ਟਿੱਪਣੀ "ਸ਼ਰਮਨਾਕ" : CM ਰੇਖਾ ਗੁਪਤਾ 'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ ਹਿਮਾਚਲ 'ਚ ਭਿਆਨਕ ਹਾਦਸਾ! 300 ਮੀਟਰ ਡੂੰਘੀ ਖੱਡ 'ਚ ਡਿੱਗੀ ਨਿੱਜੀ ਬੱਸ, 12 ਲੋਕਾਂ ਦੀ ਮੌਤ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ : 10,000 ਰੁਪਏ ਦੀ ਗਿਰਾਵਟ ਤੋਂ ਬਾਅਦ ਚਾਂਦੀ ਨੇ ਮਾਰੀ ਲੰਬੀ ਛਾਲ ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 600 ਤੋਂ ਵਧ ਅੰਕ ਡਿੱਗਿਆ ਤੇ ਨਿਫਟੀ 25,683 ਦੇ ਪੱਧਰ 'ਤੇ ਬੰਦ ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ ਆਈ-ਪੀਏਸੀ ਦਫ਼ਤਰ 'ਤੇ ਈਡੀ ਦੇ ਛਾਪੇ ਵਿਰੁੱਧ ਸੜਕਾਂ 'ਤੇ ਉਤਰੇਗੀ ਮਮਤਾ ਬੈਨਰਜੀ ਕਸਟਮ ਡਿਊਟੀ ਸਲੈਬਾਂ ਦੀ ਗਿਣਤੀ 'ਚ ਬਦਲਾਅ ਦੀ ਤਿਆਰੀ, ਬਜਟ 'ਚ ਹੋ ਸਕਦੈ ਵੱਡਾ ਐਲਾਨ

ਪੰਜਾਬ

ਅੰਮ੍ਰਿਤਪਾਲ ਦੀ ਪਾਰਟੀ ਵੱਲੋਂ ਮੁੱਖ ਬੁਲਾਰਿਆਂ ਦਾ ਐਲਾਨ

05 ਜਨਵਰੀ, 2026 01:51 PM

ਬਾਬਾ ਬਕਾਲਾ ਸਾਹਿਬ:  ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਮੁੱਖ ਬੁਲਾਰਿਆਂ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਾਰਟੀ ਦੀ ਨੀਤੀਆਂ, ਸੰਘਰਸ਼ਾਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਜਨਤਾ ਤੱਕ ਪਹੁੰਚਾਉਣ ਲਈ ਪਾਰਟੀ ਦੇ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀਆਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਮੀਡੀਆ ਤੇ ਜਨਤਕ ਮੰਚਾਂ ‘ਤੇ ਪਾਰਟੀ ਦਾ ਪੱਖ ਸਪਸ਼ਟਤਾ ਨਾਲ ਰੱਖਣ ਲਈ ਕੀਤੀਆਂ ਗਈਆਂ ਹਨ। ਪਾਰਟੀ ਦਾ ਮੰਨਣਾ ਹੈ ਕਿ ਨਿਯੁਕਤ ਬੁਲਾਰੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ, ਪੰਥਕ ਮਸਲਿਆਂ, ਲੋਕਤੰਤਰਕ ਅਧਿਕਾਰਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਨਿਡਰਤਾ ਨਾਲ ਪੇਸ਼ ਕਰਨਗੇ। ਇਹ ਬੁਲਾਰੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਸਹੀ ਅਤੇ ਜ਼ਿੰਮੇਵਾਰ ਢੰਗ ਨਾਲ ਜਨਤਾ ਸਾਹਮਣੇ ਰੱਖਣਗੇ। ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਬੁਲਾਰਿਆਂ ਵਿੱਚ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸੰਦੀਪ ਸਿੰਘ ਰੁਪਾਲੋਂ, ਬੀਬੀ ਸਤਨਾਮ ਕੌਰ ਜੀ, ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਇਮਾਨ ਸਿੰਘ ਖ਼ਾਰਾ, ਭਾਈ ਚਮਕੌਰ ਸਿੰਘ ਧੁੰਨ, ਭਾਈ ਪ੍ਰਿਥੀਪਾਲ ਸਿੰਘ ਬਟਾਲਾ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਤੇਜਿੰਦਰ ਸਿੰਘ ਢਿਲੋਂ, ਭਾਈ ਨਵਤੇਜ ਸਿੰਘ ਛੱਜਲਵੱਡੀ, ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਭਾਈ ਜਸਕਰਨ ਸਿੰਘ ਰਿਆੜ ਸ਼ਾਮਿਲ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਬੁਲਾਰੇ ਪਾਰਟੀ ਦੀ ਲੜਾਈ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ ਅਤੇ ਪੰਜਾਬ ਦੀ ਅਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ

ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਆਤਿਸ਼ੀ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਹੋਵੇ ਰੱਦ : ਸੁਖਬੀਰ ਸਿੰਘ ਬਾਦਲ

ਆਤਿਸ਼ੀ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਹੋਵੇ ਰੱਦ : ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਵਪਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ, CM ਮਾਨ ਨੇ ਆਖੀਆਂ ਵੱਡੀਆਂ ਗੱਲਾਂ

ਪੰਜਾਬ ਦੇ ਵਪਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ, CM ਮਾਨ ਨੇ ਆਖੀਆਂ ਵੱਡੀਆਂ ਗੱਲਾਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੁੱਖਦਾਈ, ਅਰਵਿੰਦ ਕੇਜਰੀਵਾਲ ਚੁੱਪ ਕਿਉਂ : ਸੁਖਪਾਲ ਖਹਿਰਾ

ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੁੱਖਦਾਈ, ਅਰਵਿੰਦ ਕੇਜਰੀਵਾਲ ਚੁੱਪ ਕਿਉਂ : ਸੁਖਪਾਲ ਖਹਿਰਾ

'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

ਵੱਡੀ ਖ਼ਬਰ: 9 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਵੱਡੀ ਖ਼ਬਰ: 9 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ