Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

23 ਅਪ੍ਰੈਲ, 2026 04:42 PM

ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਤੋਂ ਅਜਨਾਲਾ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ ਗਈ। ਅਦਾਲਤ ਵੱਲੋਂ ਅੰਮ੍ਰਿਤਸਰ ਪੁਲਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ, ਜਿਸ ਨਾਲ ਹੁਣ ਪੁਲਸ ਵੱਲੋਂ ਜਾਂਚ ਪ੍ਰਕਿਰਿਆ ਹੋਰ ਤੇਜ਼ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ 'ਚ ਡਿਬਰੂਗੜ੍ਹ ਜੇਲ੍ਹ ਤੋਂ ਹੀ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਸ ਕਾਰ ਦੀ ਵੀ ਰਿਕਵਰੀ ਕੀਤੀ ਜਾਣੀ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਆਂਦਾ ਗਿਆ ਸੀ। ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਇਸ ਮਾਮਲੇ 'ਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਰਿਮਾਂਡ ਸਮਾਪਤ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਸਰਕਾਰ ਵੱਲੋਂ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਨਾ ਲਿਆਂਦਾ ਜਾਵੇ, ਕਿਉਂਕਿ ਇਸ ਨਾਲ ਸੂਬੇ ਦਾ ਮਾਹੌਲ ਪ੍ਰਭਾਵਿਤ ਹੋ ਸਕਦਾ ਹੈ।

ਕੀ ਹੈ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਸਟੇਸ਼ਨ 'ਤੇ ਹਮਲਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਪੁਲਸ ਮੁਲਾਜ਼ਮਾਂ ਨਾਲ ਵੀ ਝੜਪ ਹੋਈ ਸੀ। ਇਸ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਖਿਲਾਫ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ 'ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹੈ। ਪੁਲਸ ਮੁਤਾਬਕ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ