Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਕਾਮ, ਅਫਗਾਨ ਨਾਗਰਿਕ ਸਮੇਤ 4 ਗ੍ਰਿਫ਼ਤਾਰ

08 ਜੂਨ, 2026 06:15 PM

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ 8 ਅਤਿ-ਆਧੁਨਿਕ ਪਿਸਤੌਲ ਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।


ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਕਿ ਲੁਕਵੇਂ ਸਥਾਨਾਂ ਰਾਹੀਂ ਨਾਜਾਇਜ਼ ਹਥਿਆਰਾਂ ਦੀ ਖੇਪ ਭੇਜਦਾ ਸੀ। ਬਰਾਮਦ ਕੀਤੇ ਗਏ ਹਥਿਆਰ ਅੱਗੇ ਵੰਡਣ ਲਈ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਣੇ ਸਨ। ਪੁਲਸ ਥਾਣਾ ਇਸਲਾਮਾਬਾਦ ਅਤੇ ਪੁਲਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।


ਡੀ. ਜੀ. ਪੀ. ਨੇ ਦੱਸਿਆ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ। ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਹਵਾਲਾ ਕਾਰਜਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ