Sunday, May 24, 2026
BREAKING
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ ਦੁਨੀਆ ਲਈ ਰਾਹਤ ਦੀ ਖ਼ਬਰ: ਤੇਲ-ਗੈਸ ਸੰਕਟ ਹੋਵੇਗਾ ਖ਼ਤਮ; ਈਰਾਨ ਨੇ 'ਹੋਰਮੁਜ਼' ਖੋਲ੍ਹਣ ਦੇ ਦਿੱਤੇ ਸੰਕੇਤ ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ ਪਾਕਿਸਤਾਨੀ PM ਨੇ ਟਰੰਪ ਦੀਆਂ ਤਾਰੀਫਾਂ ਦੇ ਬੰਨੇ ਪੁੱਲ! ਸ਼ਾਂਤੀ ਯਤਨਾਂ ਦੀ ਰੱਜ ਕੇ ਕੀਤੀ ਸ਼ਲਾਘਾ ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਪੰਜਾਬ

ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

24 ਮਈ, 2026 07:25 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਨਿਰਮਾਣ ਅਧੀਨ ਲੰਗਰ ਹਾਲ ਦੀ ਛੱਤ ਡਿੱਗਣ ਕਾਰਨ ਸੇਵਾ ਕਰ ਰਹੀਆਂ 2 ਔਰਤਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਲੰਗਰ ਹਾਲ ਦੀ ਉਸਾਰੀ ਦੌਰਾਨ ਛੱਤ ਦੀਆਂ ਲੋਹੇ ਦੀਆਂ ਪਲੇਟਾਂ ਅਚਾਨਕ ਟੁੱਟ ਕੇ ਹੇਠਾਂ ਸੇਵਾ ਕਰ ਰਹੀਆਂ ਮਹਿਲਾਵਾਂ 'ਤੇ ਜਾ ਡਿੱਗੀਆਂ। ਇਸ ਹਾਦਸੇ ਵਿੱਚ ਦੋ ਔਰਤਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਜ਼ਖਮੀ ਮਹਿਲਾਵਾਂ ਨੂੰ ਤੁਰੰਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦੀ ਐਸਪੀ (SP) ਅਮਨਦੀਪ ਕੌਰ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਸਾਰੀਆਂ ਜ਼ਖਮੀ ਔਰਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਸਿਵਲ ਡਿਫੈਂਸ ਦੇ ਇੰਚਾਰਜ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਬਾ ਭੂਰੀ ਵਾਲਿਆਂ ਦਾ ਲੰਗਰ ਚੱਲ ਰਿਹਾ ਸੀ। ਅਜਨਾਲਾ ਤੋਂ ਆਈ ਇੱਕ ਜ਼ਖਮੀ ਮਹਿਲਾ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਲਾਈਨ ਵਿੱਚ ਲੱਗੀ ਹੋਈ ਸੀ ਜਦੋਂ ਅਚਾਨਕ ਛੱਤ ਡਿੱਗ ਗਈ ਅਤੇ ਉਹ ਬੇਹੋਸ਼ ਹੋ ਗਈ। ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਲਗਾਏ ਗਏ ਹਨ। ਸੰਗਤ ਦੇ ਸਹਿਯੋਗ ਨਾਲ ਮਲਬੇ ਹੇਠ ਦਬੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਪੁਲਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ

ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ

ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ

ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ

ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ

ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ

ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ