Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਪੰਜਾਬ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

20 ਅਗਸਤ, 2026 07:41 PM

ਅੰਮ੍ਰਿਤਸਰ: ਨਸ਼ੀਲੇ ਪਦਾਰਥਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 5 ਕਿਲੋ 569 ਗ੍ਰਾਮ ਹੈਰੋਇਨ ਜ਼ਬਤ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਖਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਏ ਗਏ ਹਨ।

ਪਹਿਲੀ ਕਾਰਵਾਈ ਲੋਪੋਕੇ ਪੁਲਸ ਸਟੇਸ਼ਨ ਵੱਲੋਂ ਪਿੰਡ ਵਣੀਕੇ ਵਿੱਚ ਕੀਤੀ ਗਈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਅਤੇ ਸੋਰਾਫੇ ਸਿੰਘ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 4 ਕਿਲੋ ਹੈਰੋਇਨ ਬਰਾਮਦ ਕੀਤੀ। ਪੁਲਸ ਹੁਣ ਹੈਰੋਇਨ ਸਪਲਾਈ ਚੇਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਸ ਤਰ੍ਹਾਂ ਦੂਜੀ ਕਾਰਵਾਈ ਘਰਿੰਡਾ ਥਾਣਾ ਖੇਤਰ 'ਚ ਕੀਤੀ ਗਈ। ਪੁਲਸ ਨੇ ਬਚੀਵਿੰਡ ਦੇ ਰਹਿਣ ਵਾਲੇ ਅਰਜੁਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਅਨੁਸਾਰ ਅਰਜੁਨ ਸਿੰਘ ਹੈਰੋਇਨ ਦੀ ਖੇਪ ਕਿਸੇ ਅਣਪਛਾਤੇ ਵਿਅਕਤੀ ਨੂੰ ਪਹੁੰਚਾਉਣ ਦੀ ਫਿਰਾਕ 'ਚ ਸੀ। ਤਲਾਸ਼ੀ ਦੌਰਾਨ ਉਸ ਕੋਲੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਤੀਸਰੀ ਕਾਰਵਾਈ 'ਚ ਵੀ ਘਰਿੰਡਾ ਪੁਲਸ ਨੇ ਵੰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਦੋਵੇਂ ਡਿਫੈਂਸ ਨਹਿਰ ਕੋਲੋਂ ਪੈਦਲ ਸਪਲਾਈ ਦੇਣ ਜਾ ਰਹੇ ਸਨ। ਪੁਲਸ ਨੇ ਤਲਾਸ਼ੀ ਲੈ ਕੇ ਉਨ੍ਹਾਂ ਕੋਲੋਂ 569 ਗ੍ਰਾਮ ਹੈਰੋਇਨ ਅਤੇ ਪੈਕਿੰਗ ਸਮੱਗਰੀ ਬਰਾਮਦ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...