Sunday, September 27, 2026
BREAKING
• 'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ • ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ • LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ • ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ • ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ • ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ • ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ • ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ • ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

27 ਸਤੰਬਰ, 2026 06:45 PM

ਅੰਮ੍ਰਿਤਸਰ : ਅੰਮ੍ਰਿਤਸਰ 'ਚ ਬੀ. ਐੱਸ. ਐੱਫ਼. ਨੇ ਵੱਡੀ ਕਾਰਵਾਈ ਕੀਤੀ ਹੈ। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ 'ਚ ਬੀ. ਐੱਸ. ਐੱਫ਼. ਨੇ ਕਰੋੜਾਂ ਦੀ ਹੈਰੋਇਨ ਅਤੇ ਡਰੋਨ ਬਰਾਮਦ ਕੀਤਾ ਹੈ। ਇਹ ਬਰਾਮਦਗੀ ਰਾਜਾਤਾਲ ਇਲਾਕੇ 'ਚ ਬੀ. ਓ. ਪੀ. ਨੇੜੇ ਕੀਤੀ ਗਈ। 181 ਬਟਾਲੀਅਨ ਦੀ D ਕੰਪਨੀ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਇਕ ਸ਼ੱਕੀ ਪੈਕੇਟ ਬਰਾਮਦ ਕੀਤਾ। ਪੈਕੇਟ ਦੀ ਜਾਂਚ ਕਰਨ ਮਗਰੋਂ ਉਸ ਵਿਚੋਂ ਕਰੀਬ ਇਕ ਕਿੱਲੋ ਹੈਰੋਇਨ ਮਿਲੀ। ਇਸ ਦੇ ਨਾਲ ਹੀ ਪੈਕੇਟ 'ਚ ਇਕ ਡਰੋਨ ਤੇ ਕੁਝ ਪੈਕਿੰਗ ਸਮੱਗਰੀ ਵੀ ਬਰਾਮਦ ਹੋਈ।

ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬੀ. ਐੱਸ. ਐੱਫ਼. ਵੱਲੋਂ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਮੁਤਾਬਕ 181 ਬਟਾਲੀਅਨ ਬੀ. ਐੱਸ. ਐੱਫ਼. ਦੀ D ਕੰਪਨੀ ਦੇ ਕੰਪਨੀ ਕਮਾਂਡਰ ਸੁਨੀਲ ਕੁਮਾਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਬਰਾਮਦਗੀ ਨੂੰ ਲੈ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ 'ਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਭਾਰਤੀ ਵਾਯੂਯਾਨ ਐਕਟ 2024 ਦੀਆਂ ਧਾਰਾਵਾਂ 25, 26 ਅਤੇ 29 ਵੀ ਲਗਾਈਆਂ ਗਈਆਂ ਹਨ। ਪੁਲਸ ਹੁਣ ਇਹ ਪਤਾ ਲਗਾਉਣ ‘ਚ ਜੁਟੀ ਹੋਈ ਹੈ ਕਿ ਸਰਹੱਦੀ ਇਲਾਕੇ 'ਚ ਮਿਲਿਆ ਡਰੋਨ ਕਿਸ ਦੇ ਜ਼ਰੀਏ ਉੱਥੇ ਪਹੁੰਚਿਆ ਅਤੇ ਇਸ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ।

ਮੁੱਢਲੀ ਜਾਂਚ 'ਚ ਡਰੋਨ ਰਾਹੀਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਏ ਜਾਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਬਰਾਮਦ ਹੈਰੋਇਨ ਅਤੇ ਡਰੋਨ ਨਾਲ ਜੁੜੇ ਕਿਸੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਏਜੰਸੀਆਂ ਬਰਾਮਦ ਸਮੱਗਰੀ ਦੇ ਆਧਾਰ 'ਤੇ ਪੂਰੇ ਨੈੱਟਵਰਕ ਦੀ ਜਾਣਕਾਰੀ ਇਕੱਠੀ ਕਰਨ ‘ਚ ਲੱਗੀਆਂ ਹੋਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ

ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ

ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ

ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ