Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

13 ਅਪ੍ਰੈਲ, 2026 05:26 PM

ਅੰਮ੍ਰਿਤਸਰ : ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਜ਼ਿਲ੍ਹਾ ਫਰੀਦਕੋਟ ਪੁਲਸ ਨਾਲ ਸਾਂਝੇ ਆਪ੍ਰੇਸ਼ਨ 'ਚ ਪੁਲਸ ਥਾਣਾ ਭਿੰਡੀ ਸੈਦਾ ਵਿਖੇ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ, ਜਿਸ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਅਤੇ ਅਜੈਦੀਪ ਸਿੰਘ ਸ਼ਾਮਲ ਹਨ।

ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸੀ। ਦੋਸ਼ੀ ਵਿਦੇਸ਼ ਵਿੱਚ ਬੈਠੇ ਇੱਕ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਦਿਸ਼ਾ-ਨਿਰਦੇਸ਼ ਦੇ ਰਿਹਾ ਸੀ।

ਉਨ੍ਹਾਂ ਦੱਸਿਆ ਕਿ 29-30 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਦੋਸ਼ੀਆਂ ਨੇ ਹੈਂਡ ਗ੍ਰੇਨੇਡ ਪ੍ਰਾਪਤ ਕੀਤੇ, ਰੇਕੀ ਕੀਤੀ ਅਤੇ ਹਮਲੇ ਨੂੰ ਅੰਜਾਮ ਦਿੱਤਾ। ਇਸ ਮਾਡਿਊਲ ਨੂੰ ਕੱਟੜਪੰਥੀ ਬਣਾਇਆ ਗਿਆ ਸੀ ਅਤੇ ਪੁਲਸ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਉਕਸਾਇਆ ਗਿਆ ਸੀ। ਹਮਲੇ ਲਈ ਉਨ੍ਹਾਂ ਨੂੰ ਵੱਡੇ ਵਿੱਤੀ ਇਨਾਮਾਂ ਦੇ ਵਾਅਦੇ ਵੀ ਕੀਤੇ ਗਏ ਸਨ। ਇਸ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ, ਯੂ.ਏ.ਪੀ.ਏ., ਬੀ.ਐਨ.ਐਸ. ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ