Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, DC ਸਾਕਸ਼ੀ ਸਾਹਨੀ ਨੇ ਦਿੱਤੇ ਵੱਡੇ ਹੁਕਮ

21 ਸਤੰਬਰ, 2025 05:34 PM

ਅਜਨਾਲਾ/ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਐੱਸ. ਡੀ. ਐੱਮ. ਦਫਤਰ ਅਜਨਾਲਾ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ’ਚ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀਆਂ ਟੀਮਾਂ ਨਾਲ ਗੱਲਬਾਤ ਕਰਦੇ ਹੋਏ ਹਦਾਇਤ ਕੀਤੀ ਕਿ ਨੁਕਸਾਨੇ ਗਏ ਘਰਾਂ ਅਤੇ ਹੋਰ ਜਾਇਦਾਦ ਦੇ ਵੇਰਵੇ ਪਹਿਲ ਦੇ ਆਧਾਰ ’ਤੇ ਤਿਆਰ ਕੀਤੇ ਜਾਣ ਤਾਂ ਜੋ ਇਨ੍ਹਾਂ ਦੇ ਮਾਲਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਐਕਸੀਅਨ ਪੀ. ਡਬਲਯੂ. ਡੀ. ਦਿਲਬਾਗ ਸਿੰਘ ਨੇ ਦੱਸਿਆ ਕਿ ਨੁਕਸਾਨੇ ਗਏ ਘਰਾਂ ਦਾ ਸਰਵੇ ਕਰਨ ਲਈ 47 ਟੀਮਾਂ ਕੰਮ ਕਰ ਰਹੀਆਂ ਹਨ ਅਤੇ ਜਲਦੀ ਹੀ ਸਰਵੇ ਮੁਕੰਮਲ ਕਰ ਲਿਆ ਜਾਵੇਗਾ।

ਜ਼ਿਲਾ ਸਿੱਖਿਆ ਅਧਿਕਾਰੀਆਂ ਕੋਲੋਂ ਪ੍ਰਾਪਤ ਹੋਈ ਸਕੂਲਾਂ ਦੀ ਰਿਪੋਰਟ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ ਆਮ ਵਾਂਗ ਖੋਲ੍ਹੇ ਜਾਣ ਅਤੇ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਦਾ ਵੱਧ ਨੁਕਸਾਨ ਹੋਇਆ ਹੈ, ਉਨਾਂ ਸਕੂਲਾਂ ਦੇ ਬੱਚੇ ਨੇੜਲੇ ਪਿੰਡਾਂ ’ਚ ਸ਼ਿਫਟ ਕਰ ਦਿੱਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੋ ਕਮਰੇ ਜ਼ਿਆਦਾ ਨੁਕਸਾਨੇ ਹਨ, ਉਹ ਕਮਰੇ ਵੀ ਸੁਰੱਖਿਆ ਨੂੰ ਦੇਖਦੇ ਹੋਏ ਬੰਦ ਰੱਖੇ ਜਾਣ। ਦੱਸਣਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ 31 ਪ੍ਰਾਇਮਰੀ ਅਤੇ 13 ਸਕੂਲ ਸੀਨੀਅਰ ਸੈਕੰਡਰੀ ਸਨ, ਜਿਨ੍ਹਾਂ ’ਚੋਂ 5 ਸਕੂਲਾਂ ਦੀਆਂ ਇਮਾਰਤਾਂ ਨੂੰ ਕਾਫ਼ੀ ਨੁਕਸਾਨ ਪੁੱਜਾ ਸੀ ਅਤੇ 4 ਸਕੂਲਾਂ ਦੀਆਂ ਇਮਾਰਤਾਂ ਵੀ ਅਸੁਰੱਖਿਅਤ ਹਨ। ਇਨ੍ਹਾਂ ਸਕੂਲਾਂ ਦੀ ਪੜ੍ਹਾਈ ਦਾ ਬਦਲਵਾਂ ਪ੍ਰਬੰਧ ਕਰਦੇ ਹੋਏ ਕਲਾਸਾਂ ਨੂੰ ਦੂਜੇ ਸਕੂਲਾਂ ’ਚ ਸਿਫ਼ਟ ਕਰ ਦਿੱਤਾ ਗਿਆ ਹੈ।

ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ, ਜ਼ਿਲਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਸਵਰਨਜੀਤ ਧਵਨ, ਜ਼ਿਲਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਜ਼ਿਲਾ ਪੰਚਾਇਤ ਤੇ ਵਿਕਾਸ ਅਫ਼ਸਰ ਸੰਦੀਪ ਮਲਹੋਤਰਾ, ਐਕਸੀਅਨ ਦਿਲਬਾਗ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.