Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਅੰਮ੍ਰਿਤਸਰ ਸਥਿਤ ਹੈਰੀਟੇਜ ਸਟਰੀਟ 'ਤੇ ਪੈ ਗਿਆ ਭੜਥੂ, ਅਚਾਨਕ ਪਹੁੰਚੀ ਪੁਲਸ ਨੇ ਪਾ 'ਤੀ ਕਾਰਵਾਈ

22 ਜਨਵਰੀ, 2026 11:20 AM

ਅੰਮ੍ਰਿਤਸਰ : ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਅਤੇ ਪ੍ਰਮੁੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਬਾਰੇ ਬੀਤੇ ਦਿਨ 'ਜੱਗ ਬਾਣੀ' ਵਿਚ ਪ੍ਰਕਾਸ਼ਿਤ ਕੀਤੀ ਗਈ ਖ਼ਬਰ ਦਾ ਅਸਰ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਨਗਰ ਨਿਗਮ ਹਰਕਤ ਵਿਚ ਆਉਣ ਤੋਂ ਬਾਅਦ ਅਸਟੇਟ ਵਿਭਾਗ ਨੇ ਤੁਰੰਤ ਇਨ੍ਹਾਂ ਨਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਹਟਾਇਆ ਗਿਆ। ਨਿਗਮ ਦੇ ਅਸਟੇਟ ਵਿਭਾਗ ਦੇ ਅਫਸਰ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਅਤੇ ਪੁਲਸ ਨੇ ਸਾਂਝੀ ਮੁਹਿੰਮ ਚਲਾ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਨਾਜਾਇਜ਼ ਕਬਜ਼ੇ ਹਟਾਉਣੇ ਸ਼ੁਰੂ ਕਰ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਿਗਮ ਦੇ ਮੇਅਰ ਦੀਆਂ ਹਦਾਇਤਾਂ ਅਨੁਸਾਰ ਹੈਰੀਟੇਜ ਸਟਰੀਟ ਤੋਂ ਇਲਾਵਾ ਨਾਲ ਲੱਗਦੇ ਗਲਿਆਰਾ ਹਾਲ ਬਾਜ਼ਾਰ, ਰਾਮਬਾਗ, ਚਿੱਤਰਾ ਸਿਨੇਮਾ ਚੌਂਕ ਤੋਂ ਰਾਮਬਾਗ ਤੱਕ ਨਿਗਮ ਦੀਆਂ ਟੀਮਾਂ ਨੇ ਨਜਾਇਜ਼ ਕਬਜ਼ੇ ਹਟਾਉਂਦੇ ਹੋਏ ਉਨ੍ਹਾਂ ਦਾ ਸਮਾਨ ਜ਼ਬਤ ਕੀਤਾ ਅਤੇ ਤਾੜਨਾ ਦਿੱਤੀ ਕਿ ਜੇਕਰ ਫਿਰ ਤੋਂ ਅਜਿਹੇ ਨਜਾਇਜ਼ ਕਬਜ਼ੇ ਕੀਤੇ ਗਏ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਫੁੱਟਪਾਥਾਂ ’ਤੇ ਲਗਾਏ ਗਏ ਕੱਪੜਿਆਂ ਦੇ ਸਟੈਂਡ, ਜੁੱਤੀਆਂ ਦੇ ਰੈਕ ਅਤੇ ਹੋਰ ਸਾਮਾਨ ਨੂੰ ਜ਼ਬਤ ਕਰ ਲਿਆ ਹੈ ਅਤੇ ਕਈ ਦੁਕਾਨਦਾਰਾਂ ਨੂੰ ਮੌਕੇ ’'ਤੇ ਹੀ ਭਾਰੀ ਜੁਰਮਾਨੇ ਵੀ ਕੀਤੇ ਗਏ ਹਨ।

ਅਧਿਕਾਰੀਆਂ ਦਾ ਸਖ਼ਤ ਰੁਖ਼ ਆਇਆ ਨਜ਼ਰ
ਨਗਰ ਨਿਗਮ ਦੇ ਕਮਿਸ਼ਨਰ ਅਤੇ ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਨੇ ਸਪੱਸ਼ਟ ਕੀਤਾ ਹੈ ਕਿ ਇਹ ਮੁਹਿੰਮ ਹੁਣ ਲਗਾਤਾਰ ਜਾਰੀ ਰਹੇਗੀ। ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਦੁਕਾਨਦਾਰ ਦੁਬਾਰਾ ਸੜਕ ਜਾਂ ਫੁੱਟਪਾਥ ’ਤੇ ਕਬਜ਼ਾ ਕਰਦਾ ਹੈ ਤਾਂ ਉਸ ਦਾ ਸਾਮਾਨ ਵਾਪਸ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੁਕਾਨਾਂ ਨੂੰ ਸੀਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕਦੀ ਹੈ। ਟ੍ਰੈਫਿਕ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਬਾਜ਼ਾਰਾਂ ਵਿਚ ਗਲਤ ਤਰੀਕੇ ਨਾਲ ਖੜ੍ਹੇ ਵਾਹਨਾਂ ਅਤੇ ਵਨ-ਵੇ-ਰਸਤਿਆਂ ਵਿਚ ਜਾਣ ਵਾਲੇ ਬੈਟਰੀ ਰਿਕਸ਼ਿਆਂ ਦੇ ਵੀ ਚਲਾਨ ਕੀਤੇ ਜਾਣ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼