Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

ਅੰਮ੍ਰਿਤਸਰ: 5 ਕਿਲੋ ਹੈਰੋਇਨ ਸਮੇਤ 2 ਹੋਰ ਤਸਕਰ ਗ੍ਰਿਫਤਾਰ, ਕੁੱਲ 35 ਕਿਲੋ ਫੜੀ ਡਰੱਗ

14 ਜੂਨ, 2026 07:46 PM

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਅਗਲੇ ਅਤੇ ਪਿਛਲੇ ਸਬੰਧਾਂ 'ਤੇ ਕਾਰਵਾਈ ਕਰਦੇ ਹੋਏ, ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਦੋ ਵੱਖ-ਵੱਖ ਕਾਰਵਾਈਆਂ ਵਿੱਚ 5.041 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਤੋਂ ਪਹਿਲਾਂ 30.045 ਕਿਲੋਗ੍ਰਾਮ ਹੈਰੋਇਨ ਨਾਲ ਤਿੰਨ ਨਾਬਾਲਗਾਂ ਸਮੇਤ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁਲਸ ਟੀਮਾਂ ਵੱਲੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2.006 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਨਸ਼ਾ ਤਸਕਰੀ ਨੈੱਟਵਰਕ ਦੇ ਹੋਰ ਡੂੰਘੇ ਸਬੰਧਾਂ ਦਾ ਪਰਦਾਫਾਸ਼ ਹੋਇਆ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਦੁਬਈ-ਅਧਾਰਿਤ ਤਸਕਰ ਨਾਲ ਜੁੜੇ ਹੋਏ ਸਨ, ਜੋ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਦੀ ਸਪਲਾਈ ਕਰਵਾ ਰਿਹਾ ਸੀ। ਇਕ ਹੋਰ ਵੱਖਰੇ ਆਪਰੇਸ਼ਨ ਦੌਰਾਨ ਪੁਲਸ ਨੇ ਦੂਜੇ ਮੁਲਜ਼ਮ ਦੇ ਕਬਜ਼ੇ ਵਿੱਚੋਂ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਨੈੱਟਵਰਕ ਦੇ ਕਾਰਜਾਂ ਅਤੇ ਸਬੰਧਾਂ ਬਾਰੇ ਹੋਰ ਜਾਣਕਾਰੀ ਮਿਲੀ।

ਉਨ੍ਹਾਂ ਦੱਸਿਆ ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਨੈੱਟਵਰਕ ਦੇ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰਨ, ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ