Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਪੰਜਾਬ

ਅੱਖਾਂ ਦਾਨ ਕਰ ਅਮਰ ਹੋਏ ਸਤਪਾਲ ਜਿੰਦਲ, ਪੱਗੜੀ ਰਸਮ ਵਿਖੇ ਪਰਿਵਾਰ ਸਨਮਾਨਿਤ

04 ਜੁਲਾਈ, 2025 04:31 PM

ਪ੍ਰੀਤ ਪੱਤੀ

ਖਰੜ- ਰੰਧਾਵਾ ਰੋਡ ਖਰੜ ਦੇ ਵਸਨੀਕ (89 ਸਾਲਾਂ) ਇਲਾਕੇ ਦੇ ਪ੍ਰਸਿੱਧ ਵਪਾਰੀ ਸਤਪਾਲ ਜਿੰਦਲ ਪੁੱਤਰ ਲਕਸ਼ਮੀ ਨਰਾਇਣ (ਜਿੰਦਲ ਫੀਡ ਵਾਲੇ ) ਜੋ ਕਿ ਪਿਛਲੇ ਦਿਨੀ ਸਵਰਗ ਸਿਧਾਰ ਗਏ ਸਨ, ਨਮਿਤ ਰਸਮ ਪੱਗੜੀ ਸ੍ਰੀ ਰਾਮ ਭਵਨ ਦੁਸਹਿਰਾ ਗਰਾਉਡ ਵਿਖੇ ਹੋਈ । ਇਸ ਮੌਕੇ ਰੋਟਰੀ ਕਲੱਬ, ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਭੇਜਿਆ ਗਿਆ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕਿ ਨਵਾਜਿਆ ਗਿਆ । ਜਿਕਰਯੋਗ ਹੈ ਕਿ ਸਤਪਾਲ ਜਿੰਦਲ ਦੇ ਦਿਹਾਂਤ ਮਗਰੋਂ ਪਰਿਵਾਰ ਵੱਲੋਂ ਉਹਨਾਂ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ ਸਨ, ਜਿਸ ਨਾਲ ਹੁਣ 2 ਲੋਕ ਇਸ ਸੰਸਾਰ ਨੂੰ ਦੇਖਣ ਦੇ ਕਾਬਲ ਹੋ ਗਏ ਹਨ। ਇਸ ਮੌਕੇ ਤੇ ਰੋਟਰੀ ਕਲੱਬ ਵੱਲੋਂ ਅੱਖਾਂ ਦੇ ਦਾਨ ਦੇ ਮਹੱਤਵ ਬਾਰੇ ਲੋਕਾਂ ਨੂੰ ਲੈਕਚਰ ਦੇ ਕਿ ਜਾਗਰੂਕ ਕੀਤਾਂ । ਇਸ ਮੌਕੇ ਤੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਸਤਪਾਲ ਜਿੰਦਲ ਦੇ ਪੁੱਤਰ ਸੰਜੇ ਜਿੰਦਲ ਨੇ ਆਪਣੇ ਪਿਤਾ ਦੀਆਂ ਅੱਖਾਂ ਦਾਨ ਕਰਨ ਦਾ ਫੈਸਲਾ ਲਿਆ ਸੀ ਜਦਕਿ ਰੋਟਰੀ ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਸੈਣੀ ਨੇ ਹੋਰ ਲੋਕਾਂ ਨੂੰ ਇਸ ਕਾਰਜ ਲਈ ਅੱਗੇ ਆਉਣ ਦਾ ਸੱਦਾ ਦਿੱਤਾ । ਇਸ ਮੌਕੇ ਤੇ ਹੋਰਨਾ ਲੋਕਾਂ ਤੋਂ ਇਲਾਵਾ ਰੋਟੇਰੀਅਨਜ਼, ਆਰੀਆ ਸਮਾਜ,ਸੇਵਾ ਭਾਰਤੀ ਅਤੇ ਲਾਇਨਜ਼ ਕਲੱਬ ਦੇ ਅਹੁਦੇਦਾਰ ਵੀ ਹਾਜਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ

ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਬਿਕਰਮ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਮੁਲਤਵੀ

ਬਿਕਰਮ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਮੁਲਤਵੀ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਜਾਰੀ ਕੀਤੇ ਹੁਕਮ, 3 ਹਫ਼ਤਿਆਂ 'ਚ ਕਰਵਾਓ ਚੋਣਾਂ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਜਾਰੀ ਕੀਤੇ ਹੁਕਮ, 3 ਹਫ਼ਤਿਆਂ 'ਚ ਕਰਵਾਓ ਚੋਣਾਂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁਸ਼ਹਿਰਾ ਤੇ ਰਾਜਲਹੇੜ੍ਹੀ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁਸ਼ਹਿਰਾ ਤੇ ਰਾਜਲਹੇੜ੍ਹੀ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 856 ਪੋਸਟਾਂ ਖਾਲੀ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 856 ਪੋਸਟਾਂ ਖਾਲੀ

ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ ਸੈਂਪਲ ’ਤੇ ਸੁਣਵਾਈ 8 ਨੂੰ

ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ ਸੈਂਪਲ ’ਤੇ ਸੁਣਵਾਈ 8 ਨੂੰ

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਦੁਆਬਾ ਵਾਸੀਆ ਲਈ ਦਿੱਲੀ ਦਾ ਸਫਰ ਹੋਵੇਗਾ ਆਸਾਨ ਜਲਦ ਸ਼ੁਰੂ ਹੋ ਰਹੀ ਹੈ  ਆਦਮਪੁਰ ਏਅਰਪੋਰਟ  ਤੋ ਦਿੱਲੀ ਲਈ ਉਡਾਨ

ਦੁਆਬਾ ਵਾਸੀਆ ਲਈ ਦਿੱਲੀ ਦਾ ਸਫਰ ਹੋਵੇਗਾ ਆਸਾਨ ਜਲਦ ਸ਼ੁਰੂ ਹੋ ਰਹੀ ਹੈ ਆਦਮਪੁਰ ਏਅਰਪੋਰਟ ਤੋ ਦਿੱਲੀ ਲਈ ਉਡਾਨ

ਲਾਂਇਨਸ ਕਲੱਬ ਖਰੜ ਵੱਲੋਂ ਜੋਨ ਚੇਅਰਮੈਨ ਪਵਨ ਮਨੋਚਾ ਦਾ ਮੋਮੈਂਟੋ ਨਾਲ ਸਨਮਾਨਿਤ ਗਿਆ ਕੀਤਾ।

ਲਾਂਇਨਸ ਕਲੱਬ ਖਰੜ ਵੱਲੋਂ ਜੋਨ ਚੇਅਰਮੈਨ ਪਵਨ ਮਨੋਚਾ ਦਾ ਮੋਮੈਂਟੋ ਨਾਲ ਸਨਮਾਨਿਤ ਗਿਆ ਕੀਤਾ।