Thursday, February 26, 2026
BREAKING
ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਦਾ ਪਹਿਲਾ ਗੀਤ ‘ਰਾਮ ਜੀ ਆਕੇ ਭਲਾ ਕਰੇਂਗੇ’ ਰਿਲੀਜ਼ ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਬਣੇ 'ਪਤੀ-ਪਤਨੀ' ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ ਪਹੁੰਚਾਇਆ 'ਜੇ ਹੁਣ ਨਾ ਸੁਧਰੇ ਤਾਂ...' ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ ਸੰਗਕਾਰਾ ਹੋਏ ਭਾਵੁਕ ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ ਚੱਕਰਵਰਤੀ ਟਾਪਰ NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ

ਪੰਜਾਬ

"ਅੱਖਾ ਦਾਨ ਮਹਾਨ ਦਾਨ " -“ਦ੍ਰਿਸ਼ਟੀ ਦਾ ਤੋਹਫ਼ਾ ਦੇਣ” ਲਈ ਰੋਟਰੀ ਕਲੱਬ, ਖਰੜ ਵੱਲੋਂ ਇੱਕ ਹੋਰ ਸ਼ਖਸ਼ੀਅਤ ਸ਼ੁਸ਼ੀਲਾ ਦੇਵੀ (ਉਮਰ 83 ਸਾਲ) ਪਤਨੀ ਸਵਰਗੀ ਰਾਜ ਕੁਮਾਰ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

03 ਅਕਤੂਬਰ, 2025 06:29 PM

ਖਰੜ (ਪ੍ਰੀਤ ਪੱਤੀ) : “ਦ੍ਰਿਸ਼ਟੀ ਦਾ ਤੋਹਫ਼ਾ ਦੇਣ” ਲਈ ਰੋਟਰੀ ਕਲੱਬ, ਖਰੜ ਵੱਲੋਂ ਪਿਛਲੇ ਕਈ ਸਾਲਾਂ ਤੋਂ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਇਸੇ ਤਹਿਤ ਅੱਜ ਸਵੇਰੇ ਇੱਕ ਹੋਰ ਸ਼ਖਸ਼ੀਅਤ ਸ਼ੁਸ਼ੀਲਾ ਦੇਵੀ (ਉਮਰ 83 ਸਾਲ) ਪਤਨੀ ਸਵਰਗੀ ਰਾਜ ਕੁਮਾਰ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਗਈਆਂ। ਰੋਟਰੀ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਸ਼ਹਿਰ ਤੋਂ ਸਰੋਜ ਬਾਲਾ ਨੇ ਕਲੱਬ ਨੂੰ ਜਾਣਕਾਰੀ ਦਿੱਤੀ ਕਿ ਮੇਨ ਬਾਜ਼ਾਰ ਵਾਲੇ “ਗੁਪਤਾ ਇਲੈਕਟਰੋਨਿਕਸ” ਦੇ ਮਾਤਾ ਦੀ ਮੌਤ ਹੋ ਗਈ ਹੈ। ਫੇਰ ਰੋਟਰੀ ਦੀ ਟੀਮ ਉਨ੍ਹਾਂ ਦੇ ਘਰ ਪੁੱਜੀ ਤੇ ਉਨ੍ਹਾਂ ਦੇ ਬੇਟੇ ਗੋਪਾਲ ਕ੍ਰਿਸ਼ਨ ਨੂੰ ਬੇਨਤੀ ਕੀਤੀ ਤੇ ਉਨ੍ਹਾਂ ਹਾਂ ਕਰ ਦਿੱਤੀ। ਫਿਰ ਰੋਟਰੀ ਕਲੱਬ ਵੱਲੋਂ ਪੀ.ਜੀ.ਆਈ. ਦੇ ਅੱਖਾਂ ਦੇ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਮੁਕੇਸ਼ ਵਰਮਾ ਤੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਟੀਮ ਨੂੰ ਬੁਲਾਇਆ ਤੇ ਉਨ੍ਹਾਂ ਨੇ ਘਰ ਆ ਕੇ ਅੱਖਾਂ ਲੈਣ ਦੀ ਪ੍ਰੀਕਿਰਆ ਨੂੰ ਪੂਰਾ ਕੀਤਾ। ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਤੇ ਸਕੱਤਰ ਸੁਖਵਿੰਦਰ ਸਿੰਘ ਲੌਂਗੀਆ ਨੇ ਪਰਿਵਾਰ ਦੇ ਜ਼ਜਬੇ ਨੂੰ ਨਮਨ ਕੀਤਾ ਹੈ। ਇੱਥੇ ਇਹ ਦੱਸ ਦੇਈਏ ਕਿ ਰੋਟਰੀ ਕਲੱਬ ਮਰਨ ਉਪਰੰਤ ਪਰਿਵਾਰਾਂ ਨੂੰ ਮੋਟੀਵੇਟ ਕਰਕੇ ਹੁਣ ਤੱਕ 78 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਾ ਹੈ ਤੇ ਹੁਣ 156 ਲੋਕ ਇਸ ਦੁਨੀਆਂ ਨੂੰ ਦੇਖ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ