Thursday, June 04, 2026
BREAKING
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰੋਟਰੀ ਕਲੱਬ ਖਰੜ “ਹਨੇਰੇ ਤੋਂ ਉਜਾਲੇ ਵੱਲ” ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸ਼ੀਅਤ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਖੇਤ ਬਚਾਓ ਅਭਿਆਨ" ਤਹਿਤ ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ

ਰਾਸ਼ਟਰੀ

ਅੱਗ ਹਾਦਸੇ ਦੇ ਪੀੜਤਾਂ ਨੂੰ ਮਿਲੇ CM ਰੇਖਾ ਗੁਪਤਾ! ਮ੍ਰਿਤਕਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

04 ਜੂਨ, 2026 06:17 PM

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਵੀਰਵਾਰ ਨੂੰ ਮਾਲਵੀਆ ਨਗਰ ਅੱਗ ਵਿੱਚ ਮਾਰੇ ਗਏ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ 10 ਲੱਖ ਰੁਪਏ ਅਤੇ ਗੰਭੀਰ ਰੂਪ ਵਿਚ ਜ਼ਖਮੀ ਹੋਏ ਲੋਕਾਂ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਨੇ ਇਸ ਦੀ ਜਾਣਕਾਰੀ ਦਿੱਤੀ। ਸੀਐਮਓ ਨੇ ਐਕਸ 'ਤੇ ਰਿਪੋਰਟ ਦਿੱਤੀ ਕਿ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਸਾਕੇਤ ਦੇ ਮੈਕਸ ਹਸਪਤਾਲ ਦਾ ਦੌਰਾ ਕਰਕੇ ਅੱਗ ਲੱਗਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਮੁੱਖ ਮੰਤਰੀ ਗੁਪਤਾ ਨੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਪੋਸਟ ਦੇ ਅਨੁਸਾਰ, ਜ਼ਖਮੀਆਂ ਦੇ ਇਲਾਜ ਦਾ ਖਰਚਾ ਹਸਪਤਾਲ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਚੁੱਕਿਆ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਮਰੀਜ਼ ਨੂੰ ਸਭ ਤੋਂ ਵਧੀਆ ਸੰਭਵ ਦੇਖਭਾਲ ਮਿਲੇ।

ਇਸ ਮਾਮਲੇ ਦੇ ਸਬੰਧ ਵਿਚ ਸੀਐਮਓ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ 10-10 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 5 ਲੱਖ ਰੁਪਏ ਦੀ ਮੁਆਵਜ਼ਾਂ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਜੱਦੀ ਘਰਾਂ ਤੱਕ ਪਹੁੰਚਾਉਣ ਲਈ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਪੋਸਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਇਸ ਮੁਸ਼ਕਲ ਸਮੇਂ ਦੌਰਾਨ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

UP 'ਚ NCB ਦੀ ਵੱਡੀ ਕਾਰਵਾਈ ! 400KG ਤੋਂ ਵੱਧ ਗਾਂਜਾ ਕੀਤਾ ਬਰਾਮਦ

UP 'ਚ NCB ਦੀ ਵੱਡੀ ਕਾਰਵਾਈ ! 400KG ਤੋਂ ਵੱਧ ਗਾਂਜਾ ਕੀਤਾ ਬਰਾਮਦ

ਹੈਦਰਾਬਾਦ 'ਚ ਸ਼ਾਪਿੰਗ ਕੰਪਲੈਕਸ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸੰਭਾਲੀ ਕਮਾਨ

ਹੈਦਰਾਬਾਦ 'ਚ ਸ਼ਾਪਿੰਗ ਕੰਪਲੈਕਸ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸੰਭਾਲੀ ਕਮਾਨ

ਹਨੇਰੀ-ਤੁਫ਼ਾਨ ਦਾ ਰੈੱਡ ਅਲਰਟ ! 70KM ਦੀ ਸਪੀਡ ਨਾਲ ਚੱਲਣਗੀਆਂ ਹਵਾਵਾਂ, ਦਿੱਲੀ ਲਈ ਹੋਈ ਭਵਿੱਖਬਾਣੀ

ਹਨੇਰੀ-ਤੁਫ਼ਾਨ ਦਾ ਰੈੱਡ ਅਲਰਟ ! 70KM ਦੀ ਸਪੀਡ ਨਾਲ ਚੱਲਣਗੀਆਂ ਹਵਾਵਾਂ, ਦਿੱਲੀ ਲਈ ਹੋਈ ਭਵਿੱਖਬਾਣੀ

ਮਾਲਵੀਆ ਨਗਰ ਅਗਨੀਕਾਂਡ: ਹੋਟਲ ਮਾਲਕ ਨੂੰ 4 ਦਿਨਾਂ ਦੀ ਪੁਲਸ ਰਿਮਾਂਡ 'ਚ ਭੇਜਿਆ

ਮਾਲਵੀਆ ਨਗਰ ਅਗਨੀਕਾਂਡ: ਹੋਟਲ ਮਾਲਕ ਨੂੰ 4 ਦਿਨਾਂ ਦੀ ਪੁਲਸ ਰਿਮਾਂਡ 'ਚ ਭੇਜਿਆ

'CBSE ਦਾ 3 ਭਾਸ਼ਾਈ ਫਾਰਮੂਲਾ ਕੇਂਦਰ ਸਰਕਾਰ ਦਾ ਰਾਜਨੀਤਿਕ ਏਜੰਡਾ' ; ਜੈਰਾਮ ਰਮੇਸ਼

'CBSE ਦਾ 3 ਭਾਸ਼ਾਈ ਫਾਰਮੂਲਾ ਕੇਂਦਰ ਸਰਕਾਰ ਦਾ ਰਾਜਨੀਤਿਕ ਏਜੰਡਾ' ; ਜੈਰਾਮ ਰਮੇਸ਼

ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ

ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ

ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਔਰਤਾਂ, ਬੱਚਿਆਂ ਦੇ ਪੋਸ਼ਣ ਦੇ ਅਸਫਲ ਰਹਿਣ ਵਾਲੇ ਅੰਕੜਿਆਂ ਨੂੰ ਲੁਕਾ ਰਹੀ ਸਰਕਾਰ : ਖੜਗੇ

ਔਰਤਾਂ, ਬੱਚਿਆਂ ਦੇ ਪੋਸ਼ਣ ਦੇ ਅਸਫਲ ਰਹਿਣ ਵਾਲੇ ਅੰਕੜਿਆਂ ਨੂੰ ਲੁਕਾ ਰਹੀ ਸਰਕਾਰ : ਖੜਗੇ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ