Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਅੱਜ ਆਖ਼ਰੀ ਵਾਰ ਉਡਾਣ ਭਰੇਗਾ MIG-21 ਲੜਾਕੂ ਜਹਾਜ਼, ਹਵਾ 'ਚ ਗੂੰਜੇਗੀ ਗਰਜ

26 ਸਤੰਬਰ, 2025 05:54 PM

ਚੰਡੀਗੜ੍ਹ : ਭਾਰਤੀ ਹਵਾਈ ਫ਼ੌਜ ਦਾ ਮਾਣ ਅਤੇ ਦੁਸ਼ਮਣਾਂ ਲਈ ਖੌਫ਼ ਦਾ ਪ੍ਰਤੀਕ ਰਿਹਾ ਮਿਗ-21 ਲੜਾਕੂ ਜਹਾਜ਼ ਹੁਣ ਇਤਿਹਾਸ ਬਣਨ ਜਾ ਰਿਹਾ ਹੈ। ਚੰਡੀਗੜ੍ਹ ਏਅਰਫੋਰਸ ਸਟੇਸ਼ਨ ਤੋਂ ਇਹ ਜਹਾਜ਼ ਆਖ਼ਰੀ ਵਾਰ ਸ਼ੁੱਕਰਵਾਰ ਨੂੰ ਉਡਾਣ ਭਰ ਕੇ ਵਿਦਾਈ ਲਵੇਗਾ। ਇਸ ਮੌਕੇ ਯੂ. ਪੀ. ਦੇ ਆਗਰਾ ਤੋਂ ਵਿਸ਼ੇਸ਼ ਟੀਮ ਵੀ ਚੰਡੀਗੜ੍ਹ ਪੁੱਜ ਚੁੱਕੀ ਹੈ। ਇਸ ਇਤਿਹਾਸਕ ਵਿਦਾਈ ਦੇ ਗਵਾਹ ਰੱਖਿਆ ਮੰਤਰੀ ਰਾਜਨਾਥ ਸਿੰਘ ਬਣਨਗੇ। ਜਦੋਂ ਮਿਗ-21 ਏਅਰਫੋਰਸ ਸਟੇਸ਼ਨ ਤੋਂ ਆਪਣੀ ਆਖ਼ਰੀ ਉਡਾਣ ਭਰੇਗਾ ਤਾਂ ਉਸ ਸਮੇਂ ਰਾਜਨਾਥ ਸਿੰਘ ਮੌਜੂਦ ਰਹਿਣਗੇ। ਬੁੱਧਵਾਰ ਨੂੰ ਹੋਈ ਰਿਹਰਸਲ ਦੌਰਾਨ ਜਹਾਜ਼ਾਂ ਨੇ ਅੰਬਰ ’ਚ ਸ਼ਾਨਦਾਰ ਕਰਤਬ ਦਿਖਾਏ ਤੇ ਸੁਰੱਖਿਆ ਪ੍ਰਬੰਧਾਂ ਦੀਆਂ ਅੰਤਿਮ ਤਿਆਰੀਆਂ ਦੀ ਜਾਂਚ ਕੀਤੀ ਗਈ।

ਏਅਰਫੋਰਸ ਸਟੇਸ਼ਨ ’ਤੇ ਸ਼ਾਨਦਾਰ ਫੁੱਲ ਡਰੈੱਸ ਰਿਹਰਸਲ
12 ਵਿੰਗ ਏਅਰਫੋਰਸ ਸਟੇਸ਼ਨ ’ਤੇ ਬੁੱਧਵਾਰ ਨੂੰ ਸ਼ਾਨਦਾਰ ਫੁੱਲ ਡਰੈੱਸ ਰਿਹਰਸਲ ਹੋਈ। ਇਸ ਦੌਰਾਨ ਮਿਗ-21 ਫਾਈਟਰ ਜੈੱਟ ਨੂੰ ਵਾਟਰ ਕੈਨਨ ਸਲਿਊਟ ਦਿੱਤਾ ਗਿਆ, ਜਦਕਿ ਅੰਬਰ ’ਚ ਸੂਰਿਆ ਕਿਰਨ ਐਰੋਬੈਟਿਕ ਟੀਮ ਤੇ ਆਕਾਸ਼ ਗੰਗਾ ਸਕਾਈਡਾਈਵਰਜ਼ ਨੇ ਹੈਰਤਅੰਗੇਜ਼ ਕਰਤੱਬ ਦਿਖਾ ਕੇ ਮਾਹੌਲ ਨੂੰ ਯਾਦਗਾਰੀ ਬਣਾ ਦਿੱਤਾ। ਫਾਈਟਰ ਜੈੱਟ ਜਿਵੇਂ ਹੀ ਹਵਾ ’ਚ ਉੱਡਿਆ, ਉਸ ਦੀ ਗਰਜਨਾ ਨਾਲ ਪੂਰਾ ਸ਼ਹਿਰ ਗੂੰਜ ਉੱਠਿਆ। ਸਕਾਈ ਡਾਈਵਰਾਂ ਨੇ 8 ਹਜ਼ਾਰ ਫੁੱਟ ਦੀ ਉਚਾਈ ਤੋਂ ਛਾਲ ਮਾਰ ਕੇ ਦਿਖਾਈ। ਇਹ ਨਜ਼ਾਰਾ ਦੇਖ ਕੇ ਮੌਜੂਦ ਹਰ ਵਿਅਕਤੀ ਦੀਆਂ ਅੱਖਾਂ ਇਤਿਹਾਸਕ ਪਲ ਦੀਆਂ ਗਵਾਹ ਬਣੀਆਂ। ਰਾਜਸਥਾਨ ਦੇ ਸੂਰਤਗੜ੍ਹ ਸਥਿਤ ਨੰਬਰ 23 ਨੰਬਰ ਸਕਵਾਡ੍ਰਨ (ਪੈਂਥਰਸ) ਦੇ ਕਮਾਂਡਿੰਗ ਅਫ਼ਸਰ ਮਿਗ-21 ਦੀ ਆਖਰੀ ਉਡਾਣ ਭਰਨਗੇ। ਇਹ ਸਕਵਾਡ੍ਰਨ 1956 ’ਚ ਗਠਤ ਹੋਈ ਸੀ ਤੇ 1978 ਤੋਂ ਮਿਗ-21 ਦਾ ਸੰਚਾਲਨ ਕਰ ਰਹੀ ਹੈ। ਆਦਮਪੁਰ ਦੀ 28 ਨੰਬਰ ਸਕਵਾਡ੍ਰਰਨ ਦੇ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹਿਣਗੇ, ਕਿਉਂਕਿ 1987 ਤੱਕ ਮਿਗ-21 ਇਸ ਸਕਵਾਡ੍ਰਰਨ ਦਾ ਹਿੱਸਾ ਰਿਹਾ ਹੈ।

ਹਵਾਈ ਫ਼ੌਜ ਮੁਖੀ ਨੂੰ ਸੌਂਪਿਆ ਜਾਵੇਗਾ ਫਾਰਮ-700
ਅੰਤਿਮ ਉਡਾਣ ਤੋਂ ਬਾਅਦ ਪਾਇਲਟ ਤਜ਼ਰਬੇ ਤੇ ਤਕਨੀਕੀ ਰਿਪੋਰਟ ਫਾਰਮ-700 ’ਚ ਦਰਜ ਕਰਨਗੇ। ਇਹ ਦਸਤਾਵੇਜ਼ ਸਕਵਾਡ੍ਰਨ ਕਮਾਂਡਿੰਗ ਅਫ਼ਸਰ ਹਵਾਈ ਸੈਨਾ ਮੁਖੀ ਨੂੰ ਸੌਂਪਣਗੇ। ਇਸਨੂੰ ਮਿਗ-21 ਦੇ ਗੌਰਵਸ਼ਾਲੀ ਇਤਿਹਾਸ ਦੀ ਆਖ਼ਰੀ ਦਸਤਾਵੇਜ਼ੀ ਗਾਥਾ ਵਜੋਂ ਸੁਰੱਖਿਅਤ ਰੱਖਿਆ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ