Saturday, January 10, 2026
BREAKING
Bill Gates ਨੇ ਦਾਨ ਕੀਤੇ 8 ਅਰਬ ਡਾਲਰ, ਟੈਕਸ ਫਾਈਲਿੰਗ 'ਚ ਕੀਤਾ ਖ਼ੁਲਾਸਾ ਅਮਰੀਕੀ ਅਦਾਲਤ 'ਚ ਮਾਦੁਰੋ ਦੀ ਪੈਰਵੀ ਨੂੰ ਲੈ ਕੇ ਵਕੀਲਾਂ ਵਿਚਾਲੇ ਖੜਕੀ ਸਾਬਕਾ ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਹਰਮਨਪ੍ਰੀਤ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਕਿਹਾ-' ਚੱਕ ਦੇ ਫੱਟੇ' ਅਨੁਪਮ ਖੇਰ ਦੀ ‘ਤਨਵੀ ਦਾ ਗ੍ਰੇਟ’ ਨੇ ਆਸਕਰ ਦੀ ਦੌੜ 'ਚ ਮਾਰੀ ਬਾਜ਼ੀ; 200 ਸਰਵੋਤਮ ਫਿਲਮਾਂ ਦੀ ਸੂਚੀ 'ਚ ਬਣਾਈ ਜਗ੍ਹਾ ਨੀਰਜ ਚੋਪੜਾ ਨੇ ਕੋਚ ਜਾਨ ਜੇਲੇਜ਼ਨੀ ਨਾਲ ਕਰਾਰ ਖ਼ਤਮ ਕੀਤਾ ਮੇਦਵੇਦੇਵ ਬ੍ਰਿਸਬੇਨ ਇੰਟਰਨੈਸ਼ਨਲ ਦੇ ਸੈਮੀਫਾਈਨਲ 'ਚ NZ ਖ਼ਿਲਾਫ਼ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ! ਪ੍ਰੈਕਟਿਸ ਸੈਸ਼ਨ 'ਚ ਜ਼ਖ਼ਮੀ ਹੋ ਗਿਆ ਧਾਕੜ ਖਿਡਾਰੀ ਚੀਨ ਭਾਰਤ ਲਈ ਪ੍ਰਮੁੱਖ ਬਰਾਮਦ ਮੰਜ਼ਿਲ ਬਣ ਕੇ ਉਭਰਿਆ, ਬਰਾਮਦ ’ਚ 33 ਫੀਸਦੀ ਦਾ ਤੇਜ਼ ਵਾਧਾ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ, ਰਾਸ਼ਟਰਪਤੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਵੇਗੀ ਦੋਵਾਂ ਸਦਨਾਂ ਦੀ ਬੈਠਕ 'ਟਰੰਪ ਨੂੰ ਪਰਖਣ ਦੀ ਗਲਤੀ ਨਾ ਕਰੋ...' ; ਅਮਰੀਕਾ ਦੀ ਈਰਾਨ ਨੂੰ Warning

ਚੰਡੀਗੜ੍ਹ

ਅੱਜ ਜ਼ਰੂਰੀ ਹੋਵੇ ਤਾਂ ਹੀ ਜਾਓ PGI, ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਪੜ੍ਹੋ ਕੀ ਹੈ ਕਾਰਨ

07 ਜਨਵਰੀ, 2026 04:06 PM

ਚੰਡੀਗੜ੍ਹ : ਇੱਥੇ ਪੀ. ਜੀ. ਆਈ. ’ਚ ਰੋਜ਼ਾਨਾ ਪੰਜਾਬ, ਹਰਿਆਣਾ, ਹਿਮਾਚਲ ਸਣੇ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਹਜ਼ਾਰਾਂ ਮਰੀਜ਼ ਇਲਾਜ ਲਈ ਪਹੁੰਚਦੇ ਹਨ। ਕਈ ਮਰੀਜ਼ ਸਵੇਰੇ ਤਿੰਨ-ਚਾਰ ਵਜੇ ਘਰੋਂ ਨਿਕਲ ਕੇ ਓ. ਪੀ. ਡੀ. ਦੀ ਲਾਈਨ ’ਚ ਲੱਗਦੇ ਹਨ। ਅਜਿਹੇ ’ਚ ਬੁੱਧਵਾਰ ਨੂੰ ਪੀ. ਜੀ. ਆਈ. ਦੀ ਨਿਊ ਓ. ਪੀ. ਡੀ. ’ਚ ਆਉਣ ਵਾਲਿਆਂ ਲਈ ਦਿਨ ਮੁਸ਼ਕਲਾਂ ਭਰਿਆ ਹੋ ਸਕਦਾ ਹੈ। ਹਜ਼ਾਰਾਂ ਠੇਕਾ ਕਾਮੇ ਬੁੱਧਵਾਰ ਨੂੰ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ 'ਤੇ ਹਨ।

ਇਸ ਦਾ ਸਿੱਧਾ ਅਸਰ ਸਫ਼ਾਈ, ਸੈਨੀਟੇਸ਼ਨ, ਸੁਰੱਖਿਆ ਤੇ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਕੰਮਾਂ ’ਤੇ ਪੈ ਸਕਦਾ ਹੈ। ਇਸ ਨਾਲ ਮਰੀਜ਼ਾਂ ਤੇ ਤੀਮਾਰਦਾਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜ਼ਰੂਰੀ ਹੋਵੇ ਤਾਂ ਹੀ ਬੁੱਧਵਾਰ ਨੂੰ ਪੀ. ਜੀ. ਆਈ. ’ਚ ਆਓ। ਦੂਜੇ ਪਾਸੇ ਪੀ. ਜੀ. ਆਈ. ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੜਤਾਲ ਦੇ ਬਾਵਜੂਦ ਮਰੀਜ਼ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ ਤੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਜਦੋਂ ਸਫ਼ਾਈ ਤੇ ਸਹਾਇਕ ਸਟਾਫ਼ ਅੰਦੋਲਨ ’ਤੇ ਹੁੰਦਾ ਹੈ, ਤਾਂ ਉਸਦਾ ਅਸਰ ਮਰੀਜ਼ਾਂ ਦੀ ਰੋਜ਼ਾਨਾ ਸਹੂਲਤਾਂ ’ਤੇ ਜ਼ਰੂਰ ਪੈਂਦਾ ਹੈ।

ਇਸ ਸਥਿਤੀ ਨੂੰ ਦੇਖਦਿਆਂ ਪੀ. ਜੀ. ਆਈ. ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਲਈ ਇਹੀ ਸਲਾਹ ਹੈ ਕਿ ਜੇਕਰ ਇਲਾਜ ਬਹੁਤ ਜ਼ਰੂਰੀ ਨਾ ਹੋਵੇ ਤਾਂ ਬੁੱਧਵਾਰ ਨੂੰ ਦੌਰਾ ਟਾਲਿਆ ਜਾਵੇ ਤਾਂ ਜੋ ਪਰੇਸ਼ਾਨੀ ਤੋਂ ਬਚਿਆ ਜਾ ਸਕੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਮਨੀਮਾਜਰਾ ਮੋਟਰ ਮਾਰਕਿਟ ’ਚ ਕਾਰ ’ਚੋਂ ਮਿਲੀ ਲਾਸ਼, ਪੁਲਸ ਵਲੋਂ ਜਾਂਚ ਸ਼ੁਰੂ

ਮਨੀਮਾਜਰਾ ਮੋਟਰ ਮਾਰਕਿਟ ’ਚ ਕਾਰ ’ਚੋਂ ਮਿਲੀ ਲਾਸ਼, ਪੁਲਸ ਵਲੋਂ ਜਾਂਚ ਸ਼ੁਰੂ

ਚੰਡੀਗੜ੍ਹ ਦੇ ਰੈਸਟੋਰੈਂਟ 'ਤੇ ਲੱਗਾ ਭਾਰੀ ਜੁਰਮਾਨਾ, ਪਾਣੀ ਦੀ ਬੋਤਲ ਲਈ ਕੀਤੇ ਸਨ 55 ਰੁਪਏ ਚਾਰਜ

ਚੰਡੀਗੜ੍ਹ ਦੇ ਰੈਸਟੋਰੈਂਟ 'ਤੇ ਲੱਗਾ ਭਾਰੀ ਜੁਰਮਾਨਾ, ਪਾਣੀ ਦੀ ਬੋਤਲ ਲਈ ਕੀਤੇ ਸਨ 55 ਰੁਪਏ ਚਾਰਜ

ਚੰਡੀਗੜ੍ਹ ਦੇ MGSIPA ਵਿਖੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ, ਸਪੀਕਰ ਸੰਧਵਾਂ ਤੇ ਮੰਤਰੀ ਖੁੱਡੀਆਂ ਨੇ ਕੀਤੀ ਰਸਮੀ ਸ਼ੁਰੂਆਤ

ਚੰਡੀਗੜ੍ਹ ਦੇ MGSIPA ਵਿਖੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ, ਸਪੀਕਰ ਸੰਧਵਾਂ ਤੇ ਮੰਤਰੀ ਖੁੱਡੀਆਂ ਨੇ ਕੀਤੀ ਰਸਮੀ ਸ਼ੁਰੂਆਤ

ਸਮੁੱਚੇ ਪੰਜਾਬ ਦੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ :  ਕੁਲਵੰਤ ਸਿੰਘ

ਸਮੁੱਚੇ ਪੰਜਾਬ ਦੇ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ : ਕੁਲਵੰਤ ਸਿੰਘ

ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼, ਵੋਟਿੰਗ ਸਿਸਟਮ 'ਚ ਕੀਤਾ ਜਾ ਸਕਦੈ ਵੱਡਾ ਬਦਲਾਅ

ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼, ਵੋਟਿੰਗ ਸਿਸਟਮ 'ਚ ਕੀਤਾ ਜਾ ਸਕਦੈ ਵੱਡਾ ਬਦਲਾਅ

ਵੱਡੀ ਖ਼ਬਰ: ਚੰਡੀਗੜ੍ਹ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਚੰਡੀਗੜ੍ਹ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹੁਣ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਦੇਣਾ ਲਾਜ਼ਮੀ, ਨਿਯਮ ਤੋੜਨ ’ਤੇ ਲੱਗੇਗਾ 13,500 ਰੁਪਏ ਜੁਰਮਾਨਾ

ਹੁਣ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਦੇਣਾ ਲਾਜ਼ਮੀ, ਨਿਯਮ ਤੋੜਨ ’ਤੇ ਲੱਗੇਗਾ 13,500 ਰੁਪਏ ਜੁਰਮਾਨਾ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਦੀਆਂ ਕਰ ਰਹੇ ਤਿਆਰੀਆਂ: ਜਾਖੜ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਹੁਣ ਘਰ ਦੀ ਹਰ ਮੰਜ਼ਿਲ ਤੋਂ ਮੁਲਾਜ਼ਮ ਨੂੰ ਲੈ ਕੇ ਆਉਣਾ ਪਵੇਗਾ ਕੂੜਾ, ਲਾਗੂ ਹੋਏ ਸਖ਼ਤ ਨਿਯਮ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ

ਚੰਡੀਗੜ੍ਹ 'ਚ ਇੰਡੀਗੋ ਦੀਆਂ 2 ਫਲਾਈਟਾਂ ਰੱਦ, 31 ਦੇਰੀ ਨਾਲ ਹੋਈਆਂ ਆਪਰੇਟ