Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਖੇਡ

ਅੱਜ ਤੋਂ ਸ਼ੁਰੂ ਹੋ ਰਿਹਾ ਹੈ ਮਹਿਲਾ ਟੀ20 ਵਿਸ਼ਵ ਕੱਪ ਦਾ ਮਹਾਕੁੰਭ, ਦੇਖੋ ਭਾਰਤ ਦਾ ਪੂਰਾ ਸ਼ਡਿਊਲ

03 ਅਕਤੂਬਰ, 2024 07:09 PM

ਅੱਜ, 3 ਅਕਤੂਬਰ 2024 ਤੋਂ, ਮਹਿਲਾ ਟੀ20 ਵਿਸ਼ਵ ਕੱਪ 2024 ਦਾ ਮਹਕੁੰਭ ਸ਼ੁਰੂ ਹੋ ਰਿਹਾ ਹੈ। ਇਸ ਮੁਕਾਬਲੇ ਵਿਚ ਦੁਨੀਆ ਦੀਆਂ 10 ਵਧੀਆ ਟੀਮਾਂ ਹਿੱਸਾ ਲੈ ਰਹੀਆਂ ਹਨ। ਭਾਰਤ ਦੀ ਮਹਿਲਾ ਟੀਮ, ਜਿਸਦੀ ਕਪਤਾਨੀ ਹਰਮਨਪ੍ਰੀਤ ਕੌਰ ਕਰ ਰਹੀ ਹੈ, ਇਸ ਵਾਰ ਕਈ ਹੋਰ ਟੀਮਾਂ ਦੇ ਨਾਲ ਗਰੁੱਪ 'A' ਵਿਚ ਮੌਜੂਦ ਹੈ। ਇਸ ਗਰੁੱਪ ਵਿਚ ਭਾਰਤ ਨਾਲ ਆਸਟਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ, ਅਤੇ ਸ੍ਰੀਲੰਕਾ ਦੀਆਂ ਟੀਮਾਂ ਸ਼ਾਮਲ ਹਨ। ਭਾਰਤ ਦੀ ਟੀਮ ਵਿਸ਼ਵ ਕੱਪ ਜਿੱਤਣ ਦੀ ਪੂਰੀ ਉਮੀਦ ਨਾਲ ਮੈਦਾਨ ਵਿਚ ਉਤਰੇਗੀ।

ਮਹਿਲਾ ਟੀ20 ਵਿਸ਼ਵ ਕੱਪ ਲਈ ਭਾਰਤੀ ਟੀਮ :
ਹਰਮਨਪ੍ਰੀਤ ਕੌਰ (ਕਪਤਾਨ), ਸ੍ਰਮਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮਿਮਾਹ ਰੋਡ੍ਰਿਗਸ, ਦੀਪਤੀ ਸ਼ਰਮਾ, ਰਿਖਾ ਘੋਸ਼ (ਵਿਕਟਕੀਪਰ), ਪੂਜਾ ਵਸ੍ਤ੍ਰਾਕਰ, ਅਰੁੰਧਤੀ ਰੈੱਡੀ, ਰੇਣੁਕਾ ਸਿੰਘ ਠਾਕੁਰ, ਰਾਧਾ ਯਾਦਵ, ਦਇਆਲਾਨ ਹੇਮਲਤਾ

ਭਾਰਤ ਦਾ ਪੂਰਾ ਸ਼ਡਿਊਲ (ਇੰਡੀਅਨ ਸਮਾਂ ਅਨੁਸਾਰ) :
ਭਾਰਤ vs ਨਿਊਜ਼ੀਲੈਂਡ: 4 ਅਕਤੂਬਰ, 7:30 PM
ਭਾਰਤ vs ਪਾਕਿਸਤਾਨ: 6 ਅਕਤੂਬਰ, 3:30 PM
ਭਾਰਤ vs ਸ੍ਰੀਲੰਕਾ: 9 ਅਕਤੂਬਰ, 7:30 PM
ਭਾਰਤ vs ਆਸਟਰੇਲੀਆ: 13 ਅਕਤੂਬਰ, 7:30 PM

ਇਹ ਮੈਚਾਂ ਦੂਬਈ ਇੰਟਰਨੈਸ਼ਨਲ ਸਟੇਡਿਯਮ 'ਚ ਖੇਡੇ ਜਾਣਗੇ। ਟੀਮ ਵੱਲੋਂ ਇਹ ਵਿਸ਼ਵ ਕੱਪ ਜਿੱਤਣ ਦੀ ਕੌਸ਼ਿਸ਼ ਕੀਤੀ ਜਾਵੇਗੀ ਕਿਉਂਕਿ ਭਾਰਤ ਅਜੇ ਤੱਕ ਕਿਸੇ ਵੀ ਮਹਿਲਾ ਟੀ20 ਵਿਸ਼ਵ ਕੱਪ ਦਾ ਖਿਤਾਬ ਨਹੀਂ ਜਿੱਤਿਆ।
ਵਿਸ਼ਵ ਕੱਪ ਦੀਆਂ ਹੋਰ ਮੈਚਾਂ 18 ਦਿਨ ਤੱਕ ਚਲਣਗੀਆਂ, ਅਤੇ ਫਾਈਨਲ ਮੈਚ 20 ਅਕਤੂਬਰ ਨੂੰ ਖੇਡਿਆ ਜਾਵੇਗਾ।

Have something to say? Post your comment

ਅਤੇ ਖੇਡ ਖਬਰਾਂ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ