Friday, November 13, 2026
BREAKING
• ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ • ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ • ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ • ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼ • ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ • ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ

ਪੰਜਾਬ

ਅੱਜ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

25 ਜੂਨ, 2026 06:48 PM

ਮਾਨਸਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀ ਵੋਟ ਬਣਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ 'ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀ ਨਿਗਰਾਨੀ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵੱਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਅਧਿਕਾਰ ਖੇਤਰ 'ਚ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਬੀ. ਐੱਲ. ਓ. ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ ਕਰਨਗੇ, ਫਾਰਮ ਭਰਨਗੇ ਅਤੇ ਇਕੱਤਰ ਕਰਨਗੇ। ਉਨ੍ਹਾਂ ਨੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਖ਼ਾਸ ਤੌਰ ’ਤੇ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ, ਸਰਕਾਰੀ ਬੂਥ ਲੈਵਲ ਅਫ਼ਸਰਾਂ ਨਾਲ ਨਿਰੰਤਰ ਤਾਲਮੇਲ ਰੱਖਣ। ਇਸ ਸਾਂਝੇ ਤਾਲਮੇਲ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਅਤੇ ਸੀ. ਪੀ. ਆਈ. (ਐੱਮ.) ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਬੀ. ਐੱਲ. ਏ. ਤਰਜ਼ੀਹ ਦੇ ਆਧਾਰ ’ਤੇ ਤਾਇਨਾਤ ਕਰ ਲੈਣ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ ਤੋਂ 02 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐੱਸ. ਆਈ. ਆਰ. ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਆਮ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼