Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਅੱਤਵਾਦੀ ਸੰਗਠਨ ਨਾਲ ਸੰਬੰਧਾਂ ਕਾਰਨ 2 ਸਰਕਾਰੀ ਕਰਮਚਾਰੀਆਂ ਦੀ ਸੇਵਾ ਖ਼ਤਮ, LG ਮਨੋਜ ਸਿਨਹਾ ਦਾ ਐਕਸ਼ਨ

08 ਅਪ੍ਰੈਲ, 2026 05:44 PM

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਨਾਲ ਕਥਿਤ ਸਬੰਧਾਂ ਦੇ ਦੋਸ਼ 'ਚ ਬੁੱਧਵਾਰ ਨੂੰ 2 ਸਰਕਾਰੀ ਮੁਲਾਜ਼ਮਾਂ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਕਾਰਵਾਈ ਸੰਵਿਧਾਨ ਦੀ ਧਾਰਾ 311(2)(ਸੀ) ਦੇ ਤਹਿਤ ਕੀਤੀ ਗਈ ਹੈ, ਜੋ ਪ੍ਰਸ਼ਾਸਨ ਦੀ "ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ" (ਬਿਲਕੁਲ ਬਰਦਾਸ਼ਤ ਨਾ ਕਰਨ) ਦੀ ਨੀਤੀ ਦਾ ਹਿੱਸਾ ਹੈ। ਉਪ ਰਾਜਪਾਲ ਨੇ ਹਾਲ ਹੀ 'ਚ ਕਿਹਾ ਸੀ ਕਿ ਜਦੋਂ ਤੱਕ ਸਰਕਾਰੀ ਮਸ਼ੀਨਰੀ 'ਚੋਂ "ਅੱਤਵਾਦ ਦੇ ਕੈਂਸਰ" ਦਾ ਆਖਰੀ ਅੰਸ਼ ਖ਼ਤਮ ਨਹੀਂ ਹੋ ਜਾਂਦਾ, ਉਦੋਂ ਤੱਕ ਸਖ਼ਤ ਕਾਰਵਾਈ ਜਾਰੀ ਰਹੇਗੀ।

ਕੌਣ ਹਨ ਬਰਖਾਸਤ ਕੀਤੇ ਗਏ ਮੁਲਾਜ਼ਮ?

ਫਰਹਤ ਅਲੀ ਖਾਂਡੇ ਰਾਮਬਨ ਜ਼ਿਲ੍ਹੇ ਦੇ ਸਿੱਖਿਆ ਵਿਭਾਗ 'ਚ ਚੌਥੀ ਸ਼੍ਰੇਣੀ ਦਾ ਮੁਲਾਜ਼ਮ ਸੀ। ਉਸ 'ਤੇ ਦੋਸ਼ ਹੈ ਕਿ ਉਹ ਹਿਜ਼ਬੁਲ ਮੁਜਾਹਿਦੀਨ ਲਈ ਕੰਮ ਕਰ ਰਿਹਾ ਸੀ ਅਤੇ ਆਪਣੀ ਸਰਕਾਰੀ ਨੌਕਰੀ ਦੀ ਵਰਤੋਂ ਅੱਤਵਾਦੀ ਨੈੱਟਵਰਕ ਬਣਾਉਣ ਲਈ ਕਰ ਰਿਹਾ ਸੀ। ਉਹ ਪਹਿਲੀ ਵਾਰ 2011 ਵਿੱਚ ਹਵਾਲਾ ਨੈੱਟਵਰਕ ਦੀ ਜਾਂਚ ਦੌਰਾਨ ਸੁਰੱਖਿਆ ਏਜੰਸੀਆਂ ਦੇ ਰਾਡਾਰ 'ਤੇ ਆਇਆ ਸੀ, ਜਿੱਥੇ ਉਹ ਅੱਤਵਾਦੀਆਂ ਦੇ ਪਰਿਵਾਰਾਂ ਨੂੰ ਪੈਸੇ ਪਹੁੰਚਾਉਂਦਾ ਸੀ।

ਮੁਹੰਮਦ ਸ਼ਫੀ ਡਾਰ ਬਾਂਦੀਪੋਰਾ ਦੇ ਪੇਂਡੂ ਵਿਕਾਸ ਵਿਭਾਗ 'ਚ ਤਾਇਨਾਤ ਸੀ। ਉਸ 'ਤੇ ਲਸ਼ਕਰ-ਏ-ਤੋਇਬਾ ਦੇ ਸਹਿਯੋਗੀ ਵਜੋਂ ਕੰਮ ਕਰਨ, ਅੱਤਵਾਦੀਆਂ ਨੂੰ ਸੁਰੱਖਿਅਤ ਟਿਕਾਣੇ ਮੁਹੱਈਆ ਕਰਵਾਉਣ ਅਤੇ ਸੁਰੱਖਿਆ ਬਲਾਂ ਦੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹਨ। ਅਪ੍ਰੈਲ 2025 ਵਿੱਚ ਇੱਕ ਜਾਂਚ ਦੌਰਾਨ ਉਸ ਕੋਲੋਂ ਏਕੇ-56 ਰਾਈਫਲ ਅਤੇ ਗ੍ਰੇਨੇਡ ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਸਨ।

ਹੁਣ ਤੱਕ 90 ਤੋਂ ਵੱਧ ਮੁਲਾਜ਼ਮਾਂ 'ਤੇ ਡਿੱਗੀ ਗਾਜ 

ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਇੱਕ ਵੱਡੀ ਮੁਹਿੰਮ ਦਾ ਹਿੱਸਾ ਹੈ। ਜੰਮੂ-ਕਸ਼ਮੀਰ 'ਚ ਹੁਣ ਤੱਕ 90 ਤੋਂ ਵੱਧ ਅਜਿਹੇ ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੇ ਅੱਤਵਾਦ ਨਾਲ ਸਬੰਧ ਪਾਏ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਸਰਕਾਰੀ ਤੰਤਰ ਵਿੱਚ ਕਿਸੇ ਵੀ ਰਾਸ਼ਟਰ ਵਿਰੋਧੀ ਅੰਸ਼ ਨੂੰ ਬਰਦਾਸ਼ਤ ਨਹੀਂ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ