Monday, May 25, 2026
BREAKING
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ  ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ 15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਹਰਿਆਣਾ

ਆਈਟੀਬੀਪੀ ਦੀ 50ਵੀਂ ਬਟਾਲੀਅਨ, ਪੰਚਕੂਲਾ ਵਿਖੇ ਰੋਜ਼ਗਾਰ ਮੇਲੇ ਦੀ ਲੜੀ ਦੇ 18ਵੇਂ ਸੰਸਕਰਣ ਦਾ ਆਯੋਜਨ

24 ਜਨਵਰੀ, 2026 10:35 PM

ਪੰਚਕੂਲਾ  ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਨਿਰਦੇਸ਼ ਅਨੁਸਾਰ ਭਾਰਤ ਤਿੱਬਤ ਸੀਮਾ ਪੁਲਿਸ ਬਲ (ਆਈਟੀਬੀਪੀ) ਦੀ 50ਵੀਂ ਬਟਾਲੀਅਨ, ਸੈਕਟਰ 26, ਪੰਚਕੂਲਾ (ਹਰਿਆਣਾ) ਵਿੱਚ ਰੋਜ਼ਗਾਰ ਮੇਲੇ ਦੀ ਲੜੀ ਦੇ 18ਵੇਂ ਸੰਸਕਰਣ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮਾਣਯੋਗ ਸ਼੍ਰੀ ਮਨੋਹਰ ਲਾਲ, ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ, ਭਾਰਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਸ਼੍ਰੀ ਪਵਨ ਕੁਮਾਰ ਨੇਗੀ, ਡਿਪਟੀ ਡਾਇਰੈਕਟਰ ਜਨਰਲ, ਖੇਤਰੀ ਮੁੱਖ ਦਫਤਰ (ਸ਼ਿਮਲਾ) ਵੀ ਮੌਜੂਦ ਰਹੇ।

ਇਸ ਮੌਕੇ ‘ਤੇ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਆਈਟੀਬੀਪੀ, ਸੀਆਈਐੱਸਐੱਫ, ਬੀਐੱਸਐੱਫ, ਗੇਲ (GAIL) ਸਮੇਤ ਹੋਰ ਕੇਂਦਰੀ ਸੰਸਥਾਨਾਂ ਵਿੱਚ ਚੁਣੇ ਹੋਏ 109 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੇਂਦਰੀ ਮੰਤਰੀ ਸਾਰੇ ਚੁਣੇ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮਨੋਹਰ ਲਾਲ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੌਜਵਾਨਾਂ ਦੀ ਹਰ ਤਰ੍ਹਾਂ ਨਾਲ ਚਿੰਤਾ ਕਰਦੇ ਹਨ। ਪ੍ਰਧਾਨ ਮੰਤਰੀ ਜੀ ਦਾ ਦ੍ਰਿਸ਼ਟੀਕੋਣ ਨੌਜਵਾਨਾਂ ਦੀ ਸਿੱਖਿਆ, ਉਨ੍ਹਾਂ ਦੇ ਹੁਨਰ, ਉਨ੍ਹਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ‘ਤੇ ਕੇਂਦ੍ਰਿਤ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਯੁਵਾ ਹੀ ਆਉਣ ਵਾਲਾ ਭਵਿੱਖ ਹੈ। ਜੋ ਯੁਵਾ ਅੱਜ ਨੌਕਰੀ ਪ੍ਰਾਪਤ ਕਰ ਰਿਹਾ ਹੈ, ਉਹੀ ਵਰ੍ਹੇ 2047 ਵਿੱਚ, ਜਦੋਂ ਦੇਸ਼ ‘ਵਿਕਸਿਤ ਭਾਰਤ’ ਦੇ ਰੂਪ ਵਿੱਚ ਅੱਗੇ ਵਧੇਗਾ, ਉਸ ਪਰਿਵਰਤਨ ਦਾ ਗਵਾਹ ਬਣੇਗਾ। ਅੱਜ ਨੌਜਵਨਾਂ ਦੇ ਮੋਢਿਆਂ ‘ਤੇ ਜੋ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ, ਉਸੇ ਦੇ ਦਮ ‘ਤੇ ਦੇਸ਼ ਅੱਗੇ ਵਧੇਗਾ, ਆਤਮ-ਨਿਰਭਰ ਬਣੇਗਾ ਅਤੇ ਸਾਡਾ ਵਿਕਸਿਤ ਭਾਰਤ ਦਾ ਟੀਚਾ ਸਾਕਾਰ ਹੋਵੇਗਾ।”

ਇਸ ਮੌਕੇ ‘ਤੇ ਪ੍ਰੋਗਰਾਮ ਦੇ ਨੋਡਲ ਅਫਸਰ ਸ਼੍ਰੀ ਸ਼ੈਲੇਂਦਰ ਸਿੰਘ ਨਰਕੋਟੀ, ਕਮਾਂਡੈਂਟ, 50ਵੀਂ ਬਟਾਲੀਅਨ, ਭਾਰਤ ਤਿੱਬਤ ਸੀਮਾ ਪੁਲਿਸ ਬਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤਾ ਗਿਆ ਰੋਜ਼ਗਾਰ ਮੇਲਾ ਅਭਿਆਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਹੈ।ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਦੀ ਇਸ ਲੜੀ ਦੇ ਤਹਿਤ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਦੇਸ਼ ਨੂੰ ਆਤਮ-ਨਿਰਭਰ ਅਤੇ ਵਿਕਸਿਤ ਬਣਾਉਣ ਦੇ ਟੀਚੇ ਨੂੰ ਬਲ ਮਿਲ ਰਿਹਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਕਿਸਾਨਾਂ ਲਈ ਖੁਸ਼ਖਬਰੀ:  E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

ਕਿਸਾਨਾਂ ਲਈ ਖੁਸ਼ਖਬਰੀ: E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ