Saturday, May 16, 2026
BREAKING
ਆਕਾਸ਼ਵਾਣੀ ਦੇ 90 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵਾਕਾਥੌਨ ਦਾ ਆਯੋਜਨ ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸਕੂਲ (ਸੋਢੀ ਸਕੂਲ) ਦਾ ਦਸਵੀਂ ਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ 100% ਫੀਸਦੀ ਸ਼ਾਨਦਾਰ। ਹਾਈ ਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲੋਕਤੰਤਰ ਦੀ ਜਿੱਤ : ਕਮਲ ਕਿਸ਼ੋਰ ਸ਼ਰਮਾ ਖਰੜ ਨਗਰ ਕੌਂਸਲ ਚੋਣਾਂ 'ਤੇ ਹਾਈਕੋਰਟ ਦੀ ਰੋਕ ਨੇ 'ਆਪ' ਦੀ ਲਾਪਰਵਾਹੀ ਅਤੇ ਧੋਖਾਧੜੀ ਨੂੰ ਕੀਤਾ ਬੇਨਕਾਬ: ਰਵਿੰਦਰ ਖੇੜਾ ਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਡੇਂਗੂ 'ਤੇ ਵਾਰ —“ਚੈਕ, ਕਲੀਨ ਤੇ ਕਵਰ” ਨਾਲ ਰੁਕੇਗਾ ਡੇਂਗੂ ਦਾ ਖ਼ਤਰਾ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ 25-26 ਮਈ ਦੀ ਹੜਤਾਲ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ

ਪੰਜਾਬ

ਆਕਾਸ਼ਵਾਣੀ ਦੇ 90 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵਾਕਾਥੌਨ ਦਾ ਆਯੋਜਨ

16 ਮਈ, 2026 06:21 PM

ਚੰਡੀਗੜ੍ਹ: ਆਕਾਸ਼ਵਾਣੀ ਦੇ ਗੌਰਵਮਈ 90 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸ਼ਨੀਵਾਰ ਸਵੇਰੇ ਇੱਕ ਸ਼ਾਨਦਾਰ ਵਾਕਾਥੌਨ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਆਕਾਸ਼ਵਾਣੀ ਚੰਡੀਗੜ੍ਹ, ਦੂਰਦਰਸ਼ਨ, ਪੱਤਰ ਸੂਚਨਾ ਦਫ਼ਤਰ (PIB), ਸੀਸੀਡਬਲਿਊ ਸਮੇਤ ਵੱਖ-ਵੱਖ ਸੰਸਥਾਵਾਂ ਦੇ 200 ਤੋਂ ਵੱਧ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।

ਵਾਕਾਥੌਨ ਨੂੰ ਸ਼੍ਰੀ ਸੁਮੀਤ ਗੋਇਲ, ਡੀਡੀਜੀ ਅਤੇ ਕਲਸਟਰ ਹੈੱਡ, ਆਕਾਸ਼ਵਾਣੀ ਅਤੇ ਦੂਰਦਰਸ਼ਨ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਪ੍ਰੋਗਰਾਮ ਵਿੱਚ ਉਤਸ਼ਾਹ, ਇਕਜੁੱਟਤਾ ਅਤੇ ਸਿਹਤ ਪ੍ਰਤੀ ਜਾਗਰੂਕਤਾ ਦਾ ਵਿਸ਼ੇਸ਼ ਮਾਹੌਲ ਦੇਖਣ ਨੂੰ ਮਿਲਿਆ।

ਇਸ ਮੌਕੇ ‘ਤੇ ਵਿਕਾਸ ਭੱਟ, ਡਾਇਰੈਕਟਰ (ਇੰਜੀਨੀਅਰਿੰਗ); ਸ਼੍ਰੀਮਤੀ ਪੂਨਮ ਅੰਮ੍ਰਿਤ ਸਿੰਘ, ਪ੍ਰੋਗਰਾਮ ਹੈੱਡ, ਆਕਾਸ਼ਵਾਣੀ; ਸ਼੍ਰੀ ਅਸ਼ਵਨੀ ਕੁਮਾਰ, ਨਿਊਜ਼ ਹੈੱਡ AIR; ਸੁਸ਼੍ਰੀ ਆਕਾਂਕਸ਼ਾ ਸਕਸੈਨਾ, ਨਿਊਜ਼ ਹੈੱਡ DDK; ਸ਼੍ਰੀ ਪ੍ਰੀਤਮ ਸਿੰਘ, ਡਾਇਰੈਕਟਰ, ਪੱਤਰ ਸੂਚਨਾ ਦਫ਼ਤਰ ਚੰਡੀਗੜ੍ਹ; ਸ਼੍ਰੀਮਤੀ ਮੀਨਾਕਸ਼ੀ ਕਾਲੀਆ, ਏਡੀਪੀ, ਆਕਾਸ਼ਵਾਣੀ; ਅਤੇ ਸ਼੍ਰੀ ਅਸ਼ਵਿਨੀ ਕੁਮਾਰ, ਪ੍ਰੋਗਰਾਮ ਐਗਜ਼ੀਕਿਊਟਿਵ ਸਮੇਤ ਵੱਖ-ਵੱਖ ਸਹਿਯੋਗੀ ਸੰਸਥਾਵਾਂ ਦੇ ਸੀਨੀਅਰ ਅਧਿਕਾਰੀ, ਕਰਮਚਾਰੀ ਅਤੇ ਉਨ੍ਹਾਂ ਦੇ ਬੱਚੇ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

ਵਾਕਾਥੌਨ ਨੂੰ ਆਮ ਨਾਗਰਿਕਾਂ ਵੱਲੋਂ ਵੀ ਬਹੁਤ ਸਕਾਰਾਤਮਕ ਹੁੰਗਾਰਾ ਮਿਲਿਆ। ਸਵੇਰ ਦੀ ਸੈਰ ਕਰਨ ਵਾਲੇ ਕਈ ਲੋਕਾਂ ਅਤੇ ਆਕਾਸ਼ਵਾਣੀ ਦੇ ਪੁਰਾਣੇ ਸਰੋਤਿਆਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਆਕਾਸ਼ਵਾਣੀ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਅਤੇ ਅਨੁਭਵ ਭਾਗੀਦਾਰਾਂ ਨਾਲ ਸਾਂਝੇ ਕੀਤੇ।

ਇਹ ਆਯੋਜਨ ਆਕਾਸ਼ਵਾਣੀ ਅਤੇ ਆਮ ਲੋਕਾਂ ਦਰਮਿਆਨ ਦਹਾਕਿਆਂ ਪੁਰਾਣੇ ਪਿਆਰ ਭਰੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿਹਤ, ਸਦਭਾਵਨਾ ਅਤੇ ਸਮੂਹਿਕ ਸ਼ਮੂਲੀਅਤ ਦਾ ਸੰਦੇਸ਼ ਦੇਣ ਵਿੱਚ ਸਫਲ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸਕੂਲ (ਸੋਢੀ ਸਕੂਲ) ਦਾ ਦਸਵੀਂ ਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ 100% ਫੀਸਦੀ ਸ਼ਾਨਦਾਰ।

ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸਕੂਲ (ਸੋਢੀ ਸਕੂਲ) ਦਾ ਦਸਵੀਂ ਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ 100% ਫੀਸਦੀ ਸ਼ਾਨਦਾਰ।

ਹਾਈ ਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲੋਕਤੰਤਰ ਦੀ ਜਿੱਤ : ਕਮਲ ਕਿਸ਼ੋਰ ਸ਼ਰਮਾ

ਹਾਈ ਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲੋਕਤੰਤਰ ਦੀ ਜਿੱਤ : ਕਮਲ ਕਿਸ਼ੋਰ ਸ਼ਰਮਾ

ਖਰੜ ਨਗਰ ਕੌਂਸਲ ਚੋਣਾਂ 'ਤੇ ਹਾਈਕੋਰਟ ਦੀ ਰੋਕ ਨੇ 'ਆਪ' ਦੀ ਲਾਪਰਵਾਹੀ ਅਤੇ ਧੋਖਾਧੜੀ ਨੂੰ ਕੀਤਾ ਬੇਨਕਾਬ: ਰਵਿੰਦਰ ਖੇੜਾ

ਖਰੜ ਨਗਰ ਕੌਂਸਲ ਚੋਣਾਂ 'ਤੇ ਹਾਈਕੋਰਟ ਦੀ ਰੋਕ ਨੇ 'ਆਪ' ਦੀ ਲਾਪਰਵਾਹੀ ਅਤੇ ਧੋਖਾਧੜੀ ਨੂੰ ਕੀਤਾ ਬੇਨਕਾਬ: ਰਵਿੰਦਰ ਖੇੜਾ

ਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡੇਂਗੂ 'ਤੇ ਵਾਰ —“ਚੈਕ, ਕਲੀਨ ਤੇ ਕਵਰ” ਨਾਲ ਰੁਕੇਗਾ ਡੇਂਗੂ ਦਾ ਖ਼ਤਰਾ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡੇਂਗੂ 'ਤੇ ਵਾਰ —“ਚੈਕ, ਕਲੀਨ ਤੇ ਕਵਰ” ਨਾਲ ਰੁਕੇਗਾ ਡੇਂਗੂ ਦਾ ਖ਼ਤਰਾ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

25-26 ਮਈ ਦੀ ਹੜਤਾਲ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ

25-26 ਮਈ ਦੀ ਹੜਤਾਲ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ

ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ

ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ