Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਆਗਾਮੀ ਟੈਸਟ ਲੜੀ 'ਚ ਭਾਰਜ ਜਿੱਤੇਗਾ ਜਾਂ ਇੰਗਲੈਂਡ ! ਸਾਬਕਾ ਖਿਡਾਰੀਆਂ ਨੇ ਦੱਸਿਆ ਕੌਣ ਹੈ ਦਾਅਵੇਦਾਰ

17 ਜੂਨ, 2025 06:11 PM

ਆਸਟ੍ਰੇਲੀਆ ਦੇ ਸਾਬਕਾ ਸਲਾਮੀ ਬੱਲੇਬਾਜ਼ ਮੈਥਿਊ ਹੈਡਿਨ ਦਾ ਮੰਨਣਾ ਹੈ ਕਿ ਜੇਕਰ ਭਾਰਤ ਲੀਡਸ ਤੇ ਮਾਨਚੈਸਟਰ ਵਿਚ ਮੈਚ ਜਿੱਤਣ ਵਿਚ ਸਫਲ ਰਹਿੰਦਾ ਹੈ ਤਾਂ ਉਸ ਦੇ ਕੋਲ ਇੰਗਲੈਂਡ ਵਿਰੁੱਧ ਆਗਾਮੀ ਟੈਸਟ ਲੜੀ ਜਿੱਤਣ ਦਾ ਸ਼ਾਨਦਾਰ ਮੌਕਾ ਹੋਵੇਗਾ ਪਰ ਦੱਖਣੀ ਅਫਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਪੰਜ ਮੈਚਾਂ ਦੀ ਲੜੀ ਵਿਚ ਮੇਜ਼ਬਾਨ ਟੀਮ ਨੂੰ 3-2 ਨਾਲ ਜਿੱਤ ਦਾ ਦਾਅਵੇਦਾਰ ਦੱਸਿਆ। ਭਾਰਤ ਤੇ ਇੰਗਲੈਂਡ 5 ਮੈਚਾਂ ਦੀ ਲੜੀ ਦੇ ਨਾਲ ਆਪਣੇ ਨਵੇਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਪੜਾਅ ਦੀ ਸ਼ੁਰੂਆਤ ਕਰੇਗਾ।

ਹੈਡਿਨ ਨੇ ਕਿਹਾ, ‘‘ਮੈਨੂੰ ਨਹੀਂ ਲੱਗਦਾ ਕਿ ਇੰਗਲੈਂਡ ਦੇ ਗੇਂਦਬਾਜ਼ ਚੰਗੇ ਹਨ। ਉਸ ਦੇ ਕਈ ਗੇਂਦਬਾਜ਼ ਜ਼ਖ਼ਮੀ ਹਨ ਤੇ ਕਈ ਖਿਡਾਰੀ ਸੰਨਿਆਸ ਲੈ ਚੁੱਕੇ ਹਨ। ਉਸ ਦੇ ਲਈ ਇਹ ਵੱਡੀ ਚੁਣੌਤੀ ਹੋਵੇਗੀ। ਉੱਤਰੀ ਇੰਗਲੈਂਡ ਵਿਚ ਹੋਣ ਵਾਲੇ ਟੈਸਟ ਮੈਚ ਕਾਫੀ ਮਹੱਤਵਪੂਰਨ ਹੋਣਗੇ। ਭਾਰਤ ਜੇਕਰ ਇਨ੍ਹਾਂ ਮੈਚਾਂ ਵਿਚ ਜਿੱਤ ਹਾਸਲ ਕਰ ਲੈਂਦਾ ਹੈ ਤਾਂ ਉਹ ਲੜੀ ਆਪਣੇ ਨਾਂ ਕਰ ਸਕਦਾ ਹੈ।’’

ਭਾਰਤ ਦੇ ਇੰਗਲੈਂਡ ਦੇ ਪਿਛਲੇ ਦੌਰੇ ਤੋਂ ਬਾਅਦ ਤੋਂ ਮੇਜ਼ਬਾਨ ਟੀਮ ਦੇ ਦੋ ਸਭ ਤੋਂ ਤਜਰਬੇਕਾਰ ਗੇਂਦਬਾਜ਼ਾਂ ਜੇਮਸ ਐਂਡਰਸਨ ਤੇ ਸਟੂਅਰਟ ਬ੍ਰਾਡ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਇਹੀ ਨਹੀਂ, ਇੰਗਲੈਂਡ ਦੇ ਕੁਝ ਪ੍ਰਮੁੱਖ ਤੇਜ਼ ਗੇਂਦਬਾਜ਼ ਜ਼ਖ਼ਮੀ ਹਨ। ਤੇਜ਼ ਗੇਂਦਬਾਜ਼ ਮਾਰਕ ਵੁੱਡ ਸੱਟ ਕਾਰਨ ਘੱਟ ਤੋਂ ਘੱਟ ਪਹਿਲੇ ਤਿੰਨ ਟੈਸਟ ਮੈਚਾਂ ਵਿਚੋਂ ਬਾਹਰ ਹੋ ਗਿਆ ਹੈ। ਉਸਦਾ ਸਾਥੀ ਤੇਜ਼ ਗੇਂਦਬਾਜ਼ ਜੋਫ੍ਰਾ ਆਰਚਰ ਵੀ ਸ਼ੁਰੂਆਤੀ ਮੈਚ ਵਿਚ ਨਹੀਂ ਖੇਡ ਸਕੇਗਾ ਤੇ ਗਸ ਐਟਕਿੰਸਨ ਹੈਮਸਟ੍ਰਿੰਗ ਵਿਚ ਖਿਚਾਅ ਤੋਂ ਉੱਭਰ ਰਿਹਾ ਹੈ।

ਉੱਥੇ ਹੀ, ਸਟੇਨ ਨੇ ਭਾਰਤ ਨੂੰ ਹਾਰਿਆ ਹੋਇਆ ਨਹੀਂ ਮੰਨਿਆ ਪਰ ਇੰਗਲੈਂਡ ਨੂੰ ਜਿੱਤ ਦਾ ਦਾਅਵੇਦਾਰ ਦੱਸਿਆ। ਉਸ ਨੇ ਕਿਹਾ, ‘‘ਭਾਰਤੀ ਟੀਮ ਕਾਫੀ ਨੌਜਵਾਨ ਹੈ। ਇਹ ਕਿਹਾ ਜਾ ਸਕਦਾ ਹੈ ਕਿ ਇੰਗਲੈਂਡ ਲੜੀ ਜਿੱਤਣ ਜਾ ਰਿਹਾ ਹੈ ਪਰ ਇਹ ਬਿਨਾਂ ਸੰਘਰਸ਼ ਦੇ ਨਹੀਂ ਹੋਣ ਵਾਲਾ ਹੈ। ਮੈਨੂੰ ਲੱਗਦਾ ਹੈ ਕਿ ਇਕ ਜਾਂ ਦੋ ਟੈਸਟ ਅਜਿਹੇ ਹੋਣਗੇ, ਜਿਨ੍ਹਾਂ ਨੂੰ ਭਾਰਤ ਆਪਣੇ ਨਾਂ ਕਰ ਸਕਦਾ ਹੈ।’’

ਦੱਖਣੀ ਅਫਰੀਕਾ ਦੇ ਇਸ ਕ੍ਰਿਕਟਰ ਨੇ ਕਿਹਾ ਕਿ ਸਾਰੇ ਮੈਚ ਨੇੜਲੇ ਹੋਣਗੇ ਪਰ ਹਰ ਮੈਚ ਦਾ ਨਤੀਜਾ ਨਿਕਲੇਗਾ। ਮੈਨੂੰ ਲੱਗਦਾ ਹੈ ਕਿ ਇਹ 3-2 ਨਾਲ ਇੰਗਲੈਂਡ ਦੇ ਪੱਖ ਵਿਚ ਹੋਵੇਗਾ।

ਸਾਬਕਾ ਭਾਰਤੀ ਕ੍ਰਿਕਟਰਾਂ ਦੀਪ ਦਾਸਗੁਪਤਾ ਤੇ ਸੰਜੇ ਮਾਂਜਰੇਕਰ ਨੇ ਵੀ ਇੰਗਲੈਂਡ ਨੂੰ ਲੜੀ ਵਿਚ ਜਿੱਤ ਦਾ ਦਾਅਵੇਦਾਰ ਦੱਸਿਆ ਪਰ ਨਾਲ ਹੀ ਕਿਹਾ ਕਿ ਮੁਕਾਬਲਾ ਕਾਫੀ ਨੇੜਲਾ ਹੋਵੇਗਾ। ਦਾਸਗੁਪਤਾ ਨੇ ਕਿਹਾ, ‘‘ਭਾਰਤੀ ਟੀਮ ਕਾਫੀ ਨੌਜਵਾਨ ਹੈ ਤੇ ਉਸਦਾ ਕਪਤਾਨ ਵੀ ਨੌਜਵਾਨ ਹੈ। ਟੀਮ ਬਦਲਾਅ ਦੇ ਦੌਰ ਵਿਚੋਂ ਲੰਘ ਰਹੀ ਹੈ, ਜਿਸ ਨਾਲ ਇੰਗਲੈਂਡ ਨੂੰ ਥੋੜ੍ਹਾ ਫਾਇਦਾ ਮਿਲੇਗਾ। ਇੰਗਲੈਂਡ ਦਾ ਘਰੇਲੂ ਮੈਦਾਨ ’ਤੇ ਖੇਡਣ ਦਾ ਵੀ ਫਾਇਦਾ ਮਿਲੇਗਾ ਪਰ ਇਹ ਲੜੀ ਕਾਫੀ ਨੇੜਲੀ ਹੋਵੇਗੀ। ਮੈਨੂੰ ਲੱਗਦਾ ਹੈ ਕਿ ਇੰਗਲੈਂਡ 3-2 ਨਾਲ ਜਿੱਤੇਗਾ।’’

ਮਾਂਜਰੇਕਰ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਇੰਗਲੈਂਡ ਲੜੀ ਜਿੱਤਣ ਲਈ ਬਿਹਤਰ ਸਥਿਤੀ ਵਿਚ ਹੈ। ਉਹ ਆਪਣੇ ਘਰੇਲੂ ਮੈਦਾਨ ’ਤੇ ਖੇਡ ਰਹੇ ਹਨ ਤੇ ਭਾਰਤੀ ਟੀਮ ਬਦਲਾਅ ਦੇ ਦੌਰ ਵਿਚੋਂ ਲੰਘ ਰਹੀ ਹੈ, ਇਸ ਲਈ ਮੈਨੂੰ ਲੱਗਦਾ ਹੈ ਕਿ ਇੰਗਲੈਂਡ ਇਹ ਲੜੀ ਜਿੱਤ ਸਕਦਾ ਹੈ।’’

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ