Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਪੰਜਾਬ

ਆਤਮਾ ਸਿੰਘ ਪਮਾਰ ਦਾ ਨਿਬੰਧ ਸੰਗ੍ਰਹਿ ‘ਦੁਨਿਆਵੀ ਮੰਚ 'ਤੇ ਵਿਚਰਦੇ ਫਰਿਸ਼ਤੇ’ ਲੋਕ ਅਰਪਨ

10 ਜੂਨ, 2026 06:37 PM

ਭੀਖੀ (ਨਵੀਨ ਕੁਮਾਰ ਸਿੰਗਲਾ) : ਸਥਾਨਕ ਸ਼ਹੀਦ ਭਗਤ ਸਿੰਘ ਯਾਦਗਰੀ ਲਾਇਬ੍ਰੇਰੀ ਵਿਖੇ ਪੱਤਰਕਾਰ ਅਤੇ ਸਾਹਿਤਕਾਰ ਆਤਮਾ ਸਿੰਘ ਪਮਾਰ ਦਾ ਨਿਬੰਧ ਸੰਗ੍ਰਹਿ ‘ਦੁਨਿਆਵੀ ਮੰਚ ‘ਤੇ ਵਿਚਰਦੇ ਫਰਿਸ਼ਤੇ' ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪੁਸਤਕ ਦੇ ਲੇਖਕ ਆਤਮਾ ਸਿੰਘ ਪਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਇਸ ਪੁਸਤਕ ਵਿੱਚ ਆਪਣੇ ਨਿੱਜੀ ਤਜਰਬਿਆਂ ਨੂੰ ਸਮਾਜਿਕ ਵਿਕਾਸ ਲਈ ਪੁਸਤਕ ਰੂਪ ਵਿੱਚ ਪੇਸ਼ ਕੀਤਾ ਹੈ। ਇਸਦੇ ਨਾਲ ਹੀ ਇਸ ਪੁਸਤਕ ਵਿੱਚ ਸਮਾਜ ‘ਚ ਹਾਸ਼ੀਏ ਤੇ ਧੱਕੇ ਹੋਏ ਲੋਕਾਂ ਦੀ ਗੱਲ ਵੀ ਬੜੇ ਉਚੇਚੇ ਤੌਰ ‘ਤੇ ਪੇਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਪੁਸਤਕ ਸਾਹਿਤਕ ਪ੍ਰੇਮੀਆਂ ਨੂੰ ਨਿਰਾਸ਼ ਨਹੀਂ ਕਰੇਗੀ ਅਤੇ ਸਮਾਜ ਨੂੰ ਸੇਧ ਦੇਵੇਗੀ। ਨਵਯੁਗ ਸਾਹਿਤ ਕਲਾ ਮੰਚ ਦੇ ਪ੍ਰਧਾਨ ਕਹਾਣੀਕਾਰ ਭੁਪਿੰਦਰ ਫੌਜੀ ਅਤੇ ਸਕੱਤਰ ਅਮਰੀਕ ਸਿੰਘ ਨੇ ਕਿਹਾ ਕਿ ਇਹ ਪੁਸਤਕ ਬਿਖਰੇ ਹੋਏ ਸਮਾਜ ਨੂੰ ਨਵੀ ਸੇਧ ਦੇਣ ਵਾਲੀ ਹੈ। ਇਸ ਵਿੱਚ ਸਮਾਜ ਦੇ ਹਰ ਤਬਕੇ ਦੀ ਗੱਲ ਕੀਤੀ ਗਈ ਹੈ। ਇਸ ਮੌਕੇ ਅਵਤਾਰ ਸਿੰਘ, ਰਜਿੰਦਰ ਸਿੰਘ, ਜਸਪਾਲ ਸਿੰਘ ਅਤਲਾ, ਮਾ. ਬੂਟਾ ਸਿੰਘ, ਐਡਵੋਕੇਟ ਯਾਦਵਿੰਦਰ ਸਿੰਘ, ਪਸ਼ਮੀਨਾ ਰਾਣੀ, ਕੁਲਵੰਤ ਕੌਰ, ਮਾ. ਹਰਬੰਸ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਭੀਖੀ, ਗੁਰਚਰਨ ਸਿੰਘ ਜਿਲ੍ਹੇਦਾਰ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ