Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਰਾਸ਼ਟਰੀ

ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ

30 ਅਪ੍ਰੈਲ, 2026 06:37 PM

ਪਿਥੌਰਾਗੜ੍ਹ : ਉੱਤਰਾਖੰਡ ਦੀ ਪ੍ਰਸਿੱਧ ਆਦਿ ਕੈਲਾਸ਼ ਯਾਤਰਾ 1 ਮਈ ਤੋਂ ਸ਼ੁਰੂ ਹੋਵੇਗੀ। ਜ਼ਿਲ੍ਹਾ ਅਧਿਕਾਰੀ ਆਸ਼ੀਸ਼ ਭਟਗਾਨੀ ਨੇ ਦੱਸਿਆ ਕਿ ਯਾਤਰਾ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਯਾਤਰਾ ਮਾਰਗ ਪੂਰੀ ਤਰ੍ਹਾਂ ਠੀਕ ਹੈ ਅਤੇ ਸੜਕਾਂ ਸਹੀ ਹਨ। ਮਾਰਗਾਂ ਦੀ ਸਾਂਭ-ਸੰਭਾਲ ਅਤੇ ਸੰਚਾਲਨ ਦੀ ਜ਼ਿੰਮੇਵਾਰੀ ਸਰਹੱਦੀ ਸੜਕ ਸੰਗਠਨ (ਬੀਆਰਓ) ਨੂੰ ਦਿੱਤੀ ਗਈ ਹੈ। ਯਾਤਰੀਆਂ ਦੀ ਸੁਰੱਖਿਆ ਲਈ ਵੱਖ-ਵੱਖ ਪੜਾਵਾਂ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੁਰੱਖਿਆ ਫ਼ੋਰਸਾਂ ਦੀ ਤਾਇਨਾਤੀ ਕੀਤੀ ਗਈ ਹੈ। ਸਾਰੇ ਸੰਬੰਧਤ ਵਿਭਾਗ ਅਲਰਟ ਮੋਡ 'ਤੇ ਕੰਮ ਕਰ ਰਹੇ ਹਨ ਅਤੇ ਜ਼ਰੂਰੀ ਵਿਵਸਥਾਵਾਂ ਯਕੀਨੀ ਕਰ ਲਈ ਗਈ ਹੈ।

ਉੱਪ ਜ਼ਿਲ੍ਹਾ ਅਧਿਕਾਰੀ ਧਾਰਚੁਲਾ ਆਸ਼ੀਸ਼ ਜੋਸ਼ੀ ਨੇ ਦੱਸਿਆ ਕਿ ਅਜੇ ਤੱਕ 160 ਸ਼ਰਧਾਲੂਆਂ ਵਲੋਂ ਰਜਿਸਟਰੇਸ਼ਨ ਕੀਤੀ ਗਈ ਹੈ। ਇਨ੍ਹਾਂ 'ਚੋਂ 70 ਤੋਂ 80 ਸ਼ਰਧਾਲੂਆਂ ਨੂੰ ਇਨਰ ਲਾਈਨ ਪਰਮਿਟ (ਪਾਸ) ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਜਾਰੀ ਹੈ। ਯਾਤਰੀਆਂ ਤੋਂ ਅਪੀਲ ਕੀਤੀ ਗਈ ਹੈ ਕਿ ਉਹ ਯਾਤਰਾ ਤੋਂ ਪਹਿਲੇ ਮੌਸਮ ਦੀ ਤਾਜ਼ਾ ਜਾਣਕਾਰੀ ਜ਼ਰੂਰ ਲੈਣ। ਉੱਚ ਹਿਮਾਲਿਆ ਖੇਤਰ ਨੂੰ ਦੇਖਦੇ ਹੋਏ 4x4 ਵਾਹਨਾਂ ਦੇ ਉਪਯੋਗ ਦੀ ਸਲਾਹ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਤੋਂ ਪਹਿਲੇ ਆਪਣਾ ਇਨਰ ਲਾਈਨ ਪਰਮਿਟ, ਸਿਹਤ ਸੰਬੰਧੀ ਸਾਵਧਾਨੀਆਂ ਅਤੇ ਮੌਸਮ ਸੰਬੰਧੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਜ਼ਰੂਰ ਕਰੋ। ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ਵਾਸ ਜਤਾਇਆ ਹੈ ਕਿ ਸਾਰਿਆਂ ਦੇ ਸਹਿਯੋਗ ਨਾਲ ਯਾਤਰਾ ਯਕੀਨੀ, ਸਫਲਤਾਪੂਰਵਕ ਸੰਪੰਨ ਹੋਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ