Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

'ਆਪਰੇਸ਼ਨ ਸਿੰਦੂਰ' ਦੌਰਾਨ 400 ਵਿਗਿਆਨੀਆਂ ਨੇ 24 ਘੰਟੇ ਕੀਤਾ ਕੰਮ : ISRO ਮੁਖੀ

09 ਸਤੰਬਰ, 2025 06:15 PM

ਨਵੀਂ ਦਿੱਲੀ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਵੀ. ਨਾਰਾਇਣਨ ਨੇ ਮੰਗਲਵਾਰ ਨੂੰ ਦੱਸਿਆ ਕਿ 'ਆਪਰੇਸ਼ਨ ਸਿੰਦੂਰ' ਦੌਰਾਨ ਧਰਤੀ ਨਿਰੀਖਣ ਅਤੇ ਸੰਚਾਰ ਸੈਟੇਲਾਈਟਾਂ ਦੇ ਮਾਧਿਅਮ ਨਾਲ ਮਦਦ ਪ੍ਰਦਾਨ ਕਰਨ ਲਈ 400 ਤੋਂ ਵੱਧ ਵਿਗਿਆਨੀਆਂ ਨੇ 24 ਘੰਟੇ ਕੰਮ ਕੀਤਾ। ਅਖਿਲ ਭਾਰਤੀ ਪ੍ਰਬੰਧਨ ਸੰਘ (ਏਆਈਐੱਮਏ) ਦੇ 52ਵੇਂ ਰਾਸ਼ਟਰੀ ਪ੍ਰਬੰਧਨ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਨਾਰਾਇਣਨ ਨੇ ਕਿਹਾ ਕਿ ਇਸਰੋ ਨੇ ਰਾਸ਼ਟਰੀ ਸੁਰੱਖਿਆ ਜ਼ਰੂਰਤਾਂ ਲਈ ਸੈਟੇਲਾਈਟ ਡਾਟਾ ਉਪਲੱਬਧ ਕਰਵਾਇਆ। ਉਨ੍ਹਾਂ ਕਿਹਾ,''ਆਪਰੇਸ਼ਨ ਸਿੰਦੂਰ ਦੌਰਾਨ ਸਾਰੇ ਸੈਟੇਲਾਈਟ 24 ਘੰਟੇ ਸਰਗਰਮ ਸਨ ਅਤੇ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰ ਰਹੇ ਸਨ।'' ਨਾਰਾਇਣਨ ਨੇ ਕਿਹਾ,''400 ਤੋਂ ਵੱਧ ਵਿਗਿਆਨੀ ਦਿਨ-ਰਾਤ, ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਸਨ ਅਤੇ ਮਿਸ਼ਨ ਦੌਰਾਨ ਸਾਰੇ ਧਰਤੀ ਨਿਰੀਖਣ ਅਤੇ ਸੰਚਾਰ ਸੈਟੇਲਾਈਟ ਪੂਰੀ ਤਰ੍ਹਾਂ ਸਰਗਰਮ ਸਨ।''

ਇਸਰੋ ਮੁਖੀ ਨੇ ਦੱਸਿਆ ਕਿ 'ਆਪਰੇਸ਼ਨ ਸਿੰਦੂਰ' ਦੌਰਾਨ ਹਥਿਆਰਬੰਦ ਸੰਘਰਸ਼ਾਂ 'ਚ ਪੁਲਾੜ ਖੇਤਰ ਦੀ ਭੂਮਿਕਾ 'ਤੇ ਵਿਸ਼ੇਸ਼ ਧਿਆਨ ਗਿਆ। ਇਸ ਦੌਰਾਨ ਡਰੋਨ ਅਤੇ ਸਵਦੇਸ਼ੀ 'ਆਕਾਸ਼ ਤੀਰ' ਵਰਗੀ ਹਵਾਈ ਰੱਖਿਆ ਪ੍ਰਣਾਲੀਆਂ ਦੀਆਂ ਸਮਰੱਥਾਵਾਂ ਦੀ ਵਿਆਪਕ ਜਾਂਚ ਹੋਈ। ਇਸਰੋ ਮੁਖੀ ਨੇ ਦੱਸਿਆ ਕਿ ਮਨੁੱਖੀ ਪੁਲਾੜ ਮਿਸ਼ਨ 'ਗਗਨਯਾਨ' ਪ੍ਰਾਜੈਕਟ ਦੇ ਅਧੀਨ ਇਸਰੋ ਬਿਨਾਂ ਚਾਲਕ ਦਲ ਵਾਲੇ ਤਿੰਨ ਮਿਸ਼ਨ ਸੰਚਾਲਿਤ ਕਰੇਗਾ, ਜਿਨ੍ਹਾਂ 'ਚ ਪਹਿਲਾ ਮਿਸ਼ਨ ਇਸ ਸਾਲ ਦਸੰਬਰ 'ਚ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ 2 ਹੋਰ ਮਨੁੱਖ ਰਹਿਤ ਮਿਸ਼ਨ ਹੋਣਗੇ। ਨਾਰਾਇਣਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਨੂੰ 2035 ਤੱਕ ਭਾਰਤ ਦਾ ਆਪਣਾ ਪੁਲਾੜ ਸਟੇਸ਼ਨ ਸਥਾਪਤ ਕਰਨ ਅਤੇ 2040 ਤੱਕ ਚੰਦਰਮਾ 'ਤੇ ਇਕ ਭਾਰਤੀ ਪੁਲਾੜ ਯਾਤਰੀ ਉਤਾਰਨ ਦਾ ਟੀਚਾ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ