Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਰਾਸ਼ਟਰੀ

ਆਪ੍ਰੇਸ਼ਨ ਸਿੰਦੂਰ ’ਤੇ ਬੋਲੇ CDS ਜਨਰਲ ਚੌਹਾਨ, ਪਾਕਿ ਦੇ ਖ਼ਿਲਾਫ਼ ਸੰਘਰਸ਼ ’ਚ ਭਾਰਤ ਨੇ ਬਣਾਈ ਰੱਖਿਆ ਆਪਣਾ ਦਬਦਬਾ

15 ਮਈ, 2026 05:35 PM

ਨਵੀਂ ਦਿੱਲੀ : ਚੀਫ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐੱਸ.) ਜਨਰਲ ਅਨਿਲ ਚੌਹਾਨ ਨੇ ਵੀਰਵਾਰ ਨੂੰ ਕਿਹਾ ਕਿ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਭਾਰਤੀ ਸੁਰੱਖਿਆ ਫੋਰਸਾਂ ਕੋਲ ਸਥਿਤੀ ਦੀ ਚੰਗੀ ਜਾਣਕਾਰੀ ਅਤੇ ਜੰਗੀ ਖੇਤਰ ’ਚ ਬਿਹਤਰ ਪਾਰਦਰਸ਼ਿਤਾ ਸੀ ਅਤੇ ਉਨ੍ਹਾਂ ਨੇ ਪਾਕਿ ਦੇ ਖ਼ਿਲਾਫ਼ ਸੰਘਰਸ਼ ਦੇ ‘ਚਾਰੇ ਦਿਨ ਦਬਦਬਾ ਬਣਾਈ ਰੱਖਿਆ।’ ਇੱਥੇ ਮਾਣਿਕ ਸ਼ਾਅ ਸੈਂਟਰ ’ਚ ਆਯੋਜਿਤ ‘ਕਲਮ ਔਰ ਕਵਚ’ ਰੱਖਿਆ ਸੰਮੇਲਨ ’ਚ ਇਕ ਗੱਲਬਾਤ ਸੈਸ਼ਨ ਦੌਰਾਨ ਉਨ੍ਹਾਂ ਦੀ ਇਹ ਟਿੱਪਣੀ, ਦੇਸ਼ ਅਤੇ ਸੁਰੱਖਿਆ ਫੋਰਸਾਂ ਵੱਲੋਂ ‘ਆਪ੍ਰੇਸ਼ਨ ਸਿੰਧੂਰ’ ਦੀ ਪਹਿਲੀ ਵਰ੍ਹੇਗੰਢ ਮਨਾਏ ਜਾਣ ਤੋਂ ਕੁਝ ਦਿਨ ਬਾਅਦ ਆਈ ਹੈ।

ਜਨਰਲ ਚੌਹਾਨ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ, ‘‘ਚਾਰੇ ਦਿਨ ਅਸੀਂ ਸਥਿਤੀ ਦੀ ਵਿਆਪਕ ਜਾਣਕਾਰੀ ਕਾਰਨ ਤਣਾਅ ਦੇ ਪੱਧਰ ’ਤੇ ਹਰ ਤਰ੍ਹਾਂ ਨਾਲ ਆਪਣਾ ਦਬਦਬਾ ਬਣਾਈ ਰੱਖਿਆ। ਸਾਨੂੰ ਪਤਾ ਸੀ ਕਿ ਅਸੀਂ ਕਿਸ ਨੂੰ ਨਿਸ਼ਾਨਾ ਬਣਾਇਆ ਹੈ, ਕੀ ਹੋ ਰਿਹਾ ਹੈ।’’ ਇਹ ਪੁੱਛੇ ਜਾਣ ’ਤੇ ਕਿ ਡਰੋਨ ਅਤੇ ਉੱਨਤ ਹਥਿਆਰਾਂ ਦੇ ਪ੍ਰਭਾਵ ਵਾਲੇ ਜੰਗ ਦੇ ਬਦਲਦੇ ਸਰੂਪ ਨੂੰ ਦੇਖਦੇ ਹੋਏ ਉਹ ਭਵਿੱਖ ਦੇ ਜੰਗੀ ਖੇਤਰ ਦੀ ਕਲਪਨਾ ਕਿਵੇਂ ਕਰਦੇ ਹੋ, ਉਨ੍ਹਾਂ ਨੇ ਲੰਬੇ ਸਮੇਂ ਤੱਕ ਜਾਰੀ ਰਹਿਣ ਵਾਲੇ ਸੰਘਰਸ਼ਾਂ ’ਚ ਉਲਝਣ ਨੂੰ ਲੈ ਕੇ ਸੁਚੇਤ ਕੀਤਾ।

ਜਨਰਲ ਚੌਹਾਨ ਨੇ ਕਿਹਾ, ‘‘ਸਾਨੂੰ ਲੰਬੀ ਮਿਆਦ ਦੀ ਜੰਗ ਦੇ ਜਾਲ ’ਚ ਨਹੀਂ ਫਸਣਾ ਚਾਹੀਦਾ। ਅੱਜ-ਕੱਲ ਰਾਸ਼ਟਰਾਂ ’ਚ ਤਾਕਤ ਦੀ ਵਰਤੋਂ ਕਰਨ ਦਾ ਰੁਝਾਨ ਵਧ ਰਿਹਾ ਹੈ। ਪਰ, ਤਾਕਤ ਦੀ ਵਰਤੋਂ ਤੋਂ ਬਾਅਦ ਉਸ ਸਥਿਤੀ ’ਚੋਂ ਬਾਹਰ ਨਿਕਲਣਾ... ਇਕ ਵੱਡੀ ਚੁਣੌਤੀ ਹੈ।’’ ਉਨ੍ਹਾਂ ਕਿਹਾ, ‘‘ਤੁਹਾਡੇ ਮਕਸਦ ਬਿਲਕੁਲ ਸਪੱਸ਼ਟ ਹੋਣੇ ਚਾਹੀਦੇ ਹਨ, ਤੁਹਾਡੇ ਸਿਆਸੀ-ਮਿਲਟਰੀ ਮਕਸਦ। ਇਕ ਵਾਰ ਜਦੋਂ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਕਰ ਲੈਂਦੇ ਹੋ, ਤਾਂ ਫਿਰ ਅਟਕੇ ਰਹਿਣ ਦਾ ਕੋਈ ਮਤਲਬ ਨਹੀਂ ਹੈ। ਤੁਹਾਡੇ ਕੋਲ ਸਪੱਸ਼ਟ ਤੌਰ ’ਤੇ ਨਿਰਧਾਰਤ ਇਕ ਨਿਕਾਸ ਰਣਨੀਤੀ ਹੋਣੀ ਚਾਹੀਦੀ ਹੈ।’’

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ