Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

'ਆਪ੍ਰੇਸ਼ਨ ਸਿੰਧੂਰ ਦੌਰਾਨ ਹਵਾਈ ਫੌਜ ਨੇ ਪਾਕਿ ’ਚ ਸਟੀਕ ਹਮਲਿਆਂ ਨਾਲ ਤਬਾਹ ਕੀਤੇ ਅੱਤਵਾਦੀ ਟਿਕਾਣੇ' ; AP ਸਿੰਘ

22 ਜਨਵਰੀ, 2026 12:03 PM

ਨਵੀਂ ਦਿੱਲੀ : ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਨੇ ਹਥਿਆਰਬੰਦ ਬਲਾਂ ਨੂੰ ਅਤੀਤ ਦੀਆਂ ਪ੍ਰਾਪਤੀਆਂ ’ਚ ਉਲਝੇ ਰਹਿਣ ਦੀ ਬਜਾਏ ਭਵਿੱਖ ਵੱਲ ਦੇਖਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਹਵਾਈ ਫੌਜ ਦੀ ਸ਼ਕਤੀ ਨੇ ਜੰਗ ਦੇ ਮੈਦਾਨ ਵਿਚ ਵਾਰ-ਵਾਰ ਆਪਣੀ ਉਪਯੋਗਤਾ ਸਾਬਤ ਕੀਤੀ ਹੈ ਅਤੇ ਆਉਣ ਵਾਲੇ ਸਾਲਾਂ ਵਿਚ ਇਹ ਭਾਰਤ ਦੀ ਫੌਜੀ ਸ਼ਕਤੀ ਦਾ ਕੇਂਦਰੀ ਅਧਾਰ ਬਣੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਰਤ ਨੇ ਇਕ ਪ੍ਰਭਾਵਸ਼ਾਲੀ ਸ਼ਕਤੀ ਬਣੇ ਰਹਿਣਾ ਹੈ, ਤਾਂ ਭਵਿੱਖ ਦੀਆਂ ਚੁਣੌਤੀਆਂ ਦੀ ਤਿਆਰੀ ਵੱਲ ਵੱਧ ਧਿਆਨ ਦੇਣਾ ਹੋਵੇਗਾ।

ਹਵਾਈ ਫੌਜ ਮੁਖੀ ਨੇ ਬੁੱਧਵਾਰ ਨੂੰ ਇੱਥੇ ‘ਸੈਂਟਰ ਫਾਰ ਏਰੋਸਪੇਸ ਪਾਵਰ ਐਂਡ ਸਟ੍ਰੈਟੇਜਿਕ ਸਟੱਡੀਜ਼’ ਵੱਲੋਂ ਕਰਵਾਏ 22ਵੇਂ ਸੁਬ੍ਰੋਤੋ ਮੁਖਰਜੀ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੇ ਆਧੁਨਿਕ ਜੰਗ, ਖਾਸ ਕਰ ਕੇ ਅੱਤਵਾਦ ਵਿਰੋਧੀ ਮੁਹਿੰਮਾਂ ਵਿਚ ਭਾਰਤੀ ਹਵਾਈ ਫੌਜ ਦੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਦੇ ਦੌਰਾਨ ਹਵਾਈ ਫੌਜ ਨੇ ਪਾਕਿਸਤਾਨ ਦੇ ਅੰਦਰ ਕਾਫੀ ਅੰਦਰ ਸਥਿਤ ਅੱਤਵਾਦੀ ਟਿਕਾਣਿਆਂ ਅਤੇ ਨਿਸ਼ਾਨਿਆਂ ਨੂੰ ਨਸ਼ਟ ਕਰਨ ਲਈ ਕਈ ਸਟੀਕ ਹਮਲੇ ਕੀਤੇ।

ਰਾਸ਼ਟਰੀ ਸੁਰੱਖਿਆ ਦੀ ਬਦਲਦੀ ਕਿਸਮ ਬਾਰੇ ਗੱਲ ਕਰਦੇ ਹੋਏ ਹਵਾਈ ਫੌਜ ਮੁਖੀ ਨੇ ਵੈਨੇਜ਼ੁਏਲਾ ਅਤੇ ਇਰਾਕ ਦੀਆਂ ਮਿਸਾਲਾਂ ਦਿੱਤੀਆਂ ਅਤੇ ਕਿਹਾ ਕਿ ਸਿਰਫ਼ ਆਰਥਿਕ ਸ਼ਕਤੀ ਨਾਲ ਸੁਰੱਖਿਆ ਯਕੀਨੀ ਨਹੀਂ ਹੁੰਦੀ। ਉਨ੍ਹਾਂ ਕਿਹਾ, ‘‘ਸਾਨੂੰ ਇਹ ਸਮਝਣਾ ਹੋਵੇਗਾ ਕਿ ਫੌਜੀ ਸ਼ਕਤੀ ਹੀ ਫੈਸਲਾਕੁੰਨ ਹੁੰਦੀ ਹੈ।’’

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ