Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

09 ਜਨਵਰੀ, 2026 06:53 PM

ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਵਿਧਾਨ ਸਭਾ ਵਿਚ ਕੀਤੀ ਗਈ ਕਥਿਤ ਟਿੱਪਣੀ ਨੇ ਵੱਡਾ ਸਿਆਸੀ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਹੋਸ਼ਿਆਰਪੁਰ ਦੇ ਘੰਟਾਘਰ ਚੌਂਕ ਵਿਚ ਭਾਜਪਾ ਵਰਕਰਾਂ ਨੇ ਆਤਿਸ਼ੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਗੁਰੂ ਸਾਹਿਬਾਨ ਲਈ ਵਰਤੀ ਗਈ ਅਜਿਹੀ ਭਾਸ਼ਾ ਨੂੰ ਸਿੱਖ ਕੌਮ ਅਤੇ ਦੇਸ਼ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

ਖੰਨਾ ਨੇ ਕਿਹਾ ਕਿ ਇਕ ਪਾਸੇ ਸਾਰਾ ਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹਾਦਤ ਦਿਹਾੜਾ ਮਨਾ ਰਿਹਾ ਹੈ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ, ਦੂਜੇ ਪਾਸੇ 'ਆਪ' ਆਗੂ ਗੁਰੂਆਂ ਦੀ ਨਿੰਦਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਨੂੰ ਇਸ ਲਈ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਅਜਿਹੇ ਆਗੂਆਂ ਨੂੰ ਤੁਰੰਤ ਪਾਰਟੀ ਵਿਚੋਂ ਬਾਹਰ ਕੱਢਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ