Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

'ਆਪ' ਦੇ ਰਾਜਿੰਦਰ ਗੁਪਤਾ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ, ਬਿਨਾਂ ਵਿਰੋਧ ਹੋਈ ਚੋਣ`

16 ਅਕਤੂਬਰ, 2025 06:01 PM

ਚੰਡੀਗੜ੍ਹ : ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਅੱਜ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ ਹੈ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਚੋਣ ਬਿਨਾਂ ਵਿਰੋਧ ਹੋ ਗਈ। ਰਾਜਿੰਦਰ ਗੁਪਤਾ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸੀ। ਹਾਲਾਂਕਿ ਇੱਕ ਆਜ਼ਾਦ ਉਮੀਦਵਾਰ ਵੱਲੋਂ ਵੀ ਨਾਮਜ਼ਦਗੀ ਦਾਖ਼ਲ ਕੀਤੀ ਗਈ ਸੀ ਪਰ ਚੋਣ ਅਧਿਕਾਰੀਆਂ ਮੁਤਾਬਕ ਉਸਦੇ ਸਿਫ਼ਾਰਸ਼ਕਾਂ ਦੇ ਦਸਤਖ਼ਤ ਜਾਅਲਸਾਜ਼ੀ ਨਾਲ ਤਿਆਰ ਕੀਤੇ ਗਏ ਸਨ, ਜਿਸ ਕਾਰਨ ਉਸਦੇ ਕਾਗਜ਼ ਰੱਦ ਕਰ ਦਿੱਤੇ ਗਏ।

ਇਸ ਤਰ੍ਹਾਂ ਸਿਰਫ਼ ਰਾਜਿੰਦਰ ਗੁਪਤਾ ਹੀ ਮੈਦਾਨ 'ਚ ਰਹਿ ਗਏ ਅਤੇ ਉਨ੍ਹਾਂ ਦੀ ਚੋਣ ਬਿਨਾਂ ਵਿਰੋਧ ਹੋ ਗਈ। ਜਾਣਕਾਰੀ ਅਨੁਸਾਰ ਰਾਜਿੰਦਰ ਗੁਪਤਾ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਵਿੱਚੋਂ ਇੱਕ ਹਨ ਅਤੇ ਟੈਕਸਟਾਈਲ ਖੇਤਰ 'ਚ ਟ੍ਰਾਈਡੈਂਟ ਗਰੁੱਪ ਨੂੰ ਰਾਸ਼ਟਰੀ ਪੱਧਰ ‘ਤੇ ਮਜ਼ਬੂਤ ਸਥਾਨ ਦਿਵਾਉਣ 'ਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ। 'ਆਪ' ਵੱਲੋਂ ਉਨ੍ਹਾਂ ਦੀ ਉਮੀਦਵਾਰੀ ਨੂੰ 'ਉਦਯੋਗ ਤੇ ਵਿਕਾਸ ਦੀ ਅਵਾਜ਼' ਵਜੋਂ ਪੇਸ਼ ਕੀਤਾ ਗਿਆ ਸੀ।

ਚੋਣ ਕਮਿਸ਼ਨ ਅਧਿਕਾਰੀਆਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸੀ ਦੀ ਮਿਆਦ ਦੁਪਹਿਰ ਤੱਕ ਸੀ ਅਤੇ ਕੋਈ ਹੋਰ ਉਮੀਦਵਾਰ ਦਾਖ਼ਲ ਨਾ ਹੋਣ ਕਾਰਨ ਰਾਜਿੰਦਰ ਗੁਪਤਾ ਦੀ ਜਿੱਤ ਦਾ ਐਲਾਨ ਸਹੀ ਤੌਰ ‘ਤੇ ਕੀਤਾ ਗਿਆ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ 'ਆਪ' ਵੱਲੋਂ ਰਾਜ ਸਭਾ 'ਚ ਰਾਜਿੰਦਰ ਗੁਪਤਾ ਵਰਗੇ ਉਦਯੋਗਪਤੀ ਨੂੰ ਭੇਜਣਾ ਪੰਜਾਬ 'ਚ ਨਿਵੇਸ਼, ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਸਿਰਜਣ ਦੇ ਸੰਕੇਤ ਵਜੋਂ ਵੇਖਿਆ ਜਾ ਰਿਹਾ ਹੈ। ਪਾਰਟੀ ਸਰੋਤਾਂ ਨੇ ਕਿਹਾ ਕਿ ਰਾਜਿੰਦਰ ਗੁਪਤਾ ਦੀ ਚੋਣ ਨਾਲ 'ਆਪ' ਨੂੰ ਰਾਜ ਸਭਾ ਵਿੱਚ ਉਦਯੋਗਿਕ ਮਾਹਰਤਾ ਮਿਲੇਗੀ, ਜੋ ਪੰਜਾਬ ਦੀ ਅਰਥ ਵਿਵਸਥਾ ਨਾਲ ਸਬੰਧਿਤ ਨੀਤੀਆਂ ਦੀ ਤਿਆਰੀ ਵਿੱਚ ਲਾਭਦਾਇਕ ਸਾਬਤ ਹੋ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ