Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਆਫ਼ਤ ਪ੍ਰਭਾਵਿਤ ਸੂਬਿਆਂ ਨੂੰ ਕੇਂਦਰ ਦੀ ਵੱਡੀ ਰਾਹਤ, 1912 ਕਰੋੜ ਦਾ ਪੈਕੇਜ ਮਨਜ਼ੂਰ

13 ਮਾਰਚ, 2026 07:26 PM

ਨਵੀਂ ਦਿੱਲੀ : ਕੇਂਦਰ ਨੇ 2025 'ਚ ਹੜ੍ਹ, ਅਚਾਨਕ ਆਏ ਹੜ੍ਹ, ਬੱਦਲ ਫਟਣ, ਜ਼ਮੀਨ ਖਿਸਕਣ ਅਤੇ ਚੱਕਰਵਾਤ 'ਮੋਂਥਾ' ਤੋਂ ਪ੍ਰਭਾਵਿਤ 5 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਨੂੰ 1,912.99 ਕਰੋੜ ਰੁਪਏ ਦੀ ਵਾਧੂ ਵਿੱਤੀ ਮਦਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ 'ਚ ਇਹ ਜਾਣਕਾਰੀ ਦਿੱਤੀ। ਬਿਆਨ 'ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਾਲੀ ਉੱਚ ਪੱਧਰੀ ਕਮੇਟੀ (ਐੱਚਐੱਲਸੀ) ਨੇ ਇਹ ਫ਼ੈਸਲਾ ਲਿਆ ਹੈ। ਬਿਆਨ ਅਨੁਸਾਰ, ਇਹ 5 ਸੂਬੇ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਨਾਗਾਲੈਂਡ ਹਨ।

ਬਿਆਨ 'ਚ ਕਿਹਾ ਗਿਆ ਹੈ,''ਕੁੱਲ ਰਾਸ਼ੀ 'ਚੋਂ 341.48 ਕਰੋੜ ਰੁਪਏ ਆਂਧਰਾ ਪ੍ਰਦੇਸ਼ ਲਈ, 15.70 ਕਰੋੜ ਰੁਪਏ ਛੱਤੀਸਗੜ੍ਹ ਲਈ, 778.67 ਕਰੋੜ ਰੁਪਏ ਗੁਜਰਾਤ ਲਈ, 288.39 ਕਰੋੜ ਰੁਪਏ ਹਿਮਾਚਲ ਪ੍ਰਦੇਸ਼ ਲਈ, 158.41 ਕਰੋੜ ਰੁਪਏ ਨਾਗਾਲੈਂਡ ਲਈ ਅਤੇ 330.34 ਕਰੋੜ ਰੁਪਏ ਜੰਮੂ ਕਸ਼ਮੀਰ ਲਈ ਮਨਜ਼ੂਰ ਕੀਤੇ ਗਏ ਹਨ।'' ਇਹ ਮਦਦ ਰਾਜ ਆਫ਼ਤ ਪ੍ਰਤੀਕਿਰਿਆ ਫੰਡ (ਐੱਸਡੀਆਰਐੱਫ) ਦੇ ਅਧੀਨ ਸੂਬਿਆਂ ਨੂੰ ਪਹਿਲਾਂ ਤੋਂ ਜਾਰੀ ਕੀਤੀ ਗਈ ਧਨ ਰਾਸ਼ੀ ਤੋਂ ਇਲਾਵਾ ਹੈ। ਇਸ 'ਚ ਕਿਹਾ ਗਿਆ ਹੈ ਕਿ ਵਿੱਤ ਸਾਲ 2025-26 ਦੌਰਾਨ ਕੇਂਦਰ ਨੇ ਐੱਸਡੀਆਰਐੱਫ ਦੇ ਅਧੀਨ 28 ਸੂਬਿਆਂ ਨੂੰ 20,735 ਕਰੋੜ ਰੁਪਏ ਅਤੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੋਰਸ (ਐੱਨਡੀਆਰਐੱਫ) ਦੇ ਅਧੀਨ 21 ਸੂਬਿਆਂ ਨੰ 3,628.18 ਕਰੋੜ ਰੁਪਏ ਜਾਰੀ ਕੀਤੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ