Sunday, August 02, 2026
BREAKING
150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼ ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

ਪੰਜਾਬ

ਆਫ਼ਤ ਸਮੇਂ ਪ੍ਰਧਾਨ ਮੰਤਰੀ ਨੂੰ ਸੁਝ ਰਿਹਾ ਮਜ਼ਾਕ : ਮੁੰਡੀਆਂ

11 ਸਤੰਬਰ, 2025 04:56 PM

ਚੰਡੀਗੜ੍ਹ/ਜਲੰਧਰ : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪੰਜਾਬ ਲਈ ਰਾਹਤ ਰਾਸ਼ੀ ਵਧਾਉਣ ਦੀ ਮੰਗ ਕਰਨ ’ਤੇ ਪ੍ਰਧਾਨ ਮੰਤਰੀ ਵੱਲੋਂ ‘ਹਿੰਦੀ ਨਹੀਂ ਆਤੀ’ ਜਿਹੇ ਵਿਅੰਗਮਈ ਸ਼ਬਦ ਵਰਤੇ ਗਏ। ਇਕ ਪਾਸੇ ਜਿੱਥੇ ਭਿਆਨਕ ਹੜ੍ਹਾਂ ’ਚ ਲੋਕ ਡੁੱਬ ਰਹੇ ਹਨ ਤਾਂ ਅਜਿਹੇ ਮੌਕੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਫੇਰੀ ਸਿਰਫ਼ ਪੀ. ਆਰ. ਐਕਸਰਸਾਈਜ਼ ਸੀ, ਜਿਸ ਦਾ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਬਿਲਕੁਲ ਵੀ ਉਦੇਸ਼ ਨਹੀਂ ਸੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀਆਂ ਲਈ ਵੱਖ ਪ੍ਰੋਟੋਕੋਲ ਅਪਣਾਇਆ ਗਿਆ ਜਦਕਿ ਭਾਜਪਾ ਆਗੂਆਂ ਲਈ ਕੋਈ ਪ੍ਰੋਟੋਕੋਲ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁਲਾਕਾਤ ਵਾਲੇ ਸਥਾਨ ਤੋਂ ਕਾਫ਼ੀ ਪਿੱਛੇ ਹੀ ਸਾਨੂੰ ਗੱਡੀਆਂ ’ਚੋਂ ਉਤਾਰ ਦਿੱਤਾ ਗਿਆ ਜਦਕਿ ਭਾਜਪਾ ਆਗੂ ਆਪਣੀਆਂ ਨਿੱਜੀ ਗੱਡੀਆਂ ’ਚ ਮੁਲਾਕਾਤ ਵਾਲੇ ਸਥਾਨ ਤੋਂ ਬਿਲਕੁਲ ਬਾਹਰ ਜਾ ਕੇ ਉੱਤਰੇ। ਇਸੇ ਤਰ੍ਹਾਂ ਸਾਡੇ ਫੋਨ ਬਾਹਰ ਜਮ੍ਹਾ ਕਰਵਾ ਲਏ ਗਏ ਜਦਕਿ ਭਾਜਪਾ ਆਗੂ ਤੇ ਉੱਥੇ ਤਾਇਨਾਤ ਸੁਰੱਖਿਆ ਅਮਲਾ ਆਪਣੇ ਫੋਨ ਬਿਨਾਂ ਕਿਸੇ ਰੋਕ-ਟੋਕ ਤੋਂ ਵਰਤ ਰਹੇ ਸਨ।

ਉਨ੍ਹਾਂ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ, ਜਿਸ ਤੋਂ ਸਪੱਸ਼ਟ ਪਤਾ ਲੱਗਦਾ ਹੈ ਕਿ ਉਹ ਪੰਜਾਬ ਦਾ ਬਿਲਕੁਲ ਵੀ ਭਲਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਬਿੱਟੂ ਤੋਂ ਇਲਾਵਾ ਮੌਕੇ ’ਤੇ ਮੌਜੂਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਚੁੱਪ ਧਾਰੀ ਖੜ੍ਹੇ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!