Monday, April 27, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਰਾਸ਼ਟਰੀ

ਆਬਕਾਰੀ ਮਾਮਲੇ 'ਚ ਅਦਾਲਤ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

27 ਅਪ੍ਰੈਲ, 2026 05:54 PM

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੀ ਜੱਜ ਸਵਰਨਾ ਕਾਂਤਾ ਸ਼ਰਮਾ ਨੂੰ ਪੱਤਰ ਲਿਖ ਕੇ ਆਬਕਾਰੀ ਮਾਮਲੇ ਦੀ ਸੁਣਵਾਈ ਵਿੱਚ ਨਿੱਜੀ ਤੌਰ 'ਤੇ ਜਾਂ ਵਕੀਲ ਰਾਹੀਂ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ। ਕੇਜਰੀਵਾਲ ਨੇ ਜੱਜ ਦੀ ਨਿਰਪੱਖਤਾ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਅਦਾਲਤ ਤੋਂ ਨਿਰਪੱਖ ਸੁਣਵਾਈ ਦੀ ਉਮੀਦ ਨਹੀਂ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਤਿਕਾਰ ਸਮੁੱਚੀ ਨਿਆਂਪਾਲਿਕਾ ਅਤੇ ਸੰਵਿਧਾਨ ਲਈ ਬਰਕਰਾਰ ਹੈ, ਪਰ ਉਹ ਇਸ ਖਾਸ ਮਾਮਲੇ ਵਿੱਚ ਜੱਜ ਸਾਹਮਣੇ ਪੇਸ਼ ਨਹੀਂ ਹੋਣਗੇ । ਉਹ ਇਸ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣ ਦਾ ਹੱਕ ਵੀ ਰਾਖਵਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਸਿਰਫ਼ ਹੋਣਾ ਹੀ ਨਹੀਂ, ਹੁੰਦਾ ਦਿਖਾਈ ਦੇਣਾ ਵੀ ਜ਼ਰੂਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ

5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ

ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ

ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ

ਭਾਰਤ 'ਚ ਪਹਿਲੀ ਵਾਰ ਸ਼ੁਰੂ ਹੋਵੇਗੀ ਕਮਰਸ਼ੀਅਲ 'ਸੀ-ਪਲੇਨ' ਸੇਵਾ, ਇਸ ਕੰਪਨੀ ਨੂੰ ਮਿਲੀ ਮਨਜ਼ੂਰੀ

ਭਾਰਤ 'ਚ ਪਹਿਲੀ ਵਾਰ ਸ਼ੁਰੂ ਹੋਵੇਗੀ ਕਮਰਸ਼ੀਅਲ 'ਸੀ-ਪਲੇਨ' ਸੇਵਾ, ਇਸ ਕੰਪਨੀ ਨੂੰ ਮਿਲੀ ਮਨਜ਼ੂਰੀ

ਭਾਜਪਾ ਨੇ 'ਆਪ' ਨੂੰ 'ਪ੍ਰੌਕਸੀ' ਦੀ ਤਰ੍ਹਾਂ ਕੀਤਾ ਇਸਤੇਮਾਲ, ਹੁਣ ਮੁਖੌਟਾ ਉਤਰ ਗਿਆ : ਅਜੇ ਮਾਕਨ

ਭਾਜਪਾ ਨੇ 'ਆਪ' ਨੂੰ 'ਪ੍ਰੌਕਸੀ' ਦੀ ਤਰ੍ਹਾਂ ਕੀਤਾ ਇਸਤੇਮਾਲ, ਹੁਣ ਮੁਖੌਟਾ ਉਤਰ ਗਿਆ : ਅਜੇ ਮਾਕਨ

ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਦਿੱਲੀ ਦੀ CM ਨੇ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਹੋਈ ਚਰਚਾ

ਦਿੱਲੀ ਦੀ CM ਨੇ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਹੋਈ ਚਰਚਾ

ਬੰਗਾਲ ਦਾ ਮਾਹੌਲ ਭਾਜਪਾ ਦੀ ਜਿੱਤ ਦਾ ਸੰਕੇਤ ਦੇ ਰਿਹੈ, ਸਹੁੰ ਚੁੱਕ ਸਮਾਰੋਹ 'ਚ ਮੁੜ ਆਵਾਂਗਾ : PM ਮੋਦੀ

ਬੰਗਾਲ ਦਾ ਮਾਹੌਲ ਭਾਜਪਾ ਦੀ ਜਿੱਤ ਦਾ ਸੰਕੇਤ ਦੇ ਰਿਹੈ, ਸਹੁੰ ਚੁੱਕ ਸਮਾਰੋਹ 'ਚ ਮੁੜ ਆਵਾਂਗਾ : PM ਮੋਦੀ

'ਦੇਸ਼ ਦੀ ਨਿਆਂ ਵਿਵਸਥਾ 'ਤੇ ਸਵਾਲ ਖੜ੍ਹੇ ਕਰਨਾ ਬੇਹੱਦ ਮੰਦਭਾਗਾ' ; RP ਸਿੰਘ

'ਦੇਸ਼ ਦੀ ਨਿਆਂ ਵਿਵਸਥਾ 'ਤੇ ਸਵਾਲ ਖੜ੍ਹੇ ਕਰਨਾ ਬੇਹੱਦ ਮੰਦਭਾਗਾ' ; RP ਸਿੰਘ

ਰਾਘਵ ਚੱਢਾ ਸਣੇ 7 MPs ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ

ਰਾਘਵ ਚੱਢਾ ਸਣੇ 7 MPs ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਗਲੇ ਮਹੀਨੇ ਕਰ ਸਕਦੇ ਹਨ ਨੇਪਾਲ ਦਾ ਦੌਰਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਗਲੇ ਮਹੀਨੇ ਕਰ ਸਕਦੇ ਹਨ ਨੇਪਾਲ ਦਾ ਦੌਰਾ