Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ ਬਰਾਮਦ

07 ਮਈ, 2026 04:59 PM

ਕਪੂਰਥਲਾ : ਜ਼ਿਲਾ ਕਪੂਰਥਲਾ ਦੇ ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜ਼ੋਨ ਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਕਪੂਰਥਲਾ ਰੇਂਜ ਨਵਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ ਵਿਚ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬੁੱਧਵਾਰ ਤੜਕੇ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਪਿੰਡ ਸ਼ਿਵ ਦਿਆਲ ਦੇ ਮੰਡ ਖੇਤਰ ਵਿਚ ਦਰਿਆਈ ਰਸਤੇ ਰਾਹੀਂ ਕਿਸ਼ਤੀ ਦੀ ਵਰਤੋਂ ਕਰਕੇ ਵਿਆਪਕ ਪੜਤਾਲ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਟੀਮ ਨੇ ਦਰਿਆ ਪਾਰੋਂ ਤਕਰੀਬਨ 5000 ਲੀਟਰ ਲਾਹਣ ਬਰਾਮਦ ਕੀਤੀ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

ਇਸ ਕਾਰਵਾਈ ਵਿਚ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ (ਸੁਲਤਾਨਪੁਰ ਸਰਕਲ) ਅਤੇ ਆਬਕਾਰੀ ਪੁਲਸ ਸਟਾਫ਼ ਸ਼ਾਮਲ ਸੀ। ਚਾਹਲ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ