Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ 'ਤੇ ਸੈਮੀਨਾਰ ਦਾ ਆਯੋਜਨ

05 ਫ਼ਰਵਰੀ, 2026 04:21 PM
ਅੰਮ੍ਰਿਤਸਰ : ਆਮਦਨ ਕਰ ਵਿਭਾਗ, ਟੀਡੀਐੱਸ ਚਾਰਜ, ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਨਵੇਂ ਆਮਦਨ ਕਰ ਐਕਟ, ਨਵੇਂ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਤੇ ਉਨ੍ਹਾਂ ਦੀ ਅਨੁਕੂਲਤਾ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
 
ਸੈਮੀਨਾਰ ਨੂੰ ਲੁਧਿਆਣਾ ਦੇ ਜੁਆਇੰਟ ਆਮਦਨ ਕਰ ਕਮਿਸ਼ਨਰ ਸ਼੍ਰੀ ਭੂਪਿੰਦਰ ਸਿੰਘ ਤੇ ਅੰਮ੍ਰਿਤਸਰ ਦੇ ਆਮਦਨ ਕਰ ਅਧਿਕਾਰੀ ਸ੍ਰੀ ਵਿਕਾਸ ਕੁਮਾਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਲੋਕਾਂ ਨੂੰ ਨਵੇਂ ਆਮਦਨ ਕਰ ਐਕਟ, 2025 ਦੀਆਂ ਮੁੱਖ ਵਿਸ਼ੇਸ਼ਤਾਵਾਂ, ਹਾਲੀਆ ਸੋਧਾਂ, ਨਵੇਂ ਟੀਡੀਐੱਸ/ਟੀਸੀਐੱਸ ਸੈਕਸ਼ਨਾਂ ਤੇ ਕਾਨੂੰਨੀ ਅਨੁਕੂਲਤਾ ਦੀਆਂ ਲੋੜਾਂ ਬਾਰੇ ਜਾਣੂ ਕਰਵਾਇਆ।
 
ਇਸ ਸੈਮੀਨਾਰ ਦਾ ਟੀਚਾ ਡੀਡੀਓ ਵੱਜੋਂ ਸੇਵਾ ਨਿਭਾ ਰਹੇ ਅਧਿਕਾਰੀਆਂ ਤੇ ਹੋਰ ਹਿੱਸੇਦਾਰਾਂ 'ਚ ਜਾਗਰੂਕਤਾ ਵਧਾਉਣਾ, ਪ੍ਰਕਿਰਿਆਤਮਕ ਗੜ੍ਹਬੜੀਆਂ ਨੂੰ ਘਟਾਉਣਾ ਤੇ ਕਰ ਕਟੌਤੀ ਅਤੇ ਸੰਗ੍ਰਹਿ 'ਚ ਸਮੇਂ ਸਿਰ ਤੇ ਸਹੀ ਅਨੁਕੂਲਤਾ ਨੂੰ ਉਤਸ਼ਾਹਿਤ ਕਰਨਾ ਸੀ। ਸੈਮੀਨਾਰ ਦੌਰਾਨ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਅਧੀਨ ਗੈਰ-ਅਨੁਕੂਲਤਾ ਅਤੇ ਚੂਕ ਦੇ ਨਤੀਜਿਆਂ 'ਤੇ ਵੀ ਰੋਸ਼ਨੀ ਪਾਈ ਗਈ।
 
ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਭੂਪਿੰਦਰ ਸਿੰਘ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਟੀਚਾ ਟੀਡੀਐੱਸ ਤੇ ਟੀਸੀਐੱਸ ਅਧੀਨ ਨਵੇਂ ਕਰ ਪ੍ਰਾਵਧਾਨਾਂ ਬਾਰੇ ਵਿਸਥਾਰਤ ਜਾਣਕਾਰੀ ਦੇ ਕੇ ਹਿੱਸੇਦਾਰਾਂ ਦੀ ਸਮਰੱਥਾ ਵਿਕਸਿਤ ਕਰਨਾ ਹੈ, ਜੋ ਕਿ ਸੀਬੀਡੀਟੀ ਦੀ ‘ਹਿੱਸੇਦਾਰਾਂ ਦੀ ਸਮਰੱਥਾ ਵਿਕਾਸ’ ਪਹਿਲ ਦੇ ਅਨੁਰੂਪ ਹੈ।
 
ਇਹ ਸੈਮੀਨਾਰ ਸਿੱਖਿਅਕ ਸੰਸਥਾਵਾਂ ਨਾਲ ਸੰਵਾਦ ਸਥਾਪਤ ਕਰਨ ਅਤੇ ਜਾਣਕਾਰੀ ਅਧਾਰਤ ਕਰ ਅਭਿਆਸ ਨੂੰ ਉਤਸ਼ਾਹਿਤ ਕਰਨ ਲਈ ਆਮਦਨ ਕਰ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਬਹਿਰਹਾਲ ਇਸ ਸੈਮੀਨਾਰ ਜ਼ਰੀਏ ਵਿਭਾਗ ਨੇ ਦੇਸ਼ ਭਰ 'ਚ ਕਰ ਨੀਤੀਆਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਅਤੇ ਕਰਾਧਾਨ ਤੇ ਅਨੁਕੂਲਤਾ ਪ੍ਰਤੀ ਲੋਕਾਂ ਦੀ ਜਾਗਰੂਕਤਾ ਵਧਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ