Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਆਮ ਆਦਮੀ ਕਲੀਨਿਕਾਂ ਰਾਹੀਂ ਫ਼ਾਜ਼ਿਲਕਾ ’ਚ 7,56,764 ਲੋਕਾਂ ਦੀ ਕੀਤੀ ਗਈ OPD

02 ਜਨਵਰੀ, 2026 08:02 PM

ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ, ਗੁਣਵੱਤਾਪੂਰਨ ਅਤੇ ਵਿਸਤ੍ਰਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਫ਼ਾਜ਼ਿਲਕਾ ਜ਼ਿਲ੍ਹੇ ’ਚ ਬਣੇ 26 ਕਲੀਨਿਕ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਹਰ ਰੋਜ਼ ਸੈਂਕੜੇ ਮਰੀਜ਼ ਲਾਭ ਪ੍ਰਾਪਤ ਕਰ ਰਹੇ ਹਨ। ਸਾਲ 2025 ਦੌਰਾਨ 7,56,764 ਓ. ਪੀ. ਡੀ. ਕੀਤੀ ਗਈ। ਇਨ੍ਹਾਂ ’ਚ 2 ਲੱਖ 66 ਹਜ਼ਾਰ 662 ਟੈਸਟ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ’ਚ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ, ਬੁਖ਼ਾਰ, ਖੰਘ, ਜ਼ੁਕਾਮ, ਬਲੱਡ ਪ੍ਰੈਸ਼ਰ, ਸ਼ੂਗਰ, ਦਮਾ, ਪੇਟ ਅਤੇ ਚਮੜੀ ਨਾਲ ਸੰਬੰਧਿਤ ਆਮ ਬਿਮਾਰੀਆਂ ਦਾ ਇਲਾਜ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਨਾਲ ਹੀ ਮੁਫ਼ਤ ਲੈਬ ਟੈਸਟਾਂ ਦੀ ਸਹੂਲਤ ਵੀ ਉਪਲੱਬਧ ਹੈ, ਜਿਸ ਨਾਲ ਲੋਕਾਂ ਨੂੰ ਮਹਿੰਗੀਆਂ ਪ੍ਰਾਈਵੇਟ ਲੈਬਾਰਟਰੀਆਂ ’ਚ ਜਾਣ ਦੀ ਲੋੜ ਨਹੀਂ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ